ਯੁੱਧ ਨਸ਼ਿਆਂ ਵਿਰੁੱਧ’ ; ਰਾਮਾ ਮੰਡੀ ’ਚ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ

ਜਲੰਧਰ, 30 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧֹ’ ਤਹਿਤ ਅੱਜ ਇਕ ਹੋਰ ਨਸ਼ਾ ਤਸਕਰਾਂ ਦੀ ਗੈਰ ਕਾਨੂੰਨੀ…

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨਡੀਏ ਤੋਂ ਗ੍ਰੈਜੂਏਟ ਹੋਏ

ਚੰਡੀਗੜ੍ਹ, 30 ਮਈ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸਏਐਸ ਨਗਰ ਦੇ ਅੱਠ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਖੜਕਵਾਸਲਾ (ਪੁਣੇ) ਤੋਂ ਗ੍ਰੈਜੂਏਟ ਹੋਏ ਹਨ। ਇਨ੍ਹਾਂ ਕੈਡਿਟਾਂ ਨੇ 148ਵੇਂ ਐਨਡੀਏ…

ਯੂਥ ਪ੍ਰਧਾਨ ਪੰਜਾਬ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਵਿਧਾਨ ਸਭਾ ਹਲਕਾ ਐਸ.ਏ.ਐਸ ਨਗਰ (ਮੋਹਾਲੀ) ਦੇ ਯੂਥ ਨਾਲ ਕੀਤੀ ਮੀਟਿੰਗ

ਤਰਨ ਤਾਰਨ, 30 ਮਈ ਯੂਥ ਪ੍ਰਧਾਨ ਪੰਜਾਬ ਅਤੇ ਐਮ ਐਲ ਏ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਹਲਕਾ ਐਸ ਏ ਐਸ ਨਗਰ ਦੇ ਜਿਲੇ ਦੇ ਯੂਥ ਪ੍ਰਧਾਨ ਤੇ ਵਿਧਾਨ…

ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਅਤੇ ਸ਼ਿਕਾਇਤਾਂ ਦੇ ਕੁਸ਼ਲ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੀ.ਐਸ.ਪੀ.ਸੀ.ਐਲ. ਵੱਲੋਂ ਵਿਆਪਕ ਪ੍ਰਬੰਧ ਮੁਕੰਮਲ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 30 ਮਈ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀਐਸਪੀਸੀਐਲ) ਨੇ ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ…

’ਯੁੱਧ ਨਸ਼ਿਆਂ ਵਿਰੁੱਧ’ ਦੇ 90 ਵੇਂ ਦਿਨ ਪੰਜਾਬ ਪੁਲਿਸ ਵੱਲੋਂ 103 ਨਸ਼ਾ ਤਸਕਰ ਗ੍ਰਿਫ਼ਤਾਰ; 3.8 ਕਿਲੋ ਹੈਰੋਇਨ, 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 30 ਮਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 90ਵੇਂ ਦਿਨ ਪੰਜਾਬ ਪੁਲਿਸ ਨੇ ਅੱਜ…

ਨਾਮਜ਼ਦਗੀਆਂ ਦੇ ਪੰਜਵੇਂ ਦਿਨ 3 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਚੰਡੀਗੜ੍ਹ, 30 ਮਈ : ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਪੰਜਵੇਂ ਦਿਨ 3 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ…

ਸ਼ਾਮ 7:58 ‘ਤੇ ਵੱਜੇਗਾ ਸਾਇਰਨ, 8 ਵਜੇ ਤੋਂ 8:15 ਵਜੇ ਤੱਕ 15 ਮਿੰਟ ਦਾ ਹੋਵੇਗਾ ਬਲੈਕ ਆਊਟ

ਹੁਸ਼ਿਆਰਪੁਰ, 30 ਮਈ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 31 ਮਈ ਨੂੰ ਸ਼ਾਮ 8 ਵਜੇ ਤੋਂ 8:15 ਵਜੇ ਤੱਕ ਜ਼ਿਲ੍ਹੇ ਭਰ ਵਿਚ ਬਲੈਕ ਆਊਟ…

ਨਸ਼ਾ ਮੁਕਤੀ ਯਾਤਰਾ ਅਧੀਨ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਚੁਕਾਈ ਸਹੁੰ

ਸੰਗਰੂਰ, 30 ਮਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸੂਬੇ ਦੇ ਲੋਕਾਂ…

ਪੰਜਾਬ ਸਰਕਾਰ ਨੇ ਸੂਬੇ ਵਿਚੋਂ ਨਸ਼ਾ ਖਤਮ ਕਰਨ ਦਾ ਕੀਤਾ ਤਹੱਈਆ-ਵਿਧਾਇਕ ਅਮਨਦੀਪ ਗੋਲਡੀ ਮੁਸਾਫ਼ਿਰ

ਬਲੂਆਣਾ, ਅਬੋਹਰ 30 ਮਈ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਦੇ ਕੋਹੜ ਨੂੰ ਪੰਜਾਬ ਦੇ ਗਲੋਂ ਲਾਹੁਣ ਲਈ ਲਗਾਤਾਰ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਵਿਧਾਇਕ ਬਲੂਆਣਾ…

ਭਲਕੇ 31 ਮਈ ਨੂੰ  ਦੁਪਹਿਰ 1-00 ਵਜੇ ਹੋਵੇਗੀ “ਆਪ੍ਰੇਸ਼ਨ ਸ਼ੀਲਡ” ਦੀ ਦੂਜੀ ਮੌਕ ਡਰਿੱਲ- ਡਿਪਟੀ ਕਮਿਸ਼ਨਰ

ਮਾਲੇਰਕੋਟਲਾ 30 ਮਈ: ਪੰਜਾਬ ਸੂਬੇ ਵਿੱਚ “ਆਪ੍ਰੇਸ਼ਨ ਸ਼ੀਲਡ” ਦੇ ਬੈਨਰ ਹੇਠ ਦੂਜੀ ਸਿਵਲ ਡਿਫੈਂਸ ਮੌਕ ਡਰਿੱਲ 31.05.2025 ਨੂੰ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਭਲਕੇ 31 ਮਈ ਨੂੰ ਦੁਪਹਿਰ…