ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ  ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ 

ਕੋਟਕਪੂਰਾ, 30 ਮਈ ( ): ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਆਪਣੇ ਨਿਵਾਸ ਸਥਾਨ ਪਿੰਡ ਸੰਧਵਾਂ ਵਿਖੇ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ,…

ਪੀ.ਏ.ਯੂ, ਕੇ.ਵੀ.ਕੇ ਮੋਗਾ ਵੱਲੋ ਡੇਅਰੀ ਸਬੰਧੀ ਸੱਤ ਦਿਨਾਂ ਵੋਕੇਸ਼ਨਲ ਟ੍ਰੇਨਿੰਗ ਲਗਾਈ 

ਮੋਗਾ 30 ਮਈ ਕ੍ਰਿਸ਼ੀ ਵਿਗਿਆਨ ਕੇਂਦਰ ਮੋਗਾ ਵੱਲੋ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਸੱਤ ਦਿਨਾਂ ਦਾ ਵੋਕੇਸ਼ਨਲ ਟ੍ਰੇਨਿੰਗ ਕੋਰਸ ਕਰਵਾਇਆ ਗਿਆ।ਇਸ ਟ੍ਰੇਨਿੰਗ ਕੋਰਸ ਵਿੱਚ ਮੋਗਾ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚੋ…

ਡੀ.ਸੀ. ਦੀ ਪ੍ਰਧਾਨਗੀ ਹੇਠ ਗਠਿਤ ਕਮੇਟੀ ਦੀ ਹਾਜਰੀ ‘ਚ ਕਰਾਪ ਰੈਜੀਡਿਊ ਮੈਨਜਮੈਂਟ ਸਕੀਮ ਅਧੀਨ ਖੇਤੀ ਮਸ਼ੀਨਾਂ ਲਈ ਡਰਾਅ ਕੱਢਿਆ

ਮਾਲੇਰਕੋਟਲਾ 30 ਮਈ : ਪੰਜਾਬ ਸਰਕਾਰ ਵੱਲੋਂ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਅਧੀਨ ਸਾਲ 2025-26 ਦੌਰਾਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਵਾਲੀਆਂ ਮਸ਼ੀਨਾਂ ਸਬਸਿਡੀ ਉੱਤੇ ਦੇਣ ਲਈ www.agrimachinerypb.com…

ਨੈਸ਼ਲੇ ਦੇ ਨਜ਼ਦੀਕੀ ਇਲਾਕੇ ਵਿੱਚ 31 ਮਈ ਸ਼ਾਮ 6 ਵਜ੍ਹੇ ਹੋਵੇਗੀ ਬਲੈਕਆਊਟ ਡਰਿੱਲ

ਮੋਗਾ, 30 ਮਈ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਕਿਸੇ ਵੀ ਅਗਾਊਂ ਸਥਿਤੀ ਨਾਲ ਨਜਿੱਠਣ ਅਤੇ ਜ਼ਿਲ੍ਹਾ ਵਾਸੀਆਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਸ਼ਾਸਨ ਵੱਲੋਂ ਨੈਸ਼ਲੇ…

ਕਿਸਾਨਾਂ ਨੂੰ ਝੋਨੇ ਦੀਆਂ ਕਿਸਮਾਂ ਤੇ ਖਾਦ ਪ੍ਰਬੰਧਨ ਸਬੰਧੀ ਦਿੱਤੀ ਜਾਣਕਾਰੀ  

ਪਟਿਆਲਾ, 30 ਮਈ:ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੀ ਤਕਨੀਕੀ ਸਹਾਇਤਾ ਨਾਲ ਕ੍ਰਿਸ਼ੀ ਵਿਗਿਆਨ ਕੇਂਦਰਾਂ ਵੱਲੋਂ ਪੂਰੇ ਭਾਰਤ ਵਿੱਚ 29 ਮਈ…

ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

ਮਾਨਸਾ, 30 ਮਈ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ…

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ.2 ਵਲੋ ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ਪਿੰਡ ਕੱਲਾ ਬਲਾਕ ਖਾਡੂਰ ਸਾਹਿਬ ਵਿਖੇ ਕੀਤਾ ਗਿਆ ਦੌਰਾ

ਤਰਨ ਤਾਰਨ, 30 ਮਈ ਵਿਸ਼ਵ ਵਾਤਾਵਰਣ ਦਿਵਸ 2025 ਦੀਆ ਪ੍ਰੀ -ਗਤੀਵਿਧੀਆ ਦੋਰਾਨ ਕਾਰਜਕਾਰੀ ਇੰਜੀਂਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ.2 ਤਰਨ ਤਾਰਨ ਵਲੋ ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ਪਿੰਡ ਕੱਲਾ ਬਲਾਕ ਖਾਡੂਰ…

*ਹਲਕਾ ਦਿੜ੍ਹਬਾ ਦੇ ਵੱਖੋ-ਵੱਖ ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ*

ਦਿੜ੍ਹਬਾ, 28 ਮਈ ਨਸ਼ਾ ਮੁਕਤੀ ਯਾਤਰਾ ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ ਤੇ ਲੋਕ ਵੱਧ ਚੜ੍ਹ ਕੇ ਇਸ ਮੁਹਿੰਮ ਦਾ ਹਿੱਸਾ ਬਣ ਰਹੇ ਹਨ। ਇਹ ਸੂਬਾ ਸਰਕਾਰ…

ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਮੁਕੰਮਲ ਤੌਰ ‘ਤੇ ਹੋ ਜਾਵੇਗਾ ਨਸ਼ਾ ਮੁਕਤ-ਸ. ਲਾਲਜੀਤ ਸਿੰਘ ਭੁੱਲਰ

ਤਾਰਨ, 28 ਮਈ :ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ…

ਯੁੱਧ ਨਸ਼ਿਆਂ ਵਿਰੁੱਧ ਦਾ 88ਵਾਂ ਦਿਨ: ਸੂਬੇ ਭਰ ਵਿੱਚ 126 ਰੇਲਵੇ ਸਟੇਸ਼ਨਾਂ ਦੀ ਕੀਤੀ ਚੈਕਿੰਗ; 141 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 28 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ੀਆਂ ਵਿਰੁੱਧ” ਨੂੰ ਲਗਾਤਾਰ 88ਵੇਂ ਦਿਨ ਜਾਰੀ ਰੱਖਦਿਆਂ…