ਪੰਜਾਬ ਦੇ ਖੇਤਾਂ ਨੂੰ ਸੁਕਾ ਕੇ ਕਿਸੇ ਹੋਰ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ/ਫਾਜ਼ਿਲਕਾ, 4 ਮਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੇ ਖੇਤਾਂ ਨੂੰ ਸੁਕਾ ਕੇ ਕਿਸੇ ਹੋਰ ਨੂੰ ਪਾਣੀ…

ਚੋਣ ਕਮਿਸ਼ਨ ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

ਚੰਡੀਗੜ੍ਹ, 4 ਮਈ:ਇੱਕ ਵੱਡੀ ਪਹਿਲਕਦਮੀ ਕਰਦਿਆਂ ਭਾਰਤੀ ਚੋਣ ਕਮਿਸ਼ਨ ਵੋਟਰਾਂ ਅਤੇ ਇਸਦੇ ਹੋਰ ਹਿੱਸੇਦਾਰਾਂ ਜਿਵੇਂ ਕਿ ਚੋਣ ਅਧਿਕਾਰੀਆਂ, ਸਿਆਸੀ ਪਾਰਟੀਆਂ ਅਤੇ ਆਮ ਨਾਗਰਿਕਾਂ ਲਈ ਇੱਕ ਨਵਾਂ ਡਿਜੀਟਲ ਐਪ ਵਿਕਸਤ ਕਰ…

ਖ਼ਰਾਬ ਮੌਸਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਲੋਂ ਖ਼ਰੀਦ ਕੇਂਦਰਾਂ ’ਚ ਤਰਪਾਲਾਂ ਦੇ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ

ਜਲੰਧਰ, 4 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਿੱਥੇ ਮੰਡੀਆਂ ਵਿੱਚ ਕਿਸਾਨਾਂ ਦੀ ਨਿਰਵਿਘਨ ਕਣਕ ਖ਼ਰੀਦੀ ਜਾ ਰਹੀ ਹੈ, ਉੱਥੇ ਕਿਸਾਨਾਂ ਅਤੇ ਮਜ਼ਦੂਰਾਂ…

ਮੁੱਖ ਮੰਤਰੀ ਨੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 4 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਸੂਸੀ ਵਿੱਚ ਸ਼ਾਮਲ ਗੱਦਾਰਾਂ ਨੂੰ ਗ੍ਰਿਫ਼ਤਾਰ ਕਰ ਕੇ ਪ੍ਰਭਾਵਸ਼ਾਲੀ ਪੁਲਿਸਿੰਗ ਬਾਰੇ ਇੱਕ ਹੋਰ ਮਾਪਦੰਡ ਸਥਾਪਤ ਕਰਨ ਲਈ ਪੰਜਾਬ ਪੁਲਿਸ ਦੀ…

ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ

ਮੋਗਾ 4 ਮਈ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ…

ਜਿਲ੍ਹਾ ਮੋਗਾ ਦੇ ਦੁੱਧ ਉਤਪਾਦਕ ਕਿਸਾਨ ਪਸ਼ੂਧਨ ਬੀਮਾ ਯੋਜਨਾ ਦਾ ਲਾਭ ਜ਼ਰੂਰ ਲੈਣ-ਡਿਪਟੀ ਡਾਇਰੈਕਟਰ ਸੁਰਿੰਦਰ ਸਿੰਘ

ਮੋਗਾ 4 ਮਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਰਾਸ਼ਟਰੀ ਪਸ਼ੂਧਨ ਮਿਸ਼ਨ ਹੇਠ ਚੱਲ ਰਹੀ ਪਸ਼ੂ ਬੀਮਾ ਯੋਜਨਾ ਤਹਿਤ ਪਸ਼ੂਆਂ ਦਾ ਬੀਮਾ ਕਰਵਾ ਕੇ ਇਸ ਦੀ ਸੁਰੱਖਿਆ ਲਾਭ ਲਿਆ ਜਾ ਸਕਦਾ…

ਪੰਜਾਬ ਦੇ ਲੋਕ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਜੰਗ ਵਿੱਚ ਰਾਜ ਸਰਕਾਰ ਦਾ ਡਟ ਕੇ ਦੇ ਰਹੇ ਹਨ ਸਾਥ-ਤਰੁਨਪ੍ਰੀਤ ਸਿੰਘ ਸੌਂਦ

ਮਾਲੇਰੋਕਟਲਾ, 4 ਮਈ: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਨੂੰ ਖੁਸ਼ਹਾਲ ਅਤੇ ਨਸ਼ਾ ਰਹਿਤ ਬਣਾਉਣ ਲਈ ਵਿੱਢੀ ਮੁਹਿੰਮ ਦੀ…

ਡੀ.ਐੱਫ.ਐਸ.ਸੀ. ਤੇ ਸਮੂਹ ਖਰੀਦ ਏਜੰਸੀਆਂ ਦੇ  ਮੈਨੇਜਰਾਂ ਵੱਲੋਂ ਸਟੋਰੇਜ ਪੁਆਇੰਟਾਂ ਉੱਪਰ ਅਣਲੋਡਿੰਗ ਦੀ ਸਥਿਤੀ ਦਾ ਲਿਆ ਜਾਇਜ਼ਾ

ਮੋਗਾ 4 ਮਈਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜਿੱਥੇ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ ਪ੍ਰਭਾਵਸ਼ਾਲੀ ਢੰਗ ਨਾਲ ਚੱਲ ਰਿਹਾ ਹੈ ਉਸਦੇ ਨਾਲ ਹੀ ਮੰਡੀਆਂ ਵਿੱਚ ਖ੍ਰੀਦ ਕੀਤੀ ਗਈ ਕਣਕ…

ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ, ਮੌਕੇ ਤੇ ਹੀ ਅਧਿਕਾਰੀਆਂ ਨੂੰ ਹੱਲ ਕਰਨ ਦੇ ਦਿੱਤੇ ਨਿਰਦੇਸ਼

ਨੰਗਲ 04 ਮਈ () ਸਾਡਾ.ਐਮ.ਐਲ.ਏ.ਸਾਡੇ ਵਿੱਚ ਮੁਹਿੰਮ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਨਿਰੰਤਰ ਜਾਰੀ ਹੈ। ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋ ਲਗਾਏ ਜਾ ਰਹੇ ਵਿਸੇਸ਼ ਕੈਂਪ ਵਿਚ ਇਲਾਕੇ ਦੇ ਵੱਡੀ…

ਗੁਰਲਾਲ ਘਨੌਰ ਵੱਲੋਂ ਸੈਦਖੇੜੀ ਵਿਖੇ 1.32 ਕਰੋੜ ਨਾਲ ਸਕੂਲ ਆਫ ਹੈਪੀਨੈੱਸ ਅਤੇ ਹਾਈ ਸਕੂਲ ਵਿੱਚ 25 ਲੱਖ 2 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਣ

ਰਾਜਪੁਰਾ/ਘਨੌਰ 3 ਮਈ ਮੁੱਖ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਲਿਆਈ ਜਾ ਰਹੀ ਕ੍ਰਾਂਤਿਕਾਰੀ ਬਦਲਾਅ ਦੀ ਇੱਕ ਹੋਰ ਕੜੀ ਤਹਿਤ ਵਿਧਾਇਕ ਗੁਰਲਾਲ ਘਨੌਰ ਨੇ ਅੱਜ ਸੈਦਖੇੜੀ ਵਿਖੇ 1.32 ਕਰੋੜ ਰੁਪਏ…