ਪੰਜਾਬ ਸਰਕਾਰ ਰਾਜ ਦੇ ਪਾਣੀਆਂ ਤੇ ਹਿੱਤਾਂ ਦੀ ਰਾਖੀ ਲਈ ਵਚਨਬੱਧ- ਸੰਧਵਾਂ

ਫ਼ਰੀਦਕੋਟ 02 ਮਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਪ੍ਰੋਗਰਾਮ (ਪਿੰਡਾਂ ਦੇ ਪਹਿਰੇਦਾਰ, ਪੇਂਡੂ ਸੁਰੱਖਿਆ…

ਸਿੱਖਿਆ ਕ੍ਰਾਂਤੀ: ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਸਕੂਲਾਂ ’ਚ 14.5 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ

ਸਨੌਰ/ਪਟਿਆਲਾ, 2 ਮਈ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸੂਬੇ ਵਿਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ…

ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕੌਮੀ ਪੱਧਰ ਦੀਆਂ ਪ੍ਰੀਖਿਆ ‘ਚ ਪੁਜ਼ੀਸ਼ਨਾਂ ਹਾਸਲ ਕਰਨ ਲੱਗੇ : ਐਮ.ਐਲ.ਏ. ਦੇਵ ਮਾਨ

ਨਾਭਾ/ਪਟਿਆਲਾ, 2 ਮਈ:ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਹੈ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਵੱਡੀ ਗਿਣਤੀ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੇ ਕੌਮੀ ਪੱਧਰ ਦੀਆਂ ਜੇ.ਈ.ਈ ਵਰਗੀਆਂ ਵੱਕਾਰੀ…

ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਮੁਕਤੀ ਯਾਤਰਾ ਦੀ ਰਸ਼ਮੀ ਸ਼ੁਰੂਆਤ ਲਈ ਜ਼ਿਲ੍ਹਾ ਪੱਧਰੀ ਸਮਾਗਮ 04 ਮਈ ਨੂੰ

ਮਾਲੇਰਕੋਟਲਾ 02 ਮਈ : ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪੱਧਰ ਤੇ ਨਸ਼ਾ ਮੁਕਤੀ ਯਾਤਰਾ ਦੀ ਰਸਮੀ ਸ਼ੁਰੂਆਤ ਲਈ 4 ਮਈ 2025 ਨੂੰ ‘ਵਿਲੇਜ਼ ਡਿਫੈਂਸ ਕਮੇਟੀ-ਪਿੰਡਾ ਦੇ ਪਹਿਰੇਦਾਰ ,ਵਾਰਡ ਸੁਰੱਖਿਆ ਕਮੇਟੀਆਂ…

ਚੋਣ ਸਾਖਰਤਾ ਵਧਾਉਣ ਲਈ ਪੰਜਾਬ ’ਚ 22000 ਤੋਂ ਵੱਧ ਬੂਥ ਪੱਧਰੀ ਜਾਗਰੂਕਤਾ ਸਮੂਹ ਸਰਗਰਮ : ਸਿਬਿਨ ਸੀ

ਚੰਡੀਗੜ੍ਹ, 2 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਦੱਸਿਆ ਹੈ ਕਿ ਵੋਟਰ ਜਾਗਰੂਕਤਾ ਅਤੇ ਚੋਣ ਪ੍ਰਕਿਰਿਆ ਵਿੱਚ ਵੋਟਰਾਂ ਦੀ ਸ਼ਮੂਲੀਅਤ ਵਧਾਉਣ ਦੇ ਮੱਦੇਨਜ਼ਰ ਪੂਰੇ ਪੰਜਾਬ ਵਿੱਚ…

ਜਿਲ੍ਹਾ ਮੈਜਿਸਟਰੇਟ ਵੱਲੋਂ ਨੀਟ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇੱਕਠੇ ਹੋਣ ਤੇ ਪਾਬੰਦੀ ਦੇ ਹੁਕਮ ਜਾਰੀ

ਫਰੀਦਕੋਟ 2 ਮਈ () ਜਿਲ੍ਹਾ ਮੈਜਿਸਟਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਵਿੱਚ ਸਥਾਪਿਤ…

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਰਾਜ ਮੰਤਰੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਅੱਗੇ ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਦੇ ਨਾਲ ਨਾਲ ਪੂਰੇ ਪੰਜਾਬ ਵਿੱਚ ਸਟੋਰੇਜ ਸਪੇਸ ਵਧਾਉਣ ਦਾ ਮੁੱਦਾ ਉਠਾਇਆ

ਖੰਨਾ (ਲੁਧਿਆਣਾ), 2 ਮਈ (000) ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਰਾਜ ਮੰਤਰੀ ਸ਼੍ਰੀਮਤੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਅਤੇ…

ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ  462836 ਲੱਖ  ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ

ਫ਼ਰੀਦਕੋਟ 2 ਮਈ,2025 ਮੌਸਮ ਦੇ ਬਦਲਦੇ ਮਿਜਾਜ਼ ਕਾਰਨ ਆ ਰਹੀਆਂ ਔਕੜਾਂ ਦੇ ਬਾਵਜੂਦ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ, ਲਿਫਟਿੰਗ, ਅਦਾਇਗੀ ਦਾ ਕੰਮ…

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਫੰਡਾਂ ਦੀ ਹੇਰਾਫੇਰੀ ਦੇ ਦੋਸ਼ ਹੇਠ ਸਾਬਕਾ ਵਿਧਾਇਕ ਦੇ ਪੁੱਤਰ, ਨੂੰਹ, ਕਾਰਜਕਾਰੀ ਅਧਿਕਾਰੀ ਅਤੇ ਦੋ ਹੋਰਨਾਂ ਵਿਰੁੱਧ ਪਰਚਾ ਦਰਜ

ਚੰਡੀਗੜ੍ਹ 2 ਮਈ:ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਤਰਨਤਾਰਨ ਦੇ ਸਾਬਕਾ ਵਿਧਾਇਕ ਦੇ ਪੁੱਤਰ ਅਤੇ ਨੂੰਹ ਸਮੇਤ ਨਗਰ ਕੌਂਸਲ ਤਰਨਤਾਰਨ ਦੇ ਕਾਰਜਕਾਰੀ ਅਧਿਕਾਰੀ (ਈ.ਓ) ,…

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ 7 ਕਰੋੜ ਰੁਪਏ ਦੇ ਕਰਜੇ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 2 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ। ਸਮਾਜਿਕ ਨਿਆਂ,…