ਹਰਜੋਤ ਬੈਂਸ ਵੱਲੋਂ ‘ਪਿੰਡਾਂ ਦੇ ਪਹਿਰੇਦਾਰਾਂ’ ਨੂੰ ਨਸ਼ਿਆਂ ਵਿਰੋਧੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ
ਚੰਡੀਗੜ੍ਹ/ਹੁਸ਼ਿਆਰਪੁਰ, 2 ਮਈ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬੀਆਂ ਨੂੰ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ…