ਹਥਿਆਰ ਤਸਕਰੀ ਮਾਮਲੇ ਵਿੱਚ ਫਰਾਰ ਮੁਲਜ਼ਮ ਦੀ ਭਾਲ ਕਰਦਿਆਂ ਅੰਮ੍ਰਿਤਸਰ ਸਥਿਤ ਉਸਦੇ ਟਿਕਾਣੇ ਤੋਂ 5 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 1 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ, ਪੰਜਾਬ ਪੁਲਿਸ ਵੱਲੋਂ ਫਰਾਰ ਮੁਲਜ਼ਮ ਜੋਧਬੀਰ ਸਿੰਘ ਉਰਫ਼ ਜੋਧਾ, ਜੋ…