ਕਿਸਾਨਾਂ ਦੀ ਫਸਲ ਦੀ ਤਹਿ ਸਮਾਂ ਸੀਮਾ ਵਿੱਚ ਕੀਤੀ ਜਾ ਰਹੀ ਅਦਾਇਗੀ, ਹੁਣ ਤੱਕ 1476.12 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੇ ਟ੍ਰਾਂਸਫਰ
ਮੋਗਾ, 1 ਮਈ: ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ…