ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਮਾਜ ਦਾ ਹਰ ਵਰਗ ਸਹਿਯੋਗ ਦੇਵੇ- ਸੇਖੋਂ

ਫ਼ਰੀਦਕੋਟ 27 ਮਈ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤੀ ਯਾਤਰਾ’ ਤਹਿਤ ਹਲਕਾ ਫ਼ਰੀਦਕੋਟ ਦੇ ਪਿੰਡ ਸ਼ੇਰ ਸਿੰਘ ਵਾਲਾ, ਢਾਬ ਸ਼ੇਰ…

ਵਿਧਾਇਕ ਅਮੋਲਕ ਸਿੰਘ ਦੀ ਰਹਿਨੁਮਾਈ ਹੇਠ ਸੁਖਜੀਤ ਸਿੰਘ ਢਿੱਲਵਾਂ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਜੈਤੋ ਦੇ ਵੱਖ-ਵੱਖ ਪਿੰਡਾਂ ਵਿੱਚ ਕੀਤਾ ਸਮਾਗਮਾਂ ਨੂੰ ਸੰਬੋਧਨ

ਜੈਤੋ 27 ਮਈ ( ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਨਸ਼ਿਆਂ ਨੂੰ ਜੜ੍ਹ…

ਨਸ਼ਾ ਮੁਕਤੀ ਯਾਤਰਾ: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹਲਕਾ ਲੰਬੀ ਦੇ ਪਿੰਡਾਂ ‘ਚ ਨਸ਼ਿਆਂ ਦੇ ਖਾਤਮੇ ਦੀ ਸਹੁੰ ਚੁਕਾਈ

ਸ੍ਰੀ ਮੁਕਤਸਰ ਸਾਹਿਬ/ਮਲੋਟ/ਗਿੱਦੜਬਾਹਾ/ਲੰਬੀ, 27 ਮਈ ਪੰਜਾਬ ਦੇ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ…

ਵਰਦੀ ਤੋਂ ਪ੍ਰੇਰਨਾ: ਟੌਪਰਾਂ ਨੇ ਦੇਖਿਆ ਪੁਲਿਸ ਸੇਵਾ ਦਾ ਅਸਲੀ ਚਿਹਰਾ

ਹੁਸ਼ਿਆਰਪੁਰ, 27 ਮਈ: ਸਖ਼ਤ ਮਿਹਨਤ ਅਤੇ ਲਗਨ ਨਾਲ ਬਾਰ੍ਹਵੀਂ ਕਲਾਸ ਵਿੱਚ ਜ਼ਿਲ੍ਹਾ ਅਤੇ ਸੂਬਾ ਪੱਧਰ ’ਤੇ ਸਥਾਨ ਹਾਸਲ ਕਰਨ ਵਾਲੇ ਤਿੰਨ ਹੋਣਹਾਰ ਵਿਦਿਆਰਥੀਆ ਨੇ ਅੱਜ ਪੰਜਾਬ ਸਰਕਾਰ ਦੀ ਵਿਲੱਖਣ ਪਹਿਲ…

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਘਨੌਰ ਹਲਕੇ ਦੇ ਸਰਕਾਰੀ ਸਕੂਲਾਂ ’ਚ 60 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ

ਘਨੌਰ, 27 ਮਈ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ…

ਜ਼ਿਲ੍ਹਾ ਸੰਗਰੂਰ ਦੀਆਂ ਟਾਪਰ ਵਿਦਿਆਰਥਣਾਂ ਨੇ ਬਿਤਾਇਆ ਡਿਪਟੀ ਕਮਿਸ਼ਨਰ ਸੰਗਰੂਰ ਨਾਲ ਪੂਰਾ ਦਿਨ

ਸੰਗਰੂਰ, 27 ਮਈ (000) – ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ ‘ਇਕ ਦਿਨ ਡੀ.ਸੀ ਦੇ ਨਾਲ’ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਵਿਚ ਮੋਹਰੀ ਸਥਾਨ ਹਾਸਿਲ ਕਰਨ…

ਜ਼ਿਲ੍ਹੇ ਵਿੱਚ ਬਾਲ ਭਲਾਈ ਕਮੇਟੀ ਅਤੇ ਜੁਵੈਨਾਇਲ ਜਸਟਿਸ ਬੋਰਡ ਦਾ ਹੋਵੇਗਾ ਪੁਨਰਗਠਨ: ਡਿਪਟੀ ਕਮਿਸ਼ਨਰ

ਬਰਨਾਲਾ, 27 ਮਈ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 0 ਤੋਂ 18 ਸਾਲ ਦੇ ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਤੇ ਕਿਸੇ ਕਾਰਨਾਂ ਕਰਕੇ ਕਾਨੂੰਨ ਦੇ…

ਨਸ਼ੇ ਦੇ ਸੋਦਾਗਰਾਂ ਨੂੰ ਫੜਨ ਅਤੇ ਸੂਬੇ ਨੂੰ  ਨਸ਼ਾ ਮੁਕਤ ਕਰਨ ਲਈ ਹਰ ਪੰਜਾਬ ਵਾਸੀ ਦਾ ਸਹਿਯੋਗ ਜਰੂਰੀ- ਸੋਨੀਆ ਮਾਨ

ਤਰਨ ਤਾਰਨ, 27 ਮਈ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਕੱਦ ਗਿੱਲ ਵਿਖੇ ਪਿੰਡ ਦੇ ਸਰਪੰਚ ਸਿਮਰਜੀਤ ਸਿੰਘ ਦੀ ਅਗਵਾਈ ਹੇਠ ” ਯੁੱਧ ਨਸਿਆ ਵਿਰੁੱਧ ਪ੍ਰੋਗਰਾਮ ਕਰਵਾਇਆ ਗਿਆ ਇਸ ਪਿੰਡ…

ਡੀਡਾ ਸਾਂਸੀਆਂ ਵਿਖੇ ਨਹਿਰੀ ਵਿਭਾਗ ਦੀ ਜ਼ਮੀਨ `ਤੇ ਨਸ਼ਾ ਤਸਕਰ ਵੱਲੋਂ ਕੀਤੀ ਨਾਜਾਇਜ਼ ਉਸਾਰੀ `ਤੇ ਹੋਈ ਬੁਲਡੋਜ਼ਰ ਕਾਰਵਾਈ

ਦੀਨਾਨਗਰ/ਗੁਰਦਾਸਪੁਰ, 27 ਮਈ ( ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਇੱਕ ਵਾਰ ਫਿਰ ਪਿੰਡ ਡੀਡਾ ਸਾਂਸੀਆਂ ਵਿਖੇ ਨਸ਼ਾ ਤਸਕਰਾਂ ਉੱਪਰ ਬੁਲਡੋਜ਼ਰ ਐਕਸ਼ਨ ਦੇਖਣ ਨੂੰ ਮਿਲਿਆ…

ਨਸ਼ਾ ਮੁਕਤੀ ਯਾਤਰਾ ਸੂਬੇ ਦੇ ਹਰ ਪਿੰਡ, ਗਲੀ ਮੁਹੱਲੇ, ਸ਼ਹਿਰ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ-ਸੰਧਵਾਂ

ਕੋਟਕੂਪਰਾ 27 ਮਈ () ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਵੱਡੀ ਪੱਧਰ ਤੇ ਜਾਗਰੂਕ ਕਰਕੇ ਰਾਜ ਵਿੱਚੋਂ…