ਪੁਲਿਸ ਨਾਲ਼ ਮੁੱਠਭੇੜ ਉਪਰੰਤ ਤਰਨ ਤਾਰਨ ਵਿਖੇ ਦਿਨ-ਦਿਹਾੜੇ ਹੋਏ ਕਤਲ ਕੇਸ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਚੰਡੀਗੜ੍ਹ/ਤਰਨ ਤਾਰਨ, 26 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦਰਮਿਆਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ…

ਡਿਆਲਾ ਗੁਰੂ ਕੌਂਸਲਰ ਕਤਲ ਕਾਂਡ: ਪੰਜਾਬ ਪੁਲਿਸ ਨੇ 8 ਘੰਟਿਆਂ ਅੰਦਰ ਸੁਲਝਾਇਆ ਮਾਮਲਾ, ਕਤਲ ਵਿੱਚ ਸ਼ਾਮਲ ਦੋਸ਼ੀ ਦਾ ਕੀਤਾ ਇਨਕਾਊਂਟਰ

ਚੰਡੀਗੜ੍ਹ/ਅੰਮ੍ਰਿਤਸਰ, 26 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਜੰਡਿਆਲਾ ਗੁਰੂ…

ਡਾ. ਤੇਜਪਾਲ ਸਿੰਘ ਗਿੱਲ ਨੇ ਪਨਗ੍ਰੇਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 26 ਮਈ: ਡਾ. ਤੇਜਪਾਲ ਸਿੰਘ ਗਿੱਲ ਨੇ ਅੱਜ ਸੰਸਦ ਮੈਂਬਰ ਸ੍ਰੀ ਮੀਤ ਹੇਅਰ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ ਵਿੱਚ ਅਨਾਜ ਭਵਨ, ਸੈਕਟਰ 39 ਸੀ, ਚੰਡੀਗੜ੍ਹ ਵਿਖੇ…

ਪੰਜਾਬ ਦੇ ਸਕੂਲਾਂ ਵਿੱਚ 2 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 26 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ…

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਵਧੀਕ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ, ਨਾਮਜ਼ਦਗੀ ਦਾਖਲ ਕਰਨ ਦੀ ਪ੍ਰਕਿਰਿਆ ਅਤੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਬਾਰੇ ਦਿੱਤੀ ਜਾਣਕਾਰੀ

ਚੰਡੀਗੜ੍ਹ, 26 ਮਈ: ਵਧੀਕ ਮੁੱਖ ਚੋਣ ਅਧਿਕਾਰੀ (ਏ.ਸੀ.ਈ.ਓ.) ਹਰੀਸ਼ ਨਈਅਰ ਨੇ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਉਨ੍ਹਾਂ ਨੂੰ ਲੁਧਿਆਣਾ ਪੱਛਮੀ ਦੀਆਂ ਜ਼ਿਮਨੀ…

ਡਾ. ਰਵਜੋਤ ਸਿੰਘ ਨੇ ਨਗਰ ਨਿਗਮਾਂ ਦੇ ਪ੍ਰਬੰਧਾ ਦਾ ਲਿਆ ਜਾਇਜ਼ਾ; ਬਰਸਾਤਾਂ ਤੋਂ ਪਹਿਲਾਂ ਸੀਵਰੇਜ਼ਾਂ ਦੀ ਚੰਗੀ ਤਰ੍ਹਾਂ ਸਫਾਈ ਕਰਨੀ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 26 ਮਈ:ਪੰਜਾਬ ਦੀ ਮਾਨ ਸਰਕਾਰ ਸੂਬੇ ਦੇ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ…

ਕੈਨੇਡਾ ਅਧਾਰਤ ਸਮਗਲਰ ਦੇ ਤਿੰਨ ਕਾਰਕੁਨ 2.5 ਕਿਲੋ ਹੈਰੋਇਨ, 42 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 26 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਕੈਨੇਡਾ-ਅਧਾਰਤ ਨਸ਼ਾ ਤਸਕਰ ਸੋਨੂੰ…

ਕੈਬਨਿਟ ਸਬ-ਕਮੇਟੀ ਵੱਲੋਂ 8 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਚੰਡੀਗੜ੍ਹ, 26 ਮਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਨੇ ਅੱਜ 8 ਵੱਖ-ਵੱਖ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀ ਤਾਂ ਜੋ ਉਨ੍ਹਾਂ ਦੇ ਜਾਇਜ਼…

ਮਾਨ ਸਰਕਾਰ ਨੇ ਰਚਿਆ ਇਤਿਹਾਸ: ਪੰਜਾਬ ਵਿੱਚ ਪਹਿਲੀ ਵਾਰ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਪਿੰਡਾਂ ਦੇ 15000 ਛੱਪੜਾਂ ਦੀ ਹੋਵੇਗੀ ਸਾਫ-ਸਫਾਈ

ਚੰਡੀਗੜ੍ਹ, 26 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਕਾਇਆ ਕਲਪ ਅਤੇ ਪੁਨਰ ਸੁਰਜੀਤੀ ਮਿਸ਼ਨ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਪਿੰਡਾਂ…

‘ਆਪ’ ਸਰਕਾਰ ਦੀ ਨਾਜਾਇਜ਼ ਸ਼ਰਾਬ ਪ੍ਰਤੀ ‘ਜ਼ੀਰੋ ਟੋਲਰੇਂਸ’: ਹਰਪਾਲ ਚੀਮਾ

ਚੰਡੀਗੜ੍ਹ, 26 ਮਈ: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਨਿਰਮਾਣ, ਵਪਾਰ ਅਤੇ ਤਸਕਰੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਨੀਤੀ ਨੂੰ…