ਪੰਜਾਬ ਸਰਕਾਰ ਵੱਲੋਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ 3.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਮੋਹਿੰਦਰ ਭਗਤ

ਚੰਡੀਗੜ੍ਹ, 30 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜੰਗ ਜਾਂ ਅਪਰੇਸ਼ਨਾਂ ਦੌਰਾਨ ਸੇਵਾਵਾਂ ਨਿਭਾਉਂਦਿਆਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਵਜੋਂ…

ਉਦਯੋਗਾਂ ਨੂੰ ਹੁਣ ਹਰ ਸਾਲ ਨਹੀਂ ਲੈਣਾ ਹੋਵੇਗਾ ਫਾਇਰ ਐਨਓਸੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 30 ਜੂਨ: ਪੰਜਾਬ ਸਰਕਾਰ ਨੇ ਰਾਜ ਵਿੱਚ ਅੱਗ ਬੁਝਾਊ ਸੇਵਾਵਾਂ ਨੂੰ ਆਧੁਨਿਕ ਬਣਾਉਣ ਅਤੇ ਉਦਯੋਗਾਂ ਲਈ ਸੌਖ ਨਾਲ ਕਾਰੋਬਾਰ ਕਰਨ ਦੀ ਪ੍ਰਕਿਰਿਆ ਨੂੰ ਹੋਰ ਬਿਹਤਰ ਬਣਾਉਣ ਲਈ ਅਹਿਮ ਕਦਮ…

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਧਰਮਸ਼ਾਲਾ ਵਿੱਚ ਸਾਲਾਨਾ ਕਾਨਫਰੰਸ ਸੀਪੀਏ ਇੰਡੀਆ ਰੀਜਨ ਜ਼ੋਨ-2 ਵਿੱਚ ਸ਼ਿਰਕਤ ਕੀਤੀ

ਚੰਡੀਗੜ੍ਹ 30 ਜੂਨ 2025 ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਵਿੱਚ ਧਰਮਸ਼ਾਲਾ ਦੇ ਤਪੋਵਨ ਵਿਖੇ ਆਯੋਜਿਤ ਦੋ ਦਿਨਾਂ ਸਾਲਾਨਾ ਰਾਸ਼ਟਰਮੰਡਲ ਸੰਸਦ ਐਸੋਸੀਏਸ਼ਨ (ਸੀਪੀਏ) ਇੰਡੀਆ ਰੀਜਨ ਜ਼ੋਨ II ਕਾਨਫਰੰਸ ਦੇ ਪਹਿਲੇ ਸੈਸ਼ਨ ਵਿੱਚ…

30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 30 ਜੂਨ, 2025 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਪਟਿਆਲਾ ਦੀ ਪੁਲਿਸ ਚੌਕੀ ਪਾਤੜਾਂ ਵਿਖੇ ਤਾਇਨਾਤ ਹੌਲਦਾਰ ਮਨਦੀਪ ਸਿੰਘ…

ਵਿੱਤ ਮੰਤਰੀ ਅਤੇ ਸਿਹਤ ਮੰਤਰੀ ਨਾਲ ਮੀਟਿੰਗ ਉਪਰੰਤ ਰੈਜ਼ੀਡੈਂਟ ਡਾਕਟਰਾਂ ਵੱਲੋਂ ਹੜਤਾਲ ਸਮਾਪਤ

ਚੰਡੀਗੜ੍ਹ, 30 ਜੂਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਫੋਰਮ ਆਫ਼ ਰੈਜ਼ੀਡੈਂਟ ਡਾਕਟਰਜ਼ ਆਫ਼ ਪੰਜਾਬ ਦੇ ਨੁਮਾਇੰਦਿਆਂ ਅੱਜ…

ਚੇਅਰਮੈਨ ਰਮਨ ਬਹਿਲ ਨੇ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਨੂੰ ਕਰਜ਼ਾ ਮੁਕਤੀ ਸਰਟੀਫਿਕੇਟ ਵੰਡੇ

ਗੁਰਦਾਸਪੁਰ, 30 ਜੂਨ ( ) – ਪੰਜਾਬ ਸਰਕਾਰ ਨੇ 4,727 ਗ਼ਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲ ਬਕਾਇਆ…

ਹੁਣ ਆਮ ਆਦਮੀ ਕਲੀਨਿਕ ਵਿਚ ਵੀ ਦਿੱਤੀਆਂ ਜਾਣਗੀਆਂ ਗ਼ੈਰ ਸੰਚਰਿਤ ਬਿਮਾਰੀਆਂ  ਦੇ ਇਲਾਜ ਅਤੇ ਐਂਟੀ  ਰੈਬਿਜ ਸੇਵਾਵਾਂ

ਮੋਗਾ 30 ਜੂਨ, ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੁਣ ਆਮ ਆਦਮੀ ਕਲੀਨਿਕਾਂ ਵਿੱਚ ਗੈਰ ਸੰਚਾਰਿਤ ਬਿਮਾਰੀਆਂ ਤੇ ਇਲਾਜ ਅਤੇ ਐਂਟੀ ਰੈਬਿਜ ਦੀਆ ਸੇਵਾਵਾਂ ਵੀ ਦਿੱਤੀਆ ਜਾਣਗੀਆ। ਇਹਨਾਂ ਸ਼ਬਦਾਂ ਦਾ…

ਪੰਜਾਬ ਸਰਕਾਰ, ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕਰ ਰਹੀ ਹੈ ਵੱਡੇ ਉਪਰਾਲੇ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 30 ਜੂਨ ( ) ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹੋਰ ਵਰਗਾਂ ਦੀ ਉੱਨਤੀ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੇ…

ਜਿਲ੍ਹੇ ਵਿੱਚ ਲਵਾਰਿਸ ਹਾਲਤ ਵਿੱਚ ਮਿਲ਼ਿਆ ਬੱਚਾ

ਫਰੀਦਕੋਟ 30 ਜੂਨ () ਜਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀ ਅਮਨਦੀਪ ਸਿੰਘ ਸੋਢੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰ.ਪੀ, ਐਫ. ਕੋਟਕਪੂਰਾ ਵੱਲੋਂ ਜਿਲ੍ਹਾ ਬਾਲ ਸੁਰੱਖਿਆ ਦਫਤਰ ਵਿਖੇ ਫੋਨ ਦੁਆਰਾ ਜਾਣਕਾਰੀ ਦਿੱਤੀ…

24 ਪੰਜਾਬ ਬੀਐਨ ਐਨਸੀਸੀ, ਅੰਮ੍ਰਿਤਸਰ ਵੱਲੋਂ ਬਾਰਡਰ ਵਿਲੇਜ ਰਾਜੋਕੇ, ਪੱਟੀ ਵਿਖੇ ‘ਵਾਈਬ੍ਰੈਂਟ ਵਿਲੇਜ ਪੀਜੀਐਮਈ’ ਦਾ  ਕੀਤਾ ਗਿਆ ਆਯੋਜਨ 

ਤਰਨ ਤਾਰਨ 30 ਜੂਨ:24 ਪੰਜਾਬ ਬੀਐਨ ਐਨਸੀਸੀ, ਅੰਮ੍ਰਿਤਸਰ ਨੇ 30 ਜੂਨ 2025 ਨੂੰ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਰਾਜੋਕੇ, ਪੱਟੀ ਵਿੱਚ ਇੱਕ “ਵਿਲੇਜ ਵਾਈਬ੍ਰੈਂਟ” ਪ੍ਰੋਗਰਾਮ ਦਾ ਆਯੋਜਨ ਕੀਤਾ। ਪ੍ਰੋਗਰਾਮ ਵਿੱਚ…