ਪਟਿਆਲਾ, 16 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਇੱਕ ਹੋਰ ਵੱਡੀ ਪੁਲਾਂਘ ਪੁੱਟਦਿਆਂ ਤਹਿਸੀਲ ਦਫ਼ਤਰਾਂ ਨਾਲ ਸਬੰਧਤ ਮਾਲ ਵਿਭਾਗ ਦੀਆਂ 6 ਅਤੇ ਟਰਾਂਸਪੋਰਟ ਵਿਭਾਗ ਦੀਆਂ 28 ਸੇਵਾਵਾਂ ਹੁਣ ਸਿੱਧੇ ਤੌਰ ’ਤੇ ਘਰ ਬੈਠੇ 1076 ਰਾਹੀਂ ਜਾਂ ਫੇਰ ਸੇਵਾ ਕੇਂਦਰਾਂ ਰਾਹੀਂ ਉਪਲਬਧ ਕਰਵਾ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਈ-ਗਵਰਨੈਂਸ ਵਿੱਚ ਲਗਾਤਾਰ ਤੇਜ਼ੀ ਨਾਲ ਕੰਮ ਕਰਦੇ ਹੋਏ ਸੇਵਾ ਕੇਂਦਰਾਂ...
Month: June 2025
ਸੁਨਾਮ, 16 ਜੂਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ਼੍ਰੀ ਗੁਲਜ਼ਾਰ ਸਿੰਘ ਬੌਬੀ ਨੇ ਪਿੰਡ ਛਾਜਲੀ...
ਹੁਸ਼ਿਆਰਪੁਰ, 16 ਜੂਨ: ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ, ਆਸ਼ਿਕਾ ਜੈਨ ਦੀ ਅਗਵਾਈ ਹੇਠ ਚਲਾਏ ਜਾ ਰਹੇ ‘ਰੈੱਡ ਕ੍ਰਾਸ ਸਕੂਲ ਆਫ ਵੋਕੇਸ਼ਨਲ ਲਰਨਿੰਗ’ ਦੇ ਸਮੂਹ ਵਿਦਿਆਰਥੀਆਂ ਅਤੇ ਰੈੱਡ ਕ੍ਰਾਸ ਸਟਾਫ ਵਲੋਂ ਗਰਮੀ...
ਜਲੰਧਰ: 16 ਜੂਨ 2025 ਨੈਸ਼ਨਲ ਕੈਡੇਟ ਕੋਰ (ਐਨਸੀਸੀ) ਨੌਜਵਾਨਾਂ ਨੂੰ ਅਨੁਸ਼ਾਸਿਤ, ਜ਼ਿੰਮੇਵਾਰ...
ਜਲੰਧਰ, 16 ਜੂਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਬੇਰੁਜਗਾਰੀ ਨੂੰ ਖ਼ਤਮ ਕਰਨ ਅਤੇ ਨੌਜਵਾਨਾਂ ਨੂੰ...
ਮਾਲੇਰਕੋਟਲਾ, 16 ਜੂਨ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਆਮ ਆਦਮੀ ਕਲੀਨਿਕ ‘ਚ ਚਾਲੂ ਕਰ...
ਹੁਸ਼ਿਆਰਪੁਰ, 16 ਜੂਨ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨੇ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ...
ਪਟਿਆਲਾ, 16 ਜੂਨ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੋਲੋ ਗਰਾਊਂਡ ਦੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ ‘ਚ ਊਣਤਾਈਆਂ ਪਾਏ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਪਾਸੋਂ ਇਸ ਦਾ ਜਵਾਬ ਮੰਗਿਆ ਹੈ। ਅੱਜ ਇਥੇ ਉਨ੍ਹਾਂ ਜ਼ਿਲ੍ਹਾ ਸਪੋਰਟਸ ਕਾਉਂਸਲ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਖਿਡਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ‘ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਡ ਵਿਭਾਗ ਦੇ ਸਵਿਮਿੰਗ ਪੂਲ ਦੀ ਮੁਰੰਮਤ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਵਿਮਿੰਗ ਪੂਲ ਵਿੱਚ ਬਾਥਰੂਮ ਤੇ ਚੈਜਿੰਗ ਰੂਮ ਦੀ ਰੇਨੋਵੇਸ਼ਨ ਲਈ 15 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ ਤੇ ਹੁਣ ਜਲਦ ਹੀ ਟੈਂਡਰ ਕਰਕੇ ਕੰਮ ਮੁਕੰਮਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਦੇ ਕਾਬਲ ਬਣਾਉਣ ਲਈ ਜ਼ਰੂਰੀ ਹੈ ਕਿ ਖਿਡਾਰੀਆਂ ਨੂੰ ਸਹੂਲਤਾਂ ਵੀ ਕੌਮਾਂਤਰੀ ਪੱਧਰ ਦੀਆਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਦੀ ਇਹ ਡਿਊਟੀ ਹੈ ਕਿ ਉਹ ਖਿਡਾਰੀਆਂ ਨੂੰ ਖੇਡ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰੇ। ਡਾ. ਪ੍ਰੀਤੀ ਯਾਦਵ ਨੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ (ਪੋਲੋ ਗਰਾਊਂਡ) ਦੀ ਸਾਫ਼ ਸਫ਼ਾਈ ਤੁਰੰਤ ਕਰਵਾਉਣ ਦੀ ਸਖਤ ਹਦਾਇਤ ਕਰਦਿਆਂ ਕਿਹਾ ਕਿ ਇਥੇ ਖਿਡਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਸ਼ਹਿਰ ਵਾਸੀ ਸਵੇਰੇ ਤੇ ਸ਼ਾਮ ਸਮੇਂ ਸੈਰ ਅਤੇ ਕਸਰਤ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਥੇ ਬਣੇ ਬਾਥਰੂਮਾਂ ਵਿੱਚ ਸਫ਼ਾਈ ਦੇ ਨਾਲ ਨਾਲ ਪੀਣ ਵਾਲੇ ਪਾਣੀ ਦਾ ਵੀ ਢੁਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਖੇਡਾਂ ਦੇ ਕੋਚਾਂ ਨੂੰ ਖਿਡਾਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਖਿਡਾਰੀਆਂ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਆਨਲਾਈਨ ਮੀਟਿੰਗ ਨਾਲ ਜੁੜੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮ ਪਾਸੋਂ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣ ਦੇ ਕੰਮ ਦਾ ਜਾਇਜ਼ਾ ਵੀ ਲਿਆ। ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਾਰੇ ਖੇਡ ਸਟੇਡੀਅਮਜ਼ ਦੀ ਸਾਫ ਸਫਾਈ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਫ ਸਫਾਈ ‘ਚ ਖਾਮੀ ਖਿਡਾਰੀਆਂ ਦੀ ਸਿਹਤ ਉਪਰ ਹੀ ਨਹੀ ਸਗੋਂ ਉਨ੍ਹਾਂ ਦੀ ਕਾਰਗੁਜ਼ਾਰੀ ‘ਤੇ ਵੀ ਪ੍ਰਭਾਵ ਪਾਂਉਂਦੀ ਹੈ। ਉਹਨਾਂ ਸਖ਼ਤੀ ਨਾਲ ਕਿਹਾ ਕਿ ਖੇਡ ਮੈਦਾਨਾਂ ਅਤੇ ਸਟੇਡੀਅਮਜ਼ ਵਿੱਚ ਸਫਾਈ ਵਿੱਚ ਕੋਈ ਕਮੀ ਨਾ ਰਹਿ ਜਾਵੇ ਤੇ ਜੇਕਰ ਕੋਈ ਖਾਮੀ ਸਾਹਮਣੇ ਆਈ ਤਾਂ ਸਬੰਧਤ ਅਧਿਕਾਰੀ ਇਸ ਲਈ ਖ਼ੁਦ ਜਿੰਮੇਵਾਰ ਹੋਣਗੇ। ਇਸ ਮੌਕੇ ਏ.ਈ.ਓ ਦਲਜੀਤ ਸਿੰਘ, ਕੋਚ ਰਾਜਪਾਲ ਸਿੰਘ, ਹਰਮਨਪ੍ਰੀਤ ਸਿੰਘ ਤੇ ਅਜੇ ਕੁਮਾਰ ਵੀ ਮੌਜੂਦ ਸਨ।
ਮਾਨਸਾ, 16 ਜੂਨ:ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਅਤੇ ਸਿਹਤਮੰਤ ਸਮਾਜ ਦੀ ਸਿਰਜਣਾ ਲਈ ਚਲਾਈ ਗਈ ‘ਸੀ.ਐਮ. ਦੀ...
ਚੰਡੀਗੜ੍ਹ, 16 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ...
ਚੰਡੀਗੜ੍ਹ, 16 ਜੂਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ...
ਚੰਡੀਗੜ੍ਹ, 16 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ...
ਚੰਡੀਗੜ੍ਹ, 16 ਜੂਨ: ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੰਸਾਂ (ਡੀ.ਐਲ.) ਦੀ...
ਹੁਸ਼ਿਆਰਪੁਰ, 16 ਜੂਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਚੰਡੀਗੜ੍ਹ, 16 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ...
ਬਟਾਲਾ, 16 ਜੂਨ ( ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ, ਖੇਡਾਂ ਨੂੰ ਪ੍ਰਮੋਟ...
ਚੰਡੀਗੜ੍ਹ, 15 ਜੂਨ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ...
ਚੰਡੀਗੜ੍ਹ, 15 ਜੂਨ: ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਮਹਾਰਾਜਾ...
ਜਲੰਧਰ, 15 ਜੂਨ : ਰਾਤ ਸਮੇਂ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਲੰਧਰ ਕਮਿਸ਼ਨਰੇਟ ਪੁਲਿਸ...
ਜਲੰਧਰ, 15 ਜੂਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਦੇ ਵਸਨੀਕ ਅਤੇ ਦੂਨ ਸਕੂਲ ਦੇ...
