ਮਾਲੇਰਕੋਟਲਾ 10 ਜੂਨ : ਜ਼ਿਲ੍ਹੇ ‘ਚ ਹਰੇਕ ਵਿਅਕਤੀ ਦੇ ਸਿਰ ‘ਤੇ ਪੱਕੀ ਛੱਤ ਦੇ ਟੀਚੇ ਨੂੰ...
Month: June 2025
ਕੀਰਤਪੁਰ ਸਾਹਿਬ 10 ਜੂਨ () ਸਿਹਤ ਵਿਭਾਗ ਦੀ ਟੀਮ ਨੇ ਮਲੇਰੀਆ ਦੀ ਰੋਕਥਾਮ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਤਲਾਅ ਵਿੱਚ...
ਮਾਲੇਰਕੋਟਲਾ 10 ਜੂਨ : ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਪੰਚਾਇਤੀ ਜ਼ਮੀਨਾਂ ਤੋਂ ਜਲਦ ਤੋਂ ਜਲਦ ਨਾਜਾਇਜ਼ ਕਬਜ਼ੇ ਛੁਡਵਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਵਧੀਕ ਡਿਪਟੀ ਕਮਿਸ਼ਨਰ ਸਮੇਤ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਬੀ.ਡੀ.ਪੀ.ਓਜ਼ ਨੂੰ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਤੁਰੰਤ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਉਣ ਲਈ ਕਿਹਾ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਰਾਹੀਂ ਕਰਵਾਏ ਜਾਣ ਵਾਲੇ ਕਾਰਜਾਂ, ਸਵੱਛ ਭਾਰਤ ਮਿਸ਼ਨ, ਸਾਂਝੇ ਪਖਾਨਿਆਂ ਦੀ ਉਸਾਰੀ,ਠੋਸ ਤੇ ਤਰਲ ਕੂੜਾ ਪ੍ਰਬੰਧਨ ਪ੍ਰਾਜੈਕਟਾਂ, ਲਿੰਕ ਰੋਡਾਂ ਦੀ ਉਸਾਰੀ, ਮਗਨਰੇਗਾ, ਪੇਂਡੂ ਲਾਇਬ੍ਰੇਰੀਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਹਰੇਕ ਅਧਿਕਾਰੀ ਪ੍ਰਗਤੀ ਦਿਖਾਵੇ ਤੇ ਕਿਸੇ ਵੀ ਕੰਮ ਵਿੱਚ ਢਿੱਲ ਮੱਠ ਨਾ ਕੀਤੀ ਜਾਵੇ । ਉਨ੍ਹਾਂ ਵਿਕਾਸ ਕਾਰਜਾਂ ਦਾ ਜਾਇਜਾ ਲੈਦਿਆਂ ਸਮੂਹ ਵਿਕਾਸ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਦੇ ਕੰਮਾਂ ਦੀ ਗੁਣਵੰਤਾ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ ਅਤੇ ਕੰਮ ਤਹਿ ਸਮਾਂ ਸੀਮਾਂ ਤਹਿਤ ਮੁਕਮੰਲ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇ । ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਵਿੱਚ ਮਾਡਲ ਖੇਡ ਮੈਦਾਨ ਬਣਾਉਣ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਵਿਰਾਜ ਐਸ.ਤਿੜਕੇ ਨੇ ਖੇਡ ਮੈਦਾਨਾਂ ਦੇ ਕਾਰਜ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡ ਮੈਦਾਨਾਂ ਵੱਲ ਮੋੜਿਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਪਿੰਡਾਂ ਵਿੱਚ ਬਣਨ ਵਾਲੇ ਪਾਰਕਾਂ ਦੇ ਨਿਰਮਾਣ ਅਤੇ ਛੱਪੜਾਂ ਦੀ ਡੀਵਾਟਰਿੰਗ ਅਤੇ ਡੀਸਿਲਟਿੰਗ ਜਲਦ ਤੋਂ ਜਲਦ ਕਰਵਾਉਣ ਦੀ ਹਦਾਇਤ ਕੀਤੀ । ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੰਜਾਬ ਨਿਰਮਾਣ,ਐਮ.ਪੀ. ਲੈਡ ਦੇ ਚੱਲ ਰਹੇ ਕੰਮਾਂ ਨੂੰ ਜਲਦ ਮੁਕੰਮਲ ਕਰਵਾਉਣ ਅਤੇ ਪਿਛਲੀਆਂ ਗ੍ਰਾਂਟਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਕੇ ਏ.ਸੀ./ਡੀ.ਸੀ. ਬਿਲਾਂ ਦਾ ਬਕਾਇਆ ਜ਼ੀਰੋ ਕਰਨ ਲਈ ਵੀ ਕਿਹਾ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਦੀਪ ਕੌਰ, ਜ਼ਿਲਾ ਵਿਕਾਸ ਅਤੇ ਪੰਚਾਇਤ ਅਫਸਰ ਰਿੰਪੀ ਗਰਗ, ਐਕਸ਼ੀਅਨ ਪੀ.ਡਬਲਿਊ.ਡੀ ਪਰਨੀਤ ਕੌਰ ਟਿਵਾਣਾ, ਐਕਸੀਅਨ ਪੰਚਾਇਤੀ ਰਾਜ ਇੰਜ. ਰਣਜੀਤ ਸਿੰਘ , ਐਕਸੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਜ. ਗੁਰਵਿੰਦਰ ਸਿੰਘ ਢੀਂਡਸਾ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਬਬਲਜੀਤ ਕੌਰ ,ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਜਗਰਾਜ ਸਿੰਘ ,ਸਹਾਇਕ ਅੰਕੜਾ ਸਲਾਹਕਾਰ ਅਫ਼ਸਰ ਗੁਰਵਿੰਦਰ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।
ਮਾਨਸਾ, 10 ਜੂਨ : ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਦੇ ਮੰਤਵ ਨਾਲ ਸੂਬੇ ਅੰਦਰ ਸ਼ੁਰੂ ਕੀਤੀ ਗਈ ਸੀ.ਐਮ....
ਬਰਨਾਲਾ, 10 ਜੂਨਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ੍ਰੀ ਬੀ.ਬੀ.ਐਸ. ਤੇਜੀ, ਮਾਨਯੋਗ ਜ਼ਿਲ੍ਹਾ...
ਖਡੂਰ ਸਾਹਿਬ, 10 ਜੂਨ ਪੰਜਾਬ ਸਰਕਾਰ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਸਿਫਾਰਸ਼ ਤੇ ਝੋਨੇ ਦੀਆਂ ਲੰਮਾ ਸਮਾਂ ਲੈਣ...
ਸ੍ਰੀ ਮੁਕਤਸਰ ਸਾਹਿਬ, 10 ਜੂਨ ਸੀ—ਪਾਈਟ ਕੈਂਪ, ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ...
ਫਾਜ਼ਿਲਕਾ 10 ਜੂਨਸਿਵਲ ਸਰਜਨ ਫਾਜ਼ਿਲਕਾ ਡਾਕਟਰ ਰਾਜ ਕੁਮਾਰ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ...
ਚੰਡੀਗੜ੍ਹ, 9 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ...
ਚੰਡੀਗੜ੍ਹ, ਜੂਨ 9 ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਵਾਂ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਵੱਖ-ਵੱਖ ਧਾਰਮਿਕ,...
ਚੰਡੀਗੜ੍ਹ, 9 ਜੂਨ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ...
ਚੰਡੀਗੜ੍ਹ, 9 ਜੂਨ: ਝੋਨੇ ਦੀ ਬਿਜਾਈ ਦੇ ਮੌਜੂਦਾ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ...
ਚੰਡੀਗੜ੍ਹ, 9 ਜੂਨ*:ਵਿਸ਼ਵਾਸ, ਪਾਰਦਰਸ਼ੀ ਪਹੁੰਚ ਅਤੇ ਤਬਦੀਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦੇ ਹੋਏ ਪੰਜਾਬ ਦੇ ਮੁੱਖ...
ਦੂਧਨ ਸਾਧਾਂ (ਪਟਿਆਲਾ), 9 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ...
ਦੂਧਨ ਸਾਧਾਂ (ਪਟਿਆਲਾ), 9 ਜੂਨ: ਆਮ ਲੋਕਾਂ ਦੀ ਸਹੂਲਤ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ...
ਚੰਡੀਗੜ੍ਹ, 9 ਜੂਨ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ...
ਚੰਡੀਗੜ੍ਹ, 9 ਜੂਨ, ‘ਯੁੱਧ ਨਸ਼ਿਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਮੀਟਿੰਗ ਦੌਰਾਨ ਨੂੰ ਨਸ਼ੇ ਦੇ...
ਤਰਨ ਤਾਰਨ, 09 ਜੂਨ : ਪਿਛਲੇ ਤਿੰਨ ਦਿਨਾਂ ਤੋਂ ਤਾਪਮਾਨ ਵਿੱਚ ਵਾਧਾ ਦਰਜ ਹੋਇਆ ਹੈ, ਵੱਧ ਰਹੀ ਗਰਮੀ ਦੇ...
ਮੋਗਾ, 9 ਜੂਨ, ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਜ਼ਿਲ੍ਹਾ ਮੋਗਾ ਵਿਚ ਇਸ ਸਾਲ ਝੋਨੇ ਦੀ ਲਵਾਈ 9 ਜੂਨ...
ਨੰਗਲ 09 ਜੂਨ () ਪਿੰਡ ਸਹਿਜੋਵਾਲ ਦੇ ਸਿੱਧ ਬਾਬਾ ਬਗੀਚੀ ਵਾਲੇ ਵਿਖੇ ਸਲਾਨਾ ਧਾਰਮਿਕ ਸਮਾਗਮ ਬਹੁਤ ਧੂਮ-ਧਾਮ ਨਾਲ ਕਰਵਾਇਆ ਗਿਆ...
