ਫ਼ਰੀਦਕੋਟ 28 ਜੂਨ () ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਮੋੜਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ...
Month: June 2025
ਚੰਡੀਗੜ੍ਹ, 27 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਬਜ਼ੁਰਗਾਂ ਦੀ...
ਪੰਜਾਬ ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ
ਪੰਜਾਬ ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ
ਚੰਡੀਗੜ੍ਹ, 27 ਜੂਨ: ਬੱਚਿਆ ਦੇ ਔਨਲਾਈਨ ਜਿਨਸੀ ਸੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ...
ਚੰਡੀਗੜ੍ਹ, 27 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ...
ਚੰਡੀਗੜ੍ਹ, 27 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ...
ਚੰਡੀਗੜ੍ਹ, 27 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ...
ਬਟਾਲਾ, 27 ਜੂਨ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸੈਰੀ ਕਲਸੀ ਨੇ...
ਪਟਿਆਲਾ, 27 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਸੂਬਾ ਵਾਸੀਆਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਤਹਿਤ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ‘ਚ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ, ਇਸੇ ਲੜੀ ਤਹਿਤ ਅੱਜ ਉਨ੍ਹਾਂ ਪਟਿਆਲਾ ਦੇ ਰਣਜੀਤ ਨਗਰ ਵਿਖੇ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਘਰ ਘਰ ਜਾ ਕੇ ਡੇਂਗੂ ਦਾ ਲਾਰਵਾ ਲੱਭਿਆ ਤੇ ਉਸ ਨੂੰ ਨਸ਼ਟ ਕਰਵਾਉਣ ਦੇ ਨਾਲ ਨਾਲ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ। ਆਪਣੇ ਦੌਰੇ ਦੌਰਾਨ ਡਾ. ਬਲਬੀਰ ਸਿੰਘ ਨੇ ਰਣਜੀਤ ਨਗਰ ਵਾਸੀਆਂ ਨੂੰ ਡੇਂਗੂ ਤੋਂ ਬਚਾਅ ਲਈ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਦੇ ਮਕਸਦ ਬਾਰੇ ਦੱਸਦਿਆਂ ਕਿਹਾ ਕਿ ਜੇਕਰ ਹਫ਼ਤੇ ‘ਚ ਇਕ ਦਿਨ ਪਾਣੀ ਨਾਲ ਭਰੀਆਂ ਥਾਵਾਂ ਨੂੰ ਖਾਲੀ ਕਰ ਦਿੱਤਾ ਜਾਵੇ ਤਾਂ ਡੇਂਗੂ ਦਾ ਲਾਰਵਾ ਪਨਪ ਨਹੀਂ ਸਕੇਗਾ ਤੇ ਲੋਕ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚ ਸਕਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਰਣਜੀਤ ਨਗਰ ਦੇ ਕਈ ਘਰਾਂ ਵਿੱਚ ਜਾ ਕੇ ਵੱਖ-ਵੱਖ ਪਾਣੀ ਵਾਲੇ ਬਰਤਨਾਂ, ਫੁੱਲਾਂ ਦੇ ਗਮਲੇ, ਪਾਰਕ ਅਤੇ ਪੰਛੀਆਂ ਤੇ ਪਸ਼ੂਆਂ ਨੂੰ ਪਾਣੀ ਪਿਲਾਉਣ ਲਈ ਵਰਤੇ ਜਾਂਦੇ ਭਾਂਡਿਆਂ ਤੇ ਕਾਰ ਸਰਵਿਸ ਸਟੇਸ਼ਨ ਦੀ ਜਾਂਚ ਕੀਤੀ। ਸਿਹਤ ਮੰਤਰੀ ਵੱਲੋਂ ਹਰ ਉਸ ਥਾਂ ਦੀ ਚੈਕਿੰਗ ਕੀਤੀ ਗਈ ਜਿੱਥੇ ਡੇਂਗੂ ਦਾ ਲਾਰਵਾ ਹੋਣ ਦੀ ਸੰਭਾਵਨਾ ਸੀ, ਉਨ੍ਹਾਂ ਨੇ ਕਈ ਘਰਾਂ ਵਿੱਚ ਲਾਰਵਾ ਖ਼ੁਦ ਲੱਭਿਆ ਤੇ ਇਸ ਨੂੰ ਨਸ਼ਟ ਕਰਨ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਖਾਲੀ ਪਏ ਪਲਾਟਾਂ ਦੇ ਮਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਲਾਟਾਂ ਦੀ ਸਫ਼ਾਈ ਜ਼ਰੂਰ ਕਰਵਾਉਣ ਤਾਂ ਕਿ ਖਾਲੀ ਪਲਾਟਾਂ ‘ਚ ਖੜੇ ਪਾਣੀ ਕਾਰਨ ਨਾਲ ਰਹਿੰਦੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕ ਘੰਟਾ ਆਪਣੇ ਘਰਾਂ ਅਤੇ ਆਲੇ ਦੁਆਲੇ ਡੇਂਗੂ ਖਤਮ ਕਰਨ ਲਈ ਸਮਾਂ ਕੱਢਣ। ਇਸ ਦੌਰਾਨ ਸਾਰੇ ਫੁੱਲਾਂ ਦੇ ਗਮਲੇ, ਕੂਲਰ ‘ਚ ਖੜ੍ਹਾ ਪਾਣੀ, ਫਰਿਜ ਦੀਆਂ ਟਰੇਆਂ ਅਤੇ ਖੁੱਲ੍ਹੇ ਵਿੱਚ ਪਏ ਪਾਣੀ ਨਾਲ ਭਰੇ ਹੋਰ ਕਿਸੇ ਵੀ ਭਾਂਡੇ ਚੋਂ ਪਾਣੀ ਦੀ ਨਿਕਾਸੀ ਕਰਨ ਤੋਂ ਇਲਾਵਾ ਸੁਕਾਅ ਦੇਣਾ ਚਾਹੀਦਾ ਹੈ ਤਾਂ ਜੋ ਮੱਛਰ ਦੇ ਲਾਰਵੇ ਦਾ ਪ੍ਰਜਣਨ ਚੱਕਰ ਟੁੱਟ ਜਾਵੇ, ਜਿਸ ਨੂੰ ਬਾਲਗ਼ ਮੱਛਰ ਵਜੋਂ ਵਿਕਸਿਤ ਹੋਣ ਵਿੱਚ ਇੱਕ ਹਫ਼ਤਾ ਲੱਗ ਜਾਂਦਾ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਇਹ ਵੀ ਦੱਸਿਆ ਕਿ ਭਾਵੇਂ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੈ ਪਰ ਅਸੀਂ ਕੁਝ ਸਾਧਾਰਨ ਸਾਵਧਾਨੀਆਂ ਅਪਣਾ ਕੇ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਅ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਵਾਧੂ ਬੈੱਡ ਡੇਂਗੂ ਦੇ ਮਰੀਜ਼ਾਂ ਲਈ ਰਾਖਵੇ ਰੱਖੇ ਗਏ ਹਨ। ਇਸ ਮੌਕੇ ਐਸ.ਐਮ.ਓ. ਡਾ. ਮੋਨਿਕਾ ਤੇ ਡਾ. ਸੁਮਿਤ ਸਿੰਘ ਸਮੇਤ ਸਿਹਤ ਵਿਭਾਗ ਦਾ ਅਮਲਾ ਮੌਜੂਦ ਸੀ।
ਮੋਗਾ, 27 ਜੂਨ, ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਨਸ਼ਾ ਛੁਡਾਊ...
ਮੋਗਾ, 27 ਜੂਨ, ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ...
ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ: ਡਾ. ਰਵਜੋਤ ਸਿੰਘ
ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ: ਡਾ. ਰਵਜੋਤ ਸਿੰਘ
ਚੰਡੀਗੜ੍ਹ, 26 ਜੂਨ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ...
ਚੰਡੀਗੜ੍ਹ, 26 ਜੂਨ 2025:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ...
ਚੰਡੀਗੜ੍ਹ, 26 ਜੂਨ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ...
ਗੁਰਦਾਸਪੁਰ, 26 ਜੂਨ ( ) – ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਅੱਜ...
ਚੰਡੀਗੜ੍ਹ, 26 ਜੂਨਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਭਾਰਤੀ ਚੋਣ ਕਮਿਸ਼ਨ ਨੇ ਚੋਣ ਕਮਿਸ਼ਨਰ ਡਾ....
ਚੰਡੀਗੜ੍ਹ, 26 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਛੋਟੇ ਨਸ਼ਾ ਤਸਕਰਾਂ ਖ਼ਿਲਾਫ਼...
ਚੰਡੀਗੜ੍ਹ, 26 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਨਅਤੀ ਪਲਾਟਾਂ ਨੂੰ ਹਸਪਤਾਲਾਂ,...
ਮਾਲੇਰਕੋਟਲਾ 26 ਜੂਨ ਪਿਛਲੇ ਕਈ ਦਿਨਾਂ ਤੋਂ ਸ਼ੋਸਲ ਮੀਡੀਆ ਅਤੇ ਗਰੁੱਪਾਂ ਵਿਚ ਵਾਇਰਲ ਮੈਸਜ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਮਾਲੇਰਕੋਟਲਾ ਹਰਪ੍ਰੀਤ ਕੌਰ ਨੇ ਦੱਸਿਆ ਕਿ ਮਿਸਨ ਵਾਤਸੱਲਿਆ ਸਕੀਮ ਤਹਿਤ ਸਪਾਂਸਰਸ਼ਿਪ ਸਕੀਮ ਲਗਾਤਾਰ ਚੱਲਣ ਵਾਲੀ ਸਕੀਮ ਹੈ ਜਿਸ ਸਬੰਧੀ ਕੋਈ ਵੀ ਆਖਰੀ ਮਿਤੀ ਨਿਯਤ ਨਹੀਂ ਕੀਤੀ ਗਈ ਸਗੋਂ ਲਾਭਪਾਤਰੀ ਜਰੂਰਤ ਪੈਣ ਤੇ ਇਸ ਸਕੀਮ ਦਾ ਲਾਭ ਲੈਣ ਲਈ ਅਪਲਾਈ ਕੀਤਾ ਜਾ ਸਕਦਾ ਹੈ । ਉਨ੍ਹਾਂ ਕਿਹਾ ਕਿ ਵਾਇਰਲ ਮੈਸੇਜ ਵਿਚ ਮਾਤਾ ਪਿਤਾ ਦੋਵਾਂ ਵਿਚ ਇਕ ਦੀ ਮੌਤ ਹੋ ਗਈ ਹੈ ਅਤੇ ਬੱਚਿਆ ਦੀ ਉਮਰ 18 ਸਾਲ ਤੋਂ ਘੱਟ ਹੈ ਤਾਂ ਅਜਿਹੇ ਪਰਿਵਾਰਾਂ ਦੇ ਦੋ ਬੱਚਿਆ ਨੂੰ 4000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਅਫਵਾਹ ਵਿਚ 27 ਤਾਰੀਖ ਤੱਕ ਦਫਤਰ ਡਿਪਟੀ ਕਮਿਸ਼ਨਰ ਵਿਖੇ ਫਾਰਮ ਭਰਕੇ ਜਮ੍ਹਾਂ ਕਰਵਾਉਣ ਸਬੰਧੀ ਲਿਖਿਆ ਹੋਇਆ ਹੈ ਜੋ ਕਿ ਸਰਾ ਸਰ ਗ਼ਲਤ ਅਫ਼ਵਾਹ ਹੈ। ਵਾਇਰਲ ਸੰਦੇਸ ਜਿਸ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਸੋਸਲ ਮੀਡੀਏ ਤੇ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਮਾਲੇਰਕੋਟਲਾ ਵੱਲੋਂ ਮਿਸਨ ਵਾਤਸੱਲਿਆ ਸਕੀਮ ਅਧੀਨ 18 ਸਾਲ ਦੇ ਬੱਚਿਆਂ ਨੂੰ 4000 ਰੁਪਏ ਪ੍ਰਤੀ ਮਹੀਨਾ ਸਪਾਂਸਰਸ਼ਿਪ ਸਕੀਮ ਦਾ ਵਿੱਤੀ ਲਾਭ ਦਿੱਤਾ ਜਾਂਦਾ ਹੈ ਜਿਸ ਦੀ ਵੱਖ-ਵੱਖ ਸ਼ਰਤਾਂ ਹਨ।
ਬਟਾਲਾ, 26 ਜੂਨ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ...
ਤਰਨ ਤਾਰਨ, 26 ਜੂਨ ਪੰਜਾਬ ਦੇ ਮਾਨਯੋਗ ਸਿਹਤ ਮੰਤਰੀ, ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ...
