ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ; ਡੀ.ਈ.ਓ. ਦਫ਼ਤਰ ਦਾ ਕਲਰਕ ਅਧਿਆਪਕ ਤੋਂ ਦੂਜੀ ਕਿਸ਼ਤ ਦੇ 20000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 28 ਜੂਨ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ), ਮਾਲੇਰਕੋਟਲਾ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ ਵਿਕਾਸ ਜਿੰਦਲ ਨੂੰ ਇੱਕ ਅਧਿਆਪਕ ਤੋਂ…