ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਮਿਸਾਲੀ ਕਿਰਤ ਸੁਧਾਰ ਨੂੰ ਪ੍ਰਵਾਨਗੀ: 95 ਫੀਸਦੀ ਛੋਟੇ ਵਪਾਰੀਆਂ ਨੂੰ ਸ਼ਰਤਾਂ ਦੀ ਘੁੰਮਣਘੇਰੀ ਤੋਂ ਮਿਲੇਗੀ ਮੁਕਤੀ
ਚੰਡੀਗੜ੍ਹ, 4 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿੱਚ 95 ਫੀਸਦੀ ਛੋਟੇ ਕਾਰੋਬਾਰਾਂ ਉਤੇ ਲਗਦੀਆਂ ਸ਼ਰਤਾਂ ਨੂੰ ਘਟਾਉਂਦਿਆਂ ਅਤੇ ਕਾਰੋਬਾਰ…