ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸੀ.ਆਰ.ਐਮ. ਸਕੀਮ ਅਧੀਨ ਖੇਤੀ ਮਸ਼ੀਨਰੀ/ਸੰਦਾਂ ਦਾ ਕੱਢਿਆ ਡਰਾਅ
ਫਾਜਿਲਕਾ 4 ਜੂਨ ਸੀ.ਆਰ.ਐਮ. (ਕਰਾਪ ਰੈਜ਼ਡਿਊ ਮੈਨੇਜ਼ਮੈਂਟ) ਸਕੀਮ ਸਾਲ 2025-26 ਅਧੀਨ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਵੱਲੋਂ ਖੇਤੀ ਮਸ਼ੀਨਰੀ ਸਬਸਿਡੀ ’ਤੇ ਲੈਣ ਲਈ ਆਨਲਾਈਨ ਦਰਖਾਸਤਾਂ ਅਪਲਾਈ ਕੀਤੀਆਂ ਗਈਆਂ ਸਨ। ਇਹਨਾਂ…