ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ-ਆਈਐਸਆਈ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਿਵਾਸੀ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ/ਤਰਨਤਾਰਨ, 3 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਸੂਸੀ ਵਿਰੋਧੀ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ ਪੰਜਾਬ ਨੇ ਤਰਨਤਾਰਨ ਪੁਲਿਸ…

ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹੇ ਦੇ ਅਨੂਸੂਚਿਤ ਜਾਤੀਆਂ ਨਾਲ ਸਬੰਧਿਤ 660 ਲਾਭਪਾਤਰੀਆਂ ਲਈ 03 ਕਰੋੜ 36 ਲੱਖ 60 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ

ਤਰਨ ਤਾਰਨ, 03 ਜੂਨ :ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਆਰੰਭ ਕੀਤੇ ਗਏ ਯਤਨਾਂ ਤਹਿਤ…

ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਅੱਠ ਵਿਦਿਆਰਥੀ ਜੇ.ਈ.ਈ. ਐਡਵਾਂਸ ਪ੍ਰੀਖਿਆ ਛਾਏ

ਪਟਿਆਲਾ, 3 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀ ਸਿੱਖਿਆ ਨੀਤੀ ਦੇ ਠੋਸ ਨਤੀਜੇ ਹੁਣ ਨਜ਼ਰ ਆਉਣ ਲੱਗੇ…

ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਕਿਸਾਨਾ ਨੂੰ ਸਾਉਣੀ ਦੀਆਂ ਫ਼ਸਲਾਂ ਦੀ ਸੁਚੱਜੀ ਕਾਸ਼ਤ ਅਤੇ ਖੇਤੀ ਰਸਾਇਣਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਕੀਤਾ ਪ੍ਰੇਰਿਤ

ਸ੍ਰੀ ਮੁਕਤਸਰ ਸਾਹਿਬ, 03 ਜੂਨ ਕ੍ਰਿਸ਼ੀ ਵਿਗਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ 9 ਪਿੰਡਾਂ ਭਾਗਸਰ, ਗੰਧੜ, ਚੱਕ…

ਸਾਂਝੇ ਹੰਬਲੇ ਨਾਲ ਹੀ ਨਸ਼ਾ ਮੁਕਤ ਪੰਜਾਬ ਦਾ ਸੁਪਨਾ ਹੋਵੇਗਾ ਸਾਕਾਰ – ਕੁਲਵੰਤ ਸਿੰਘ ਗੱਜਣਮਾਜਰਾ

ਮਾਲੇਰਕੋਟਲਾ, 3 ਜੂਨ – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ…

ਨਸ਼ਾ ਮੁਕਤੀ ਯਾਤਰਾ ਦੇ ਨਿਕਲ ਰਹੇ ਨੇ ਸਾਰਥਕ ਸਿੱਟੇ: ਐੱਸ.ਡੀ.ਐਮ. ਪ੍ਰਮੋਦ ਸਿੰਗਲਾ

ਸੁਨਾਮ, 03 ਜੂਨ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਚਲਾਈ ਜਾ ਰਹੀ “ਨਸ਼ਾ ਮੁਕਤੀ ਯਾਤਰਾ” ਦੇ ਬਹੁਤ ਹੀ ਸਾਰਥਿਕ ਸਿੱਟੇ ਨਿਕਲ ਰਹੇ ਹਨ ਤੇ ਇਸ ਯਾਤਰਾ ਨੇ ਸੂਬੇ…

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 05 ਜੂਨ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਸ੍ਰੀ ਮੁਕਤਸਰ ਸਾਹਿਬ, 03 ਜੂਨ: ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ੍ਰੀਮਤੀ ਕੰਵਲਪੁਨੀਤ ਕੌਰ ਨੇ ਦੱਸਿਆ ਕਿ 05 ਜੂਨ 2025 ਨੂੰ ਦਿਨ ਵੀਰਵਾਰ ਸਵੇਰੇ 9:30 ਵਜੇ ਜ਼ਿਲ੍ਹਾ ਰੋਜ਼ਗਾਰ…

ਮਾਝਾ ਜ਼ੋਨ ਦੇ ਇੰਚਾਰਜ ਸੋਨੀਆ ਮਾਨ ਨੇ ਪਿੰਡ ਨੌਸ਼ਹਿਰਾ ਮੱਝਾ ਸਿੰਘ ਅਤੇ ਕਲੇਰ ਕਲਾਂ ਵਿਖੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਕੀਤਾ ਲਾਮਬੰਦ

ਨੌਸ਼ਹਿਰਾ ਮੱਝਾ ਸਿੰਘ (ਬਟਾਲਾ), 3 ਜੂਨ ( ) ਪੰਜਾਬ ਸਰਕਾਰ ਵਲੋਂ ਵਿੱਢੀ ‘‘ਨਸ਼ਾ ਮੁਕਤੀ ਯਾਤਰਾ’ ਤਹਿਤ ਸੋਨੀਆ ਮਾਨ, ਜਿਨਾਂ ਨੂੰ ਮਾਝਾ ਜ਼ੋਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਨਾਂ ਵਲੋਂ ਜ਼ਿਲ੍ਹੇ…

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਸਬੰਧੀ 36 ਪਿੰਡਾਂ ‘ਚ ਲਗਾਏ ਕੈਂਪ

ਹੁਸ਼ਿਆਰਪੁਰ, 3 ਜੂਨ : ਭਾਰਤ ਸਰਕਾਰ ਵੱਲੋਂ ਸਾਉਣੀ 2025 ਦੌਰਾਨ “ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ” ਚਲਾਇਆ ਜਾ ਰਿਹਾ ਹੈ। ਇਸ ਬਾਰੇ ਡਾ.ਮਨਿੰਦਰ ਸਿੰਘ ਬੌਂਸ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ…

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਮਾਹਲ ਤੇ ਗੋਸਲ ਵਿੱਚ ਕੀਤੀਆਂ ਜਾਗਰੂਕਤਾ ਸਭਾਵਾਂ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 3 ਜੂਨ ( ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ਾ ਮੁਕਤੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ।…