‘ਯੁੱਧ ਨਸ਼ਿਆਂ ਵਿਰੁੱਧ’ ਦਾ 92ਵਾਂ ਦਿਨ: 2 ਕਿਲੋ ਹੈਰੋਇਨ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਸਮੇਤ 113 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 1 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 92ਵੇਂ ਦਿਨ ਵੀ ਜਾਰੀ ਰੱਖਦਿਆਂ…