June 4, 2026

Month: June 2025

ਮਾਲੇਰਕੋਟਲਾ 19 ਜੂਨ:              ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਅਤੇ ਸਿਹਤਮੰਤ ਸਮਾਜ ਦੀ ਸਿਰਜਣਾ ਲਈ ਚਲਾਈ ਗਈ ‘ਸੀ.ਐਮ. ਦੀ ਯੋਗਸ਼ਾਲਾ’ ਤਹਿਤ 21 ਜੂਨ ਨੂੰ ਜ਼ਿਲ੍ਹਾ, ਸਬ ਡਵੀਜਨ ਅਤੇ ਬਲਾਕ ਪੱਧਰ ’ਤੇ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ।              ਮੁੱਖ ਮੰਤਰੀ ਫ਼ੀਲਡ ਅਫ਼ਸਰ -ਕਮ- ਸਹਾਇਕ ਕਮਿਸ਼ਨਰ (ਜਨਰਲ) ਰਾਕੇਸ਼ ਗਰਗ ਨੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਕੀਤੀਆਂ ਜਾਣ ਵਾਲੀਆਂ ਅਗੇਤੀਆਂ ਤਿਆਰੀਆਂ ਦਾ ਜਾਇਜ਼ਾ ਲੈਣ...