ਯੁੱਧ ਨਸ਼ਿਆਂ ਵਿਰੁਧ ਦਾ 125ਵਾਂ ਦਿਨ: 2.3 ਕਿਲੋ ਹੈਰੋਇਨ ਸਮੇਤ 101 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 4 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ 125ਵੇਂ ਦਿਨ ਪੰਜਾਬ…