ਪਿੰਡ ਭੱਟੀਵਾਲ ਕਲਾਂ ਵਿਖੇ ਪਾਣੀ ਦੀ ਨਿਕਾਸੀ ਦੀ 20 ਸਾਲ ਪੁਰਾਣੀ ਦਿੱਕਤ 80 ਲੱਖ ਰੁਪਏ ਦੇ ਪ੍ਰੋਜੈਕਟ ਨਾਲ ਕੀਤੀ ਦੂਰ: ਨਰਿੰਦਰ ਕੌਰ ਭਰਾਜ
ਭਵਾਨੀਗੜ੍ਹ/ਸੰਗਰੂਰ, 03 ਜੁਲਾਈ ਪਿੰਡ ਭੱਟੀਵਾਲ ਕਲਾਂ ਵਿਖੇ ਪਾਣੀ ਦੀ ਨਿਕਾਸੀ ਦੀ 20 ਸਾਲ ਪੁਰਾਣੀ ਦਿੱਕਤ ਕਰੀਬ 80 ਲੱਖ ਰੁਪਏ ਦੇ ਪ੍ਰੋਜੈਕਟ ਤਹਿਤ 02 ਨਵੇਂ ਛੱਪੜ ਪੁੱਟ ਕੇ ਅਤੇ ਨਵੀਆਂ ਪਾਈਪ…