September 3, 2025

Month: July 2025

ਮਾਲੇਰਕੋਟਲਾ 27 ਜੁਲਾਈ :                        ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸਥਾਨਕ ਪੁਲਿਸ ਵੱਲੋਂ ਪ੍ਰੋਜੈਕਟ ‘ਸੰਪਰਕ’ ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਅਤੇ ਪੁਲਿਸ ਨਾਲ ਆਮ ਲੋਕਾਂ ਦੇ ਤਾਲਮੇਲ ਹੋਰ ਵਧਾਉਣ ਲਈ ਨਿਰਤੰਰ ਮੀਟਿੰਗਾਂ ਦਾ ਦੌਰ ਜਾਰੀ ਹੈ, ਇਸੇ ਲੜੀ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਹਥਨ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਵਿਸ਼ੇਸ ਜਾਗਰੂਕਤਾ ਮੀਟਿੰਗ ਦਾ ਆਯੋਜਨ ਕੀਤਾ ਗਿਆ...