ਸ਼ੁਰੂਆਤੀ ਪੜਾਅ ਵਿੱਚ 583 ਜਾਨਾਂ ਬਚਾਉਣ ਵਾਲੇ ਪੰਜਾਬ ਦੇ ਮਹੱਤਵਪੂਰਨ ਸਟੈਮੀ ਪ੍ਰੋਜੈਕਟ ਨੂੰ ਹੁਣ ਸੂਬਾ ਪੱਧਰ ਤੱਕ ਵਧਾਇਆ
ਚੰਡੀਗੜ੍ਹ, 1 ਜੁਲਾਈ: ਰਾਸ਼ਟਰੀ ਡਾਕਟਰ ਦਿਵਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੰਗਲਵਾਰ ਨੂੰ ਪੰਜਾਬ ਸਟੈਮੀ ਪ੍ਰੋਜੈਕਟ ਦਾ ਸੂਬਾਈ ਪੱਧਰ ‘ਤੇ ਵਿਸਥਾਰ ਕਰਨ ਲਈ…