March 27, 2026

Month: August 2025

ਮਾਲੇਰਕੋਟਲਾ 15 ਅਗਸਤ :                ਦੇਸ਼ ਦਾ 79ਵੇਂ ਆਜ਼ਾਦੀ ਦਿਹਾੜਾ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੇਸ਼ ਭਗਤੀ ਦੀ ਭਾਵਨਾਂ ਨਾਲ ਬੜੀ ਧੂਮਧਾਮ ਨਾਲ ਮਨਾਇਆ ਗਿਆ।                 ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਕੌਮੀ ਝੰਡਾ ਚੜਾਇਆ ਅਤੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਸ਼ਾਨਦਾਰ ਪਰੇਡ ਦਾ ਨਿਰੀਖਣ ਵੀ ਕੀਤਾ। ਐਸ.ਐਸ.ਪੀ. ਮਾਲੇਰਕੋਟਲਾ ਓਲੰਪੀਅਨ ਸ੍ਰੀ ਗਗਨ ਅਜੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ...