ਪੰਜਾਬ ਵਿੱਚ ਆਈ ਭਿਆਨਕ ਹੜ੍ਹ ਨੇ ਲੋਕ ਜੀਵਨ ਨੂੰ ਬਹੁਤ ਪ੍ਰਭਾਵਿਤ ਕੀਤਾ, ਪਰ ਮੁੱਖ ਮੰਤਰੀ ਭਗਵੰਤ ਮਾਨ...
Month: September 2025
ਚੰਡੀਗੜ੍ਹ, 16 ਸਤੰਬਰ 2025 ਪੰਜਾਬ ‘ਚ ਹੜ੍ਹਾਂ ਤੋਂ ਬਾਅਦ ਹਾਲਾਤ ਮੁਸ਼ਕਲ ਸਨ, ਪਰ ਸਰਕਾਰ ਨੇ ਇੱਕ ਪਲ...
ਮਾਲੇਰਕੋਟਲਾ 15 ਸਤੰਬਰ – ਬਰਸਾਤਾਂ ਦਾ ਮੌਸਮ ਹੋਣ ਕਾਰਨ ਸੱਪਾਂ ਦਾ ਖੱਡਾਂ ਵਿੱਚੋਂ ਨਿਕਲ ਕੇ ਬਾਹਰ ਆਉਣਾ ਆਮ ਗੱਲ ਹੈ, ਜਿਸ ਕਾਰਨ ਇਸ ਮੌਸਮ ਵਿੱਚ ਸੱਪ ਦੇ ਡੰਗ ਦੇ ਕੇਸ ਵੱਧ ਜਾਂਦੇ ਹਨ । ਇਸ ਗੱਲ ਦਾ ਧਿਆਨ ਰੱਖਦੇ ਹੋਏ ਸਹਾਇਕ ਸਿਵਲ ਸਰਜਨ ਡਾ ਸਜ਼ੀਲਾ ਖ਼ਾਨ ਵਲੋਂ ਸੱਪ ਦੇ ਸੱਪਾਂ ਦੇ ਡੰਗ ਅਤੇ ਕੁੱਤੇ ਦੇ ਕੱਟਣ ਤੋਂ ਬਚਾਅ ਅਤੇ ਇਲਾਜ ਸਬੰਧੀ ਸਲਾਹ ਦਿੰਦਿਆ ਕਿਹਾ ਕਿ ਸੱਪ ਦੇ ਡੰਗ ਤੋਂ ਬਚਾਅ ਲਈ ਖੜੇ ਬਰਸਾਤੀ ਪਾਣੀ ਵਿੱਚ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਹੜ੍ਹਾਂ ਦੇ ਪਾਣੀ, ਖੇਤਾਂ, ਜੰਗਲਾਂ ਅਤੇ ਘਾਹ ਵਾਲੀਆਂ ਥਾਵਾਂ ਅਤੇ ਬਾਹਰ ਜਾਣ ਵੇਲੇ ਬੰਦ ਜੁੱਤੀਆਂ, ਲੰਬੇ ਬੂਟ ਪਾਏ ਜਾਣ। ਉਹਨਾਂ ਕਿਹਾ ਕਿ ਜੇਕਰ ਸੱਪ ਡੰਗ ਜਾਵੇ ਤਾਂ ਤੁਰੰਤ ਮੁੱਢਲੀ ਸਹਾਇਤਾ ਦਿੱਤੀ ਜਾਵੇ। ਡੰਗ ਵਾਲੀ ਥਾਂ ਨੂੰ ਨਾ ਹੀ ਕੱਟਿਆ ਜਾਵੇ, ਨਾ ਹੀ ਕਿਸੇ ਰੱਸੀ ਨਾਲ ਬਨ੍ਹਿਆ ਜਾਵੇ ਤੇ ਨਾ ਹੀ ਮੂੰਹ ਨਾਲ ਜ਼ਹਿਰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇ। ਉਹਨਾਂ ਕਿਹਾ ਕਿ ਡਾਕਟਰੀ ਸਲਾਹ ਤੋਂ ਬਗੈਰ ਕਿਸੇ ਕਿਸਮ ਦੀ ਦਵਾਈ ਦੀ ਵਰਤੋਂ ਨਾ ਕੀਤੀ ਜਾਵੇ। ਸੱਪ ਦੇ ਡੰਗ ਮਾਰਨ ਉਤੇ ਘਬਰਾਉਣ ਦੀ ਲੋੜ੍ਹ ਨਹੀਂ, ਬਲਕਿ ਮਰੀਜ਼ ਨੂੰ ਤੁਰੰਤ ਸਰਕਾਰੀ ਹਸਪਤਾਲ ਵਿੱਚ ਪਹੁੰਚਾਇਆ ਜਾਵੇ। ਇਸ ਸਮੇਂ ਐਂਬੂਲੈਂਸ ਲਈ ਹੈਲਪਲਾਈਨ ਨੰਬਰ 104 ਉਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਦਾ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲੱਬਧ ਹੈ। ਸਹਾਇਕ ਸਿਵਲ ਸਰਜਨ ਡਾ ਸਜ਼ੀਲਾ ਖ਼ਾਨ ਕਿਹਾ ਕਿ ਜੇਕਰ ਕੁੱਤਾ ਕੱਟ ਜਾਵੇ ਤਾਂ ਬਿਨ੍ਹਾਂ ਕਿਸੇ ਦੇਰੀ ਮਰੀਜ਼ ਨੂੰ ਹਸਪਤਾਲ ਵਿੱਚ ਲਿਆਂਦਾ ਜਾਵੇ। ਕਿਉਂਕਿ ਕੁੱਤੇ ਦੇ ਕੱਟੇ ਨਾਲ ਹਲਕਾਅ ਹੋ ਸਕਦਾ ਹੈ। ਜੇਕਰ ਕੁੱਤਾ ਕੱਟ ਜਾਵੇ ਤਾਂ ਜਖਮ ਨੂੰ ਚਲਦੇ ਪਾਣੀ ਵਿੱਚ ਦੇਸੀ ਸਾਬਣ ਨਾਲ 15 ਮਿੰਟ ਧੋਣਾ ਚਾਹੀਦਾ ਹੈ l ਸਾਰੇ ਸਰਕਾਰੀ ਹਸਪਤਾਲਾਂ ਵਿੱਚ ਐਂਟੀ ਰੇਬੀਜ਼ ਵੈਕਸੀਨ ਅਤੇ ਸੀਰਮ ਦਾ ਪ੍ਰਬੰਧ ਹੈ। ਜ਼ਿਲ੍ਹਾ ਮਾਲੇਰਕੋਟਲਾ ਦੇ ਆਮ ਆਦਮੀ ਕਲੀਨਿਕਾਂ ਵਿੱਚ ਵੀ ਐਂਟੀ ਰੇਬੀਜ਼ ਵੈਕਸੀਨ ਉਪਲੱਬਧ ਹੈ। ਉਹਨਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਤ ਨੂੰ ਬਾਹਰ ਜਾਣ ਵੇਲੇ ਸੋਟੀ ਕੋਲ ਰੱਖੀ ਜਾਵੇ, ਹਮੇਸ਼ਾਂ ਟਾਰਚ ਜਾਂ ਮੋਬਾਈਲ ਦੀ ਲਾਈਟ ਦੀ ਵਰਤੋਂ ਕੀਤੀ ਜਾਵੇ। ਫਰਸ਼ ਤੇ ਸੌਣ ਤੋਂ ਗੁਰੇਜ਼ ਕੀਤਾ ਜਾਵੇ। ਘਰ ਦੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਿਆ ਜਾਵੇ। ਘਰਾਂ ਦੇ ਨੇੜੇ ਘਾਹ, ਬਾੜੀਆਂ ਨੂੰ ਸਮੇਂ-ਸਮੇਂ ਉਤੇ ਕੱਟਿਆ ਜਾਵੇ ।
ਤਰਨ ਤਾਰਨ, 16 ਸਤੰਬਰ ਉਪ ਨਿਰਦੇਸ਼ਕ ਮੈਡਮ ਜਸਲੀਨ ਕੌਰ ਦੀ ਅਗਵਾਈ ਹੇਠ ਅੱਜ ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ, ਤਰਨ...
ਪੱਟੀ, (ਤਰਨ ਤਾਰਨ), 16 ਸਤੰਬਰ:ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਅੱਜ ਕੈਬਨਿਟ...
ਚੰਡੀਗੜ੍ਹ, 16 ਸਤੰਬਰ: ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ...
ਚੰਡੀਗੜ੍ਹ, 16 ਸਤੰਬਰ: ਭਾਰਤੀ ਏਅਰਟੈੱਲ ਲਿਮਟਿਡ ਨੂੰ ਨਿਸ਼ਾਨਾ ਬਣਾ ਕੇ ਕੀਤੀ ਜਾ ਰਹੀ 5ਜੀ ਟੈਲੀਕਾਮ ਬੁਨਿਆਦੀ ਢਾਂਚਿਆਂ...
ਚੰਡੀਗੜ੍ਹ, 16 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹਾਂ ਕਾਰਨ ਪਿੰਡਾਂ ਵਿੱਚ ਆਈ ਗੰਦਗੀ ਨੂੰ ਸਾਫ਼ ਕਰਨ...
ਚੰਡੀਗੜ੍ਹ, 16 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ...
ਚੰਡੀਗੜ੍ਹ, 16 ਸਤੰਬਰ: ਸੂਬੇ ਵਿੱਚ ਅਗਾਮੀ ਜਨਗਣਨਾ ਸਬੰਧੀ ਕਾਰਜਾਂ ਦੀ ਸਮੀਖਿਆ ਅਤੇ ਤਿਆਰੀਆਂ ਨੂੰ ਸੁਚਾਰੂ ਬਣਾਉਣ ਦੇ...
ਚੰਡੀਗੜ੍ਹ, 16 ਸਤੰਬਰ 2025:ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਅਤੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ...
ਚੰਡੀਗੜ੍ਹ, 16 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ...
ਚੰਡੀਗੜ੍ਹ, 15 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ...
ਚੰਡੀਗੜ੍ਹ , 15 ਸਤੰਬਰ: ਸ.ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਮੰਤਰੀ ਪੰਜਾਬ ਸ੍ਰੀ...
ਚੰਡੀਗੜ੍ਹ, 15 ਸਤੰਬਰ: ਵਾਤਾਵਰਣ ਅਨੂਕੁਲ ਉਦਯੋਗਿਕ ਗਤੀਵਿਧੀਆਂ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ...
ਚੰਡੀਗੜ੍ਹ, 15 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ...
ਚੰਡੀਗੜ੍ਹ, 15 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ਮੀਨੀ ਪੱਧਰ ‘ਤੇ ਵਿਕਾਸ ਕਾਰਜਾਂ...
ਚੰਡੀਗੜ੍ਹ 15 ਸਤੰਬਰ: ਸਹਿਕਾਰਤਾ ਵਿਭਾਗ ਨੇ ਉਨ੍ਹਾਂ ਸਹਿਕਾਰੀ ਹਾਊਸਿੰਗ ਅਤੇ ਹਾਊਸ ਬਿਲਡਿੰਗ ਸੁਸਾਇਟੀਆਂ ਨੂੰ ਨੋਟਿਸ ਭੇਜਣ ਦੇ...
ਚੰਡੀਗੜ੍ਹ, 15 ਸਤੰਬਰ ਟੈਕਸ ਚੋਰੀ ਵਿਰੁੱਧ ਆਪਣੀ ਲੜਾਈ ਦੇ ਇੱਕ ਵੱਡੇ ਪੱਧਰ ‘ਤੇ ਤੇਜ਼ੀ ਨਾਲ ਵਧਦੇ ਹੋਏ,...
ਚੰਡੀਗੜ੍ਹ, 15 ਸਤੰਬਰ: ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ...
