ਚੰਡੀਗੜ੍ਹ / ਨੰਗਲ 13 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ...
Month: September 2025
ਚੰਡੀਗੜ੍ਹ, 13 ਸਤੰਬਰ: ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਸੂਬੇ ਭਰ...
ਚੰਡੀਗੜ੍ਹ, 13 ਸਤੰਬਰ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ...
ਚੰਡੀਗੜ੍ਹ/ ਲੁਧਿਆਣਾ ਸਤੰਬਰ 13: ਕੈਬਨਿਟ ਮੰਤਰੀ (ਪਾਵਰ) ਸੰਜੀਵ ਅਰੋੜਾ ਨੇ ਅੱਜ ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦੇ ਵਿਸਤਰੀਤ...
ਚੰਡੀਗੜ੍ਹ, 13 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ...
*ਚੰਡੀਗੜ੍ਹ, 13 ਸਤੰਬਰ*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਕਰੋੜ...
ਫਾਜ਼ਿਲਕਾ 13 ਸੰਤਬਰਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163...
ਬਰਨਾਲਾ, 13 ਸਤੰਬਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ...
ਤਰਨ ਤਾਰਨ, 13 ਸਤੰਬਰ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਥਾਰਟੀ, ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ...
ਫ਼ਰੀਦਕੋਟ, 13 ਸਤੰਬਰ 2025 () ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਾਰੇ...
ਮਾਨਸਾ, 13 ਸਤੰਬਰ :ਸਟੇਟ ਕਮਿਸ਼ਨਰ, ਫੂਡ ਅਤੇ ਡਰੱਗਜ਼ ਐਡਮਨਿਸਟ੍ਰੇਸ਼ਨ ਪੰਜਾਬ ਸ੍ਰੀ ਦਿਲਰਾਜ਼ ਸਿੰਘ ਦੀਆਂ ਹਦਾਇਤਾਂ ਅਤੇ ਡਿਪਟੀ...
ਅਮਰਗੜ੍ਹ /ਮਾਲੇਰਕੋਟਲਾ, 12 ਸਤੰਬਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਦੇ ਯਤਨਾਂ ਅਧੀਨ ਅੱਜ ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ ਨੇ ਸੇਵਾ ਕੇਂਦਰ ਭੁਰਥਲਾ ਮੰਡੇਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਸੁਪਰਡੈਂਟ ਧਰਮ ਸਿੰਘ ਵੀ ਨਾਲ ਮੌਜੂਦ ਸਨ । ਚੈਕਿੰਗ ਦੌਰਾਨ ਸੇਵਾ ਕੇਂਦਰ ਵਿੱਚ ਚੱਲ ਰਹੀਆਂ ਗਤੀਵਿਧੀਆਂ, ਰਿਕਾਰਡ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ...
ਹੁਸ਼ਿਆਰਪੁਰ, 12 ਸਤੰਬਰ : ਹਾਲ ਹੀ ਵਿਚ ਆਏ ਹੜ੍ਹਾਂ ਕਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਭਾਰੀ...
ਮੂਣਕ, 12 ਸਤੰਬਰ (000) – ਪੰਜਾਬ ਵਿੱਚ ਪਏ ਭਾਰੀ ਮੀਂਹ ਕਾਰਨ ਪੈਦਾ ਹੋਏ ਹੜ੍ਹ ਵਰਗੇ ਹਾਲਾਤ ਨਾਲ...
ਮਾਨਸਾ, 12 ਸਤੰਬਰ: ਪਿਛਲੇ ਦਿਨਾਂ ਦੌਰਾਨ ਭਾਰੀ ਮਾਤਰਾ ਵਿਚ ਹੋਈ ਬਰਸਾਤ ਕਰਕੇ ਜਿੰਨ੍ਹਾਂ ਇਲਾਕਿਆਂ ਵਿਚ ਪਾਣੀ ਜਮ੍ਹਾਂ ਹੋਇਆ ਉੱਥੇ ਤੁਰੰਤ ਪਾਣੀ ਦੀ ਜਾਂਚ ਅਤੇ ਫੌਗਿੰਗ ਕਰਵਾਈ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਇਕ ਵਿਸ਼ੇਸ਼ ਮੀਟਿੰਗ ਦੌਰਾਨ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿਚ ਪ੍ਰਭਾਵਿਤ ਹੋਏ ਇਲਾਕਿਆਂ ਵਿਚ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਇੰਨ੍ਹਾਂ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਇਹ ਲੋੜੀਂਦੇ ਕਾਰਜ ਕਰਨੇ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਕੂਲਾਂ, ਆਂਗਣਵਾੜੀਆਂ ਵਿਚ ਪੀਣ ਵਾਲੇ ਪਾਣੀ ਦੀ ਜਾਂਚ ਅਤੇ ਕਲੋਰੀਨੇਸ਼ਨ ਕੀਤੀ ਜਾਵੇ। ਪ੍ਰਭਾਵਿਤ ਲੋਕਾਂ ਲਈ ਦਵਾਈਆਂ ਦਾ ਮੁਕੰਮਲ ਪ੍ਰਬੰਧ ਰੱਖਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਪਾਣੀ ਅਤੇ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੁਦਰਤੀ ਆਫ਼ਤ ਦੀ ਮਾਰ ਵਿਚ ਆਏ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਕੰਮ ਕਰ ਰਹੀ ਹੈ ਤਾਂ ਜੋ ਲੋਕਾਂ ਦੀ ਜ਼ਿੰਦਗੀ ਮੁੜ ਪਟੜੀ ‘ਤੇ ਆ ਸਕੇ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਾਣੀ ਨਾਲ ਫੈਲਣ ਵਾਲੀਆਂ ਤੇ ਮੱਛਰਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਰਗਰਮ ਉਪਰਾਲੇ ਕੀਤੇ ਜਾਣ। ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਅਜੀਤ ਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ, ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ, ਐਕਸੀਅਨ ਰਜਿੰਦਰ ਗਰਗ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
ਹੁਸ਼ਿਆਰਪੁਰ, 12 ਸਤੰਬਰ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ...
ਚੰਡੀਗੜ੍ਹ, 12 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ...
ਚੰਡੀਗੜ੍ਹ/ਅੰਮ੍ਰਿਤਸਰ, 12 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ...
ਚੰਡੀਗੜ੍ਹ, 12 ਸਤੰਬਰ ਹਾਲ ਹੀ ਵਿੱਚ ਆਏ ਹੜ੍ਹਾਂ ਪ੍ਰਤੀ ਇੱਕਜੁੱਟ ਅਤੇ ਹਮਦਰਦੀ ਭਰੇ ਜਵਾਬ ਵਿੱਚ, ਪੰਜਾਬ ਸਰਕਾਰ...
ਚੰਡੀਗੜ੍ਹ, 12 ਸਤੰਬਰ: ਭਾਰਤ ਦੇ ਚੋਣ ਕਮਿਸ਼ਨ ਵੱਲੋਂ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸਾਰੇ...
