ਚੰਡੀਗੜ੍ਹ, 25 ਸਤੰਬਰਕੇਰਲ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ...
Month: September 2025
ਫ਼ਰੀਦਕੋਟ 24 ਸਤੰਬਰ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਅਤੇ ਇਸਦੇ ਪ੍ਰਬੰਧਨ...
ਬਰਨਾਲਾ, 24 ਸਤੰਬਰ ਜ਼ਿਲ੍ਹਾ ਬਰਨਾਲਾ ਦੀ ਅਨਾਜ ਮੰਡੀਆਂ ‘ਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਮਿਤੀ...
ਕਾਹਨੂੰਵਾਨ/ਗੁਰਦਾਸਪੁਰ, 24 ਸਤੰਬਰ ( ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਦੀਆਂ ਹਦਾਇਤਾਂ...
ਮਲੋਟ 24 ਸਤੰਬਰ : ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਤੇ ਮਲੋਟ ਹਲਕੇ ਤੋਂ ਐਮ.ਐਲ.ਏ. ਡਾ. ਬਲਜੀਤ...
ਮਾਲੇਰਕੋਟਲਾ, 24 ਸਤੰਬਰ – ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਵੱਲੋਂ ਜਿਲ੍ਹੇ ਵਿੱਚ ਡੀਏਪੀ ਖਾਦ ਦੀ ਸਪਲਾਈ ਸਬੰਧ ਵਿੱਚ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਇਫਕੋ, ਮਾਰਕਫੈਡ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਐਸ.ਡੀ.ਐਮ ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਸਹਾਇਕ ਕਮਿਸ਼ਨਰ ਰਾਕੇਸ਼ ਗਰਗ, ਮੁੱਖ ਖੇਤੀਬਾੜੀ ਅਫ਼ਸਰ ਡਾ. ਧਰਮਿੰਦਰਜੀਤ ਸਿੰਘ, ਡੀ.ਐਮ ਮਾਰਕਫੈਡ ਵਿਸ਼ਾਲ ਗੁਪਤਾ, ਇਫਕੋ ਤੋਂ ਵਿਸ਼ਾਲ ਸਿਡਾਨਾ ਤੋਂ ਇਲਾਵਾ ਸਹਿਕਾਰੀ ਸਭਾਵਾਂ ਦੇ ਇੰਸਪੈਕਟਰ ਮੌਜੂਦ ਸਨ। ਡਿਪਟੀ ਕਮਿਸ਼ਨਰ ਵਲੋਂ ਡੀਏਪੀ ਖਾਦ ਦੀ ਸਪਲਾਈ ਸਬੰਧ ਵਿੱਚ ਮੀਟਿੰਗ ਵਿੱਚ ਮੌਜੂਦ ਸਹਿਕਾਰੀ ਸੁਸਾਇਟੀਆਂ, ਇਫਕੋ, ਮਾਰਕਫੈੱਡ ਕੋਲੋ ਵਿਸਥਾਰ ਵਿੱਚ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮੰਤਵ ਇਹੀ ਹੈ ਕਿ ਕਿਸਾਨਾਂ ਨੂੰ ਕਣਕ ਦੀ ਬਿਜਾਈ ਦੌਰਾਨ ਡੀਏਪੀ ਖਾਦ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਮੀਟਿੰਗ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਡੀਏਪੀ ਖਾਦ ਤਹਿ ਰੇਟ ਉਪਰ ਉਪਲਬਧ ਕਰਵਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਜੇਕਰ ਕੋਈ ਵੀ ਖਾਦ ਡੀਲਰ ਕਿਸਾਨਾਂ ਨੂੰ ਤਹਿ ਰੇਟ ਤੋ ਜ਼ਿਆਦਾ ਡੀਏਪੀ ਖਾਦ ਵੇਚਦਾ ਹੈ ਅਤੇ ਡੀਏਪੀ ਨਾਲ ਕਿਸੇ ਹੋਰ ਵਸਤੂ ਦੀ ਸੇਲ ਕਰਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਪ੍ਰਾਈਵੇਟ ਖਾਦ ਵਿਕਰੇਤਾ ਨੂੰ ਕੋਈ ਸਮੱਸਿਆ ਆਉਂਦੀ ਹੈ, ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕਿਸਾਨਾਂ ਨੂੰ ਡੀਏਪੀ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਕ ਕੀਤੀ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਨਾੜ ਨਾ ਸਾੜਨ ਬਾਰੇ ਵੀ ਜਾਗਰੂਕ ਕਰਦੇ ਰਹਿਣ।
ਚੰਡੀਗੜ੍ਹ, 24 ਸਤੰਬਰ: ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ...
ਚੰਡੀਗੜ੍ਹ, 24 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਤੇ ਦੂਰਦਰਸ਼ੀ ਅਗਵਾਈ ਹੇਠ ਪੰਜਾਬ...
ਚੰਡੀਗੜ੍ਹ, 24 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਦੇ ਅਰਥਚਾਰੇ...
ਚੰਡੀਗੜ੍ਹ, 24 ਸਤੰਬਰ:ਇਸ ਔਖੀ ਘੜੀ ਵਿੱਚ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਮਦਦ ਦਾ ਹੱਥ ਵਧਾਉਂਦਿਆਂ ਖੁਰਾਕ,...
ਚੰਡੀਗੜ੍ਹ, 24 ਸਤੰਬਰ: ਪੰਜਾਬ ਵਿੱਚ ਆਯੁਰਵੈਦਿਕ ਇਲਾਜ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਇਰਾਦੇ ਨਾਲ, ਸਿਹਤ ਅਤੇ...
ਚੰਡੀਗੜ੍ਹ, 24 ਸਤੰਬਰ: ਸੂਬੇ ਦੇ ਨਰਮਾ ਕਾਸ਼ਤਕਾਰਾਂ ਦੀ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ...
ਚੰਡੀਗੜ੍ਹ, 24 ਸਤੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ...
ਚੰਡੀਗੜ੍ਹ, 24 ਸਤੰਬਰ: ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਡਾਕਟਰੀ ਪੇਸ਼ੇਵਰਾਂ ਦੀਆਂ ਅਣਥੱਕ ਸੇਵਾਵਾਂ ਨੂੰ ਮਾਨਤਾ...
ਚੰਡੀਗੜ੍ਹ, 24 ਸਤੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ...
ਚੰਡੀਗੜ੍ਹ, 24 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਬੂਤ ਖ਼ਰੀਦ ਪ੍ਰਣਾਲੀ ਦੀ...
ਚੰਡੀਗੜ੍ਹ 24 ਸਤੰਬਰ : ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਤੇ ਮਲੋਟ ਹਲਕੇ ਤੋਂ...
*ਚੰਡੀਗੜ੍ਹ, 23 ਸਤੰਬਰ:*ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ...
ਚੰਡੀਗੜ੍ਹ, 23 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਇਹਤਿਆਤੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ...
ਚੰਡੀਗੜ੍ਹ, 23 ਸਤੰਬਰ:ਪਿਛਲੇ ਤਿੰਨ ਸਾਲਾਂ ਦੌਰਾਨ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ...
