ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ...
Month: December 2025
ਮਾਨਸਾ, 28 ਦਸੰਬਰ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ....
ਜਲੰਧਰ, 27 ਦਸੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ...
ਚੰਡੀਗੜ੍ਹ, 27 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ...
ਚੰਡੀਗੜ੍ਹ, 27 ਦਸੰਬਰ 2025: ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਸੰਗਠਿਤ ਅਪਰਾਧਾਂ ਦੇ ਨੈੱਟਵਰਕਾਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਦਿਆਂ,...
ਚੰਡੀਗੜ੍ਹ/ਫਾਜ਼ਿਲਕਾ, 27 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ...
ਚੰਡੀਗੜ੍ਹ, 27 ਦਸੰਬਰ:ਪੰਜਾਬ ਸਰਕਾਰ ਵੱਲੋਂ ਸਾਲ 2025 ਵਿੱਚ ਕੀਤੀਆਂ ਅਹਿਮ ਪਹਿਲਕਦਮੀਆਂ ਸਦਕਾ ਪੰਜਾਬ ਵਿੱਚ ਸਰਕਾਰੀ ਸਕੂਲ ਸਿੱਖਿਆ...
ਹੁਸ਼ਿਆਰਪੁਰ, 27 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ...
ਅੰਮ੍ਰਿਤਸਰ,27 ਦਸੰਬਰ ()- ਅੱਜ ਅਜਨਾਲਾ ਖੇਤਰ ‘ਚ ਭਿਅੰਕਰ ਹੜ੍ਹਾਂ ਦੌਰਾਨ ਪਸ਼ੂ ਧਨ ਦੇ ਨੁਕਸਾਨ ਤੋਂ ਪ੍ਰਭਾਵਿਤ ਕਿਸਾਨਾਂ/ਪਸ਼ੂ ਪਾਲਕਾਂ ਨੂੰ ਰਾਹਤ ਦੇਣ ਲਈ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਨੇ ਮਿਸ਼ਨ ਚੜ੍ਹਦੀ ਕਲਾ ਅਤੇ ਮਿਸ਼ਨ ਸਾਂਝਾ ਉਪਰਾਲਾ ਤਹਿਤ ਕੰਮ ਕਰਦੇ ਹੋਏ ਸ੍ਰੀ ਰਾਕੇਸ਼ ਹਾਂਡਾ ਦੀ ਮਦਦ ਨਾਲ 23 ਹੋਰ ਪਸ਼ੂ ਪਾਲਕਾਂ, ਜਿਨ੍ਹਾਂ ਦੇ ਪਸ਼ੂ ਹੜਾਂ ਦੀ ਭੇਟ ਚੜ ਗਏ ਸਨ, ਨੂੰ ਸਾਹੀਵਾਲ ਗਾਵਾਂ ਮੁਹੱਈਆ ਕਰਵਾਈਆਂ। ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਵੀ 16 ਪਰਿਵਾਰਾਂ ਨੂੰ ਗਾਵਾਂ ਉਕਤ ਸ਼ਖਸ਼ੀਅਤਾਂ ਵੱਲੋਂ ਦਿੱਤੀਆਂ ਜਾ ਚੁੱਕੀਆਂ ਹਨ ਇਸ ਮੌਕੇ ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿਜਰ, ਡਿਪਟੀ ਕਮਿਸ਼ਨਰ ਸ੍ਰੀ ਦਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰੋਹਿਤ ਗੁਪਤਾ ਅਤੇ ਸ੍ਰੀ ਰਾਕੇਸ਼ ਹਾਂਡਾ, ਜ਼ਿਲਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਸੈਮਸਨ ਮਸੀਹ ਅਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ। ਸ੍ਰੀ ਰਾਕੇਸ਼ ਹਾਂਡਾ ਦੀ ਸ਼ਮੂਲੀਅਤ ਨਾਲ 23 ਪ੍ਰਭਾਵਿਤ ਕਿਸਾਨਾਂ/ਪਸ਼ੂ ਪਾਲਕਾਂ ਨੂੰ ਗਾਵਾਂ ਦੀਆਂ ਨਸਲਾਂ ‘ਚੋਂ ਸਭ ਤੋਂ ਉੱਤਮ ਸਾਹੀਵਾਲ ਨਸਲ ਦੀਆਂ ਗਊਆਂ ਭੇਟ ਕੀਤੀਆਂ ਗਈਆਂ। ਇਹ ਗਾਵਾਂ ਸ੍ਰੀ ਰਕੇਸ਼ ਹਾਂਡਾ ਤੇ ਉਨ੍ਹਾਂ ਦੇ ਦੇਸ਼ ਵਿਦੇਸ਼ ਵੱਸੇ ਸਾਥੀ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਵਲੋਂ ਭੇਟ ਕੀਤੀਆਂ ਗਈਆਂ ਹਨ। ਪ੍ਰਭਾਵਿਤ ਕਿਸਾਨਾਂ ਨੂੰ ਗਊਆਂ ਦਾਨ ਕਰਨ ਦੀ ਰਸਮ ਅਦਾਇਗੀ ਦੌਰਾਨ ਵਿਧਾਇਕ ਤੇ ਸਾਬਕਾ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਮਹਿੰਗੇ ਮੁੱਲ ਤੇ ਉੱਤਮ ਨਸਲ ਦੀਆਂ ਗਾਵਾਂ ਪ੍ਰਭਾਵਿਤ ਪਸ਼ੂ ਪਾਲਕਾਂ ਲਈ ਭੇਂਟ ਕਰਨ ਵਾਲੇ ਰਕੇਸ਼ ਹਾਂਡਾ ਤੇ ਉਨ੍ਹਾਂ ਦੇ ਸਾਥੀ ਪਰਿਵਾਰਾਂ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗਾਂ ਦਾਨ ਸਭ ਤੋ ਸਰਵਉੱਚ, ਸੰਤੁਸ਼ਟੀਜਨਕ , ਪਵਿੱਤਰ ਤੇ ਸ਼ੁੱਭ ਦਾਨ ਮੰਨਿਆ ਗਿਆ ਹੈ, ਉੱਥੇ ਇਹ ਗਾਵਾਂ ਲੋੜਵੰਦ ਪਰਿਵਾਰਾਂ ਦੇ ਰੁਜ਼ਗਾਰ ਦਾ ਸਾਧਨ ਵੀ ਬਣਨਗੀਆਂ। ਸ. ਧਾਲੀਵਾਲ ਨੇ ਆਪਣੇ ਵਿਚਾਰਾਂ ‘ਚ ਇਹ ਵੀ ਪ੍ਰਗਟਾਵਾ ਕੀਤਾ ਕਿ ਗਾਂ, ਜਿਸਨੂੰ ਗਾਂ ਮਾਤਾ ਵੀ ਪ੍ਰਵਾਨ ਕੀਤਾ ਜਾਂਦਾ ਹੈ, ਦੀ ਸੇਵਾ ਕਰਨ ਨਾਲ ਘਰ ਵਿੱਚ ਸੁੱਖ ਸ਼ਾਂਤੀ , ਧੰਨ ਦੌਲਤ ਦੀ ਕਮੀ ਨਹੀਂ ਆਉਂਦੀ ਹੈ। ਸ. ਇੰਦਰਬੀਰ ਸਿੰਘ ਨਿੱਜਰ ਨੇ ਅਜਨਾਲਾ ਖੇਤਰ ਸਮੇਤ ਪੰਜਾਬ ਭਰ ‘ਚ ਸਾਂਝਾ ਉਪਰਾਲਾ ਮਿਸ਼ਨ ਰੰਗਲਾ ਪੰਜਾਬ ਚੜਦੀ ਕਲਾ ਤਹਿਤ ਦੇਸ਼ ਵਿਦੇਸ਼ ਤੋਂ ਸਮਾਜ ਸੇਵੀ ,ਧਾਰਮਿਕ , ਮੁਲਾਜਮ, ਸੰਸਥਾਵਾਂ ਅਤੇ ਨਿੱਜੀ ਦਾਨ ਦਾਤਿਆਂ ਵਲੋਂ ਹੜ੍ਹ ਪੀੜਤਾਂ ਦੇ ਪੁਨਰ ਵਸੇਬੇ ਲਈ ਢਹਿ ਢੇਰੀ ਹੋਏ ਘਰਾਂ ਨੂੰ ਉਸਾਰਣ, ਲੰਗਰ , ਪੀਣ ਵਾਲਾ ਪਾਣੀ,ਜ਼ਮੀਨਾਂ ਨੂੰ ਵਾਹੀਯੋਗ ਬਣਾਉਣ, ਵਿਦਿਆਰਥੀਆਂ ਨੂੰ ਪੜਣ ਸਮੱਗਰੀ, ਬੈਗ, ਹੜ੍ਹ ਪੀੜਤਾਂ ਨੂੰ ਮੰਜੇ , ਬਿਸਤਰੇ, ਕੰਬਲ , ਦਵਾਈਆਂ ਆਦਿ ਦੇਣ ਅਤੇ ਕਾਰ ਸੇਵਾ ਵਾਲੇ ਬਾਬਿਆਂ ਵਲੋਂ ਪਾੜ ਪਏ ਧੁੱਸੀ ਬੰਨ੍ਹਾਂ ਨੂੰ ਬਣਾਉਣ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਨਤਮਸਤਕ ਹੁੰਦਿਆਂ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਭਰੋਸਾ ਦਿੱਤਾ ਕਿ ਰੈਡ ਕਰਾਸ ਭਵਿੱਖ ਵਿੱਚ ਵੀ ਲੋੜਵੰਦ ਪਰਿਵਾਰਾਂ ਲਈ ਮਦਦ ਜਾਰੀ ਰੱਖੇਗਾ।
ਚੰਡੀਗੜ੍ਹ, 27 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ...
ਚੰਡੀਗੜ੍ਹ, 27 ਦਸੰਬਰ: ਸਰਦੀਆਂ ਦੀ ਆਮਦ ਅਤੇ ਖ਼ਰਾਬ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਮੰਤਰੀ ਲਾਲ ਚੰਦ...
ਮਾਲੇਰਕੋਟਲਾ, 27 ਦਸੰਬਰ –ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ...
ਗੜ੍ਹਸ਼ੰਕਰ/ਹੁਸ਼ਿਆਰਪੁਰ, 27 ਦਸੰਬਰ :- ਮਨਰੇਗਾ ਸਕੀਮ ਨੂੰ ਲੈ ਕੇ ਹਲਕਾ ਵਿਧਾਇਕ ਗੜ੍ਹਸ਼ੰਕਰ ਅਤੇ...
ਪੱਟੀ/ਤਰਨ ਤਾਰਨ, 27 ਦਸੰਬਰ ( ) – ਪੰਜਾਬ ਜੇਲ੍ਹ ਵਿਭਾਗ ਨੇ ਆਪਣੀ...
ਬਰਨਾਲਾ, 26 ਦਸੰਬਰ ਬਰਨਾਲਾ ਸ਼ਹਿਰ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸਬੰਧੀ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ...
ਸ੍ਰੀ ਮੁਕਤਸਰ ਸਾਹਿਬ, 26 ਦਸੰਬਰ: ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ 138 ਕਰੋੜ ਦੇ ਸੀਵਰੇਜ ਦੀਆਂ ਪਾਈਪਾਂ ਪਾਉਣ ਵਾਲੇ ਅੰਮਰੁਤ-02...
ਮਾਨਸਾ, 26 ਦਸੰਬਰਸਾਰੇ ਸਰਕਾਰੀ ਦਫ਼ਤਰਾਂ ਵਿਚ ਬਜ਼ੁਰਗਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣੇ ਯਕੀਨੀ ਬਣਾਏ...
ਚੰਡੀਗੜ੍ਹ/ ਫਤਹਿਗੜ੍ਹ ਸਾਹਿਬ, 26 ਦਸੰਬਰ: ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ...
ਚੰਡੀਗੜ੍ਹ, 26 ਦਸੰਬਰ: ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਐਮ.ਐਸ.ਐਮ.ਈ. (ਲਘੂ,...
