April 2, 2026

Year: 2025

ਫ਼ਿਰੋਜ਼ਪੁਰ, 21 ਜੁਲਾਈ – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੁਆਰਾ ਸਮਾਜ ਦੇ ਪਿਛੜੇ ਅਤੇ ਗਰੀਬ ਵਰਗ ਨੂੰ ਆਰਥਿਕ ਤਾਕਤ ਦੇਣ ਲਈ ਠੋਸ ਅਤੇ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਹੀ ਕੋਸ਼ਿਸ਼ਾਂ ਦੀ ਇੱਕ ਮਹੱਤਵਪੂਰਨ ਕੜੀ ਤਹਿਤ ਅੱਜ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਪੰਜਾਬ ਸਰਕਾਰ ਦੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਕਰਜ਼ਾ ਮੁਆਫ਼ੀ...