ਸ੍ਰੀ ਮੁਕਤਸਰ ਸਾਹਿਬ, 11 ਜੁਲਾਈ: ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ,ਪੰਜਾਬ ਅਤੇ ਡਿਪਟੀ ਕਮਿਸ਼ਨਰ ਸ੍ਰੀ...
Year: 2025
ਕਸੇਲ/ਤਰਨ ਤਾਰਨ, 11 ਜੁਲਾਈ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ...
ਪਟਿਆਲਾ, 11 ਜੁਲਾਈ: ਪਟਿਆਲਾ ਮੰਡਲ ਦੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਅੱਜ ਪਟਿਆਲਾ ਦੇ ਐਸ.ਡੀ.ਐਮ. ਤੇ ਤਹਿਸੀਲਦਾਰ...
ਚੰਡੀਗੜ੍ਹ 11 ਜੁਲਾਈ 2025: ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 15.10.2024 ਨੂੰ ਹੋਈਆਂ ਗ੍ਰਾਮ...
ਚੰਡੀਗੜ੍ਹ, 11 ਜੁਲਾਈ: ਪੰਜਾਬ ਵਿੱਚ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹਿਤ ਕਰਨ ਅਤੇ ਛੋਟੇ ਕਾਰੋਬਾਰਾਂ ‘ਤੇ ਨਿਯਮਾਂ...
*ਚੰਡੀਗੜ੍ਹ, 11 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ...
*ਚੰਡੀਗੜ੍ਹ, 11 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਉਤਸ਼ਾਹਿਤ...
*ਚੰਡੀਗੜ੍ਹ, 11 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਕੁਝ ਦਹਾਕਿਆਂ ਤੋਂ ਕਾਂਗਰਸ ਅਤੇ ਭਾਜਪਾ...
ਚੰਡੀਗੜ੍ਹ, 11 ਜੁਲਾਈ: 16ਵੀਂ ਪੰਜਾਬ ਵਿਧਾਨ ਸਭਾ ਦੇ 9ਵੇਂ ਸ਼ੈਸ਼ਨ ਦੌਰਾਨ ਅੱਜ ਸਦਨ ਨੇ 5 ਮਹੱਤਵਪੂਰਨ ਬਿੱਲ...
ਬਟਾਲਾ, 11 ਜੁਲਾਈ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ...
ਗੁਰਦਾਸਪੁਰ, 10 ਜੁਲਾਈ ( ) – ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਚਲਾਏ...
ਚੰਡੀਗੜ੍ਹ, 10 ਜੁਲਾਈਸੂਬੇ ਵਿੱਚ ਔਰਤਾਂ ਦੇ ਵੱਧ ਅਧਿਕਾਰਾਂ ਪ੍ਰਤੀ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਸੂਬਾ ਸਰਕਾਰ ਚੌਲ ਮਿੱਲਰਾਂ ਅਤੇ ਹੋਰਨਾਂ ਭਾਈਵਾਲਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ: ਮੰਤਰੀ ਸਮੂਹ
ਸੂਬਾ ਸਰਕਾਰ ਚੌਲ ਮਿੱਲਰਾਂ ਅਤੇ ਹੋਰਨਾਂ ਭਾਈਵਾਲਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ: ਮੰਤਰੀ ਸਮੂਹ
ਚੰਡੀਗੜ੍ਹ, 10 ਜੁਲਾਈ: ਕਣਕ ਅਤੇ ਝੋਨੇ ਦੀ ਨਿਰਵਿਘਨ ਅਤੇ ਮੁਸ਼ਕਿਲ ਰਹਿਤ ਖਰੀਦ ਨੂੰ ਯਕੀਨੀ ਬਣਾਉਣ ਲਈ ਗਠਿਤ...
ਚੰਡੀਗੜ੍ਹ, 10 ਜੁਲਾਈ ਕੌਮੀ ਮੱਛੀ ਪਾਲਕ ਦਿਵਸ ਮੌਕੇ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ...
ਚੰਡੀਗੜ੍ਹ, 10 ਜੁਲਾਈ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ...
ਚੰਡੀਗੜ੍ਹ, 10 ਜੁਲਾਈ: ਪੰਜਾਬ ਵਿਧਾਨ ਸਭਾ ਨੇ ਅੱਜ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੋੜਾ ਦੇ...
ਮਾਨਸਾ/ਬੁਢਲਾਡਾ : 10 ਜੁਲਾਈ ਬੁਢਲਾਡਾ ਵਿਖੇ ਨਵੀਂ ਅਨਾਜ ਮੰਡੀ ਬਣਾਉਣ ਦੀ ਮੰਗ ਨੂੰ ਪੂਰੀ...
ਭਵਾਨੀਗੜ੍ਹ, 10 ਜੁਲਾਈ (000) –ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਫੂਡ ਐਂਡ ਐਗਰੀਕਲਚਰ ਆਰਗੇਨਾਈਜੇਸ਼ਨ...
ਤਰਨ ਤਾਰਨ, 10 ਜੁਲਾਈ ਅੱਜਦੇਸ਼ ਭਰ ਵਿੱਚਮਨਾਏਜਾਂਦੇਕੌਮੀਮੱਛੀਪਾਲਕਦਿਵਸਦੇਸੰਬੰਧਵਿੱਚਮੱਛੀਪਾਲਣਵਿਭਾਗਤਰਨਤਾਰਨਵੱਲੋਂਦਫਤਰਸਹਾਇਕਡਾਇਰੈਕਟਰਮੱਛੀਪਾਲਣਤਰਨਤਾਰਨਵਿਖੇਇਹਦਿਵਸਬੜੀ ਧੂਮ ਧਾਮਨਾਲਮਨਾਇਆਗਿਆ, ਜਿਸਵਿੱਚਜਿਲੇਦੇਵੱਖ-ਵੱਖਪਿੰਡਾਵਿੱਚੋਂਮੱਛੀਪਾਲਕਾਂ, ਮੱਛੀਵਿਕਰੇਤਾਂਵਾਅਤੇਬੇਰੋਜਗਾਰਨੋਜਵਾਂਨਾਨੇ ਬੜੇਉਤਸ਼ਾਹਨਾਲਭਾਗਲਿਆ। ਸਭਤੋਂਪਹਿਲਾਂਗੁਰਬੀਰਸਿੰਘਸਹਾਇਕਡਾਇਰੈਕਟਰਮੱਛੀਪਾਲਣਤਰਨਤਾਰਨਨੇਮਾਨਯੋਗਗੁਰਮੀਤਸਿੰਘਖੁਡੀਆਕੈਬਨਿਟਮੰਤਰੀਪਸ਼ੂਪਾਲਣ , ਮੱਛੀਪਾਲਣਅਤੇਡੇਅਰੀਵਿਕਾਸਪੰਜਾਬਵੱਲੋਂਕੌਮੀਮੱਛੀਪਾਲਣਦਿਵਸਤੇਭੇਜੇਗਏਸੰਦੇਸ਼ਬਾਰੇਜਾਣੂਕਰਵਾਇਆਗਿਆ,ਜਿਸਵਿੱਚਕੈਬਨਿਟਮੰਤਰੀਸਾਹਿਬਨੇਇਸਦਿਵਸਤੇਮੱਛੀਪਾਲਕਾਂਨੂੰਵਧਾਈਦਿੱਤੀਅਤੇਕਿਹਾਕਿਪੰਜਾਬਸਰਕਾਰਮੱਛੀਪਾਲਣਕਿੱਤੇਨੂੰਸੂਬੇਵਿੱਚਹੋਰਪ੍ਰਫੁੱਲਿਤ ਕਰਨ ਵਾਸਤੇ ਹਰ ਸੰਭਵ ਸਹਾਇਤਾ ਦੇਣ...
ਮਾਲੇਰਕੋਟਲਾ 10 ਜੁਲਾਈ : ਭਾਰਤ ਚੋਣ ਕਮਿਸ਼ਨ (ਈ.ਸੀ.ਆਈ.) ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਅਗਵਾਈ ਹੇਠ ਰਾਸ਼ਟਰੀ ਸਿਖਲਾਈ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਦੋਵੇਂ ਵਿਧਾਨ ਸਭਾ ਹਲਕਿਆਂ ਵਿਧਾਨ ਸਭਾ ਹਲਕਾ 106 ਅਮਰਗੜ੍ਹ ਅਤੇ ਵਿਧਾਨ ਸਭਾ ਹਲਕਾ 105 ਮਾਲੇਰਕੋਟਲਾ ਦੇ ਸਮੂਹ 400 ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ.) ਨੂੰ ਵਿਸ਼ੇਸ਼ ਟਰੇਨਿੰਗ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਚੋਣ ਪ੍ਰਕਿਰਿਆ ਨੂੰ ਸੁਚਾਰੂ ਤਰੀਕੇ ਨਾਲ ਮੁਕੰਮਲ ਕਰਵਾ ਸਕਣ । ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ 106 ਅਮਰਗੜ੍ਹ ਦੇ ਸਮੂਹ ਬੀ.ਐਲ.ਓਜ਼ ਦੀ ਟਰੇਨਿੰਗ ਕਰਵਾਈ ਜਾ ਚੁੱਕੀ ਹੈ। ਚੋਣਕਾਰ ਰਜਿਸਟਰੇਸ਼ਨ ਅਫ਼ਸਰ 105 ਮਾਲੇਰਕੋਟਲਾ- ਕਮ – ਉਪ ਮੰਡਲ ਮੈਜਿਸਟਰੇਟ ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਨੇ ਟਰੇਨਿੰਗ ਦੌਰਾਨ ਬੀ.ਐਲ.ਓਜ. ਨੂੰ ਭਾਗੀਦਾਰੀ ਸਰਟੀਫਿਕੇਟ ਤਕਸੀਮ ਕਰਦਿਆਂ ਕਿਹਾ ਕਿ ਟਰੇਨਿੰਗ ਦਾ ਮਕਸਦ ਵੋਟਰ ਸੂਚੀ ਦਾ ਸ਼ੁੱਧੀਕਰਨ ਅਤੇ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਵਿਘਨ ਅਤੇ ਨਿਯਮਤ ਬਣਾਉਣਾ ਹੈ । ਉਨ੍ਹਾਂ ਦੱਸਿਆ ਕਿ ਰੋਜ਼ਾਨਾ ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ 50-50 ਬੀ.ਐਲ.ਓਜ ਦੇ ਬੈਚਾਂ ਵਿੱਚ ਇਹ ਵਿਸ਼ੇਸ਼ ਟਰੇਨਿੰਗ ਦਿੱਤੀ ਜਾ ਰਹੀ ਹੈ। ਟਰੇਨਿੰਗ ਪੂਰੀ ਹੋਣ ਤੋਂ ਬਾਅਦ ਮੁਲਾਂਕਣ ਟੈੱਸਟ ਲਿਆ ਜਾ ਰਿਹਾ ਹੈ ਅਤੇ ਟਰੇਨਿੰਗ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਬੀ.ਐਲ.ਓਜ ਨੂੰ ਭਾਗੀਦਾਰੀ ਦਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਮਾਸਟਰ ਟਰੇਨਰ ਕਮ ਬਾਲ ਵਿਕਾਸ ਤੇ ਪੰਚਾਇਤ ਅਫ਼ਸਰ ਮਾਲੇਰਕੋਟਲਾ ਪਵਨ ਕੁਮਾਰ ਵੀ ਮੌਜੂਦ ਸਨ
