ਫ਼ਿਰੋਜ਼ਪੁਰ, 07 ਜੁਲਾਈ : ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਸੋਸਾਇਟੀ ਫਾਰ ਦਾ ਪ੍ਰੀਵੈਂਸ਼ਨ ਆਫ ਕਰੂਐਲਟੀ ਟੂ ਐਨੀਮਲਜ਼ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ...
Year: 2025
ਪੰਜਾਬ ਸਰਕਾਰ ਦੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ‘ਸੰਪਰਕ’ ਪ੍ਰੋਗਰਾਮ ਅਧੀਨ ਅਹਿਮ ਮੀਟਿੰਗ
ਪੰਜਾਬ ਸਰਕਾਰ ਦੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ‘ਸੰਪਰਕ’ ਪ੍ਰੋਗਰਾਮ ਅਧੀਨ ਅਹਿਮ ਮੀਟਿੰਗ
ਮਾਲੇਰਕੋਟਲਾ 07 ਜੁਲਾਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਅਤੇ ਜ਼ੁਰਮਾਂ ਖਿਲਾਫ਼ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪੁਲਿਸ ਵਲੋਂ ਅੱਜ ਸਥਾਨਕ ਉਰਦੂ ਅਕਾਦਮੀ ਵਿਖੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਗੋਰਵ ਯਾਦਵ ਦੇ ਦਿਸ਼ਾ ਨਿਰਦੇਸਾਂ ਤਹਿਤ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੀ ਮੌਜੂਦਗੀ ਵਿੱਚ “ ਸੰਪਰਕ ” ਪ੍ਰੋਗਰਾਮ ਅਧੀਨ ਮੁੜ ਮੀਟਿੰਗਾਂ ਦੀ ਸ਼ੁਰੂਆਤ ਹੈ , ਇਸ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਤੋਂ ਮੋਹਤਬਰਾਂ ਨੇ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਦਾ ਭਰੋਸਾ ਦਿੱਤਾ । ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਦੀ ਜਵਾਨੀ ਨੂੰ ਬਚਾਉਂਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੁਲਿਸ-ਪਬਲਿਕ ਅਤੇ ਸਿਵਲ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਲਾ ਕੇ ਬਣਦਾ ਯੋਗਦਾਨ ਪਾਇਆ ਜਾਵੇ ਤਾਂ ਜੋ ਮਾੜੇ ਅਨਸਰਾਂ ਨੂੰ ਸਖਤੀ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਕਿਹਾ ਕਿ “ ਸੰਪਰਕ ” ਪ੍ਰੋਗਰਾਮ ਦਾ ਮਕਸਦ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨਾ ਹੈ।...
ਜਲੰਧਰ, 7 ਜੁਲਾਈ : ਡੀ.ਆਈ.ਜੀ. ਜਲੰਧਰ ਰੇਂਜ ਨਵੀਨ ਸਿੰਗਲਾ ਵੱਲੋਂ ਬੀਤੀ ਰਾਤ ਆਦਮਪੁਰ ਦੇ ਗਾਂਧੀ ਨਗਰ ਵਿਖੇ...
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ ਅੱਜ ਇਕ ਮਹੱਤਵਪੂਰਨ ਕਦਮ...
ਮੋਗਾ, 7 ਜੁਲਾਈ ਮਸ਼ਹੂਰ ਅਦਾਕਾਰ ਤਾਨੀਆ ਦੇ ਪਿਤਾ ਡਾ. ਅਨਿਲ ਕੰਬੋਜ਼ ਦੇ ਗੋਲੀਆ ਲੱਗਣ ਕਾਰਣ ਮੈਡੀਸਿਟੀ ਹਸਪਤਾਲ ਮੋਗਾ ਵਿਖੇ...
ਪਟਿਆਲਾ, 7 ਜੁਲਾਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮਾਡਲ ਟਾਊਨ ਡਰੇਨ ਦਾ ਦੌਰਾ ਕਰਕੇ ਇਸ ਖੇਤਰ ਦੀ ਟਰੈਫ਼ਿਕ ਦੀ ਸਮੱਸਿਆ ਹੱਲ ਕਰਨ ਲਈ ਭਾਦਸੋਂ ਰੋਡ ਟਿਵਾਣਾ ਚੌਂਕ ਤੋਂ ਦੀਪ ਤੇ ਵਿਕਾਸ ਨਗਰ ਸੋਮਵਾਰ ਦੀ ਮੰਡੀ ਤੱਕ ਡਰੇਨ ‘ਤੇ ਦੋ ਪਹੀਆਂ ਤੇ ਹਲਕੇ ਵਾਹਨ ਚਲਾਉਣ ਲਈ ਸਬੰਧਤ ਵਿਭਾਗਾਂ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਡਰੇਨ ‘ਤੇ ਬਣੀਆਂ ਬਰਸਾਤੀ ਪਾਣੀ ਦੀਆਂ ਹੋਦੀਆਂ ਦੀ ਸਫ਼ਾਈ ਤੇ ਸੁਰੱਖਿਆ ਲਈ ਹੋਦੀਆਂ ਦੇ ਆਲੇ-ਦੁਆਲੇ ਗਰਿੱਲ ਲਗਾਉਣ ਦੀ ਹਦਾਇਤ ਕੀਤੀ। ਉਨ੍ਹਾਂ ਡੇਅਰੀ ਮਾਲਕਾਂ ਨੂੰ ਮਾਡਲ ਟਾਊਨ ਡਰੇਨ ਵਿੱਚ ਗੋਹਾ-ਕੂੜਾ ਨਾ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਏ.ਡੀ.ਸੀ. ਨਵਰੀਤ ਕੌਰ ਸੇਖੋਂ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਲਗਭਗ ਦੋ ਸਾਲ ਪਹਿਲਾ 25.60 ਕਰੋੜ ਰੁਪਏ ਦੀ ਲਾਗਤ ਨਾਲ ਮਾਡਲ ਟਾਊਨ ਡਰੇਨ ਨੂੰ ਕਵਰ ਕੀਤਾ ਗਿਆ ਸੀ, ਜਿਸ ਨਾਲ ਇਸ ਖੇਤਰ ਦੀ ਨੁਹਾਰ ਬਦਲ ਗਈ ਹੈ। ਉਨ੍ਹਾਂ ਕਿਹਾ ਕਿ ਭਾਦਸੋਂ ਰੋਡ ਦੇ ਦਰਜਨਾਂ ਕਲੋਨੀਆਂ ਸਮੇਤ ਸਿਊਣਾ ਤੇ ਹੋਰ ਪਿੰਡਾਂ ਨੂੰ ਰਸਤਾ ਜਾਣ ਕਰਕੇ ਟਿਵਾਣਾ ਚੌਂਕ ‘ਤੇ ਸਵੇਰ ਤੇ ਸ਼ਾਮ ਸਮੇਂ ਟਰੈਫ਼ਿਕ ਦੀ ਵੱਡੀ ਸਮੱਸਿਆ ਰਹਿੰਦੀ ਹੈ ਜਿਸ ਨੂੰ ਹੱਲ ਕਰਨ ਲਈ ਟਿਵਾਣਾ ਚੌਂਕ ਤੋਂ ਸੋਮਵਾਰ ਦੀ ਮੰਡੀ ਤੱਕ ਡਰੇਨ ‘ਤੇ ਦੋ ਪਹੀਆਂ ਤੇ ਹਲਕੇ ਵਾਹਨ ਚਲਾਏ ਜਾਣ ‘ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਡਲ ਟਾਊਨ ਡਰੇਨ ਦਾ ਮੁੱਖ ਕੰਮ ਬਰਸਾਤੀ ਪਾਣੀ ਦੀ ਨਿਕਾਸੀ ਦਾ ਹੈ ਪਰ ਕੁਝ ਡੇਅਰੀ ਮਾਲਕਾਂ ਵੱਲੋਂ ਇਸ ਵਿੱਚ ਗੋਹਾ-ਕੂੜਾ ਪਾਇਆ ਜਾ ਰਿਹਾ ਹੈ ਜੋ ਕਿ ਡਰੇਨ ਨੂੰ ਚੋਕ ਕਰ ਦੇਵੇਗਾ ਤੇ ਕਰੋੜਾਂ ਰੁਪਏ ਨਾਲ ਕਵਰ ਕੀਤੀ ਡਰੇਨ ਨੂੰ ਦੁਬਾਰਾ ਪੁੱਟ ਕੇ ਸਾਫ਼ ਕਰਨਾ ਬਹੁਤ ਮੁਸ਼ਕਲ ਹੈ, ਇਸ ਲਈ ਡੇਅਰੀ ਮਾਲਕ ਗੋਹਾ-ਕੂੜਾ ਡਰੇਨ ਵਿੱਚ ਨਾ ਪਾਉਣ। ਸਿਹਤ ਮੰਤਰੀ ਨੇ ਕਿਹਾ ਕਿ ਇਸ ਡਰੇਨ ਦੇ ਆਲੇ ਦੁਆਲੇ ਪਟਿਆਲਾ ਸ਼ਹਿਰ ਅਧੀਨ ਆਉਂਦੇ ਹਸਨਪੁਰ, ਸਿਉਣਾ, ਝਿਲ, ਰਣਜੀਤ ਨਗਰ, ਵਿਕਾਸ ਨਗਰ, ਦੀਪ ਨਗਰ, ਆਨੰਦ ਨਗਰ, ਏਕਤਾ ਵਿਹਾਰ, ਪ੍ਰੇਮ ਨਗਰ, ਅਬਲੋਵਾਲ, ਆਦਰਸ਼ ਕਾਲੋਨੀ, ਸਰਾਭਾ ਨਗਰ, ਬਾਬੂ ਸਿੰਘ ਕਾਲੌਨੀ ਆਦਿ ਸਾਹਿਰੀ ਕਾਲੋਨੀਆਂ ਵਸਦੀਆਂ ਹਨ, ਇੱਥੋਂ ਦੇ ਵਸਨੀਕਾਂ ਨੂੰ ਇਸ ਡਰੇਨ ਦੇ ਵਿਕਸਤ ਹੋਣ ਨਾਲ ਵੱਡਾ ਲਾਭ ਮਿਲਿਆ ਹੈ।
ਹੁਸ਼ਿਆਰਪੁਰ, 7 ਜੁਲਾਈ : ਦਸੂਹਾ-ਹਾਜੀਪੁਰ ਸੜਕ ‘ਤੇ ਸੋਮਵਾਰ ਸਵੇਰੇ ਹੋਏ ਦਰਦਨਾਕ ਸੜਕ ਹਾਦਸੇ ਵਿਚ 9...
ਦਸੂਹਾ/ਹੁਸ਼ਿਆਪਰੁਰ, 7 ਜੁਲਾਈ : ਦਸੂਹਾ-ਹਾਜੀਪੁਰ ਰੋਡ ‘ਤੇ ਸੋਮਵਾਰ ਸਵੇਰੇ ਪਿੰਡ ਸਗਰਾਂ ਨੇੜੇ ਇਕ ਨਿੱਜੀ ਕੰਪਨੀ ਦੀ ਬੱਸ ਅਤੇ ਇਕ...
ਜਲੰਧਰ, 7 ਜੁਲਾਈ : ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪੰਜਾਬ ਪੁਲਿਸ ਵੱਲੋਂ ਸਮੱਗਲਰਾਂ, ਸਮਾਜ ਵਿਰੋਧੀ ਅਨਸਰਾਂ ਅਤੇ...
ਚੰਡੀਗੜ੍ਹ, 7 ਜੁਲਾਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇਥੇ ਕਿਹਾ ਕਿ...
ਚੰਡੀਗੜ੍ਹ, 7 ਜੁਲਾਈ: ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਾਲ 2025-26 ਲਈ ਨਿਵੇਕਲੀਆਂ ਪਹਿਲਕਦਮੀਆਂ...
ਚੰਡੀਗੜ੍ਹ, 7 ਜੁਲਾਈ: ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ...
ਚੰਡੀਗੜ੍ਹ, 7 ਜੁਲਾਈ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਰਾਜ ਵਾਤਾਵਰਣ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 7 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ...
ਗੁਰਦਾਸਪੁਰ, 6 ਜੁਲਾਈ ( ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ...
ਫਰੀਦਕੋਟ 7 ਜੁਲਾਈ, ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਟਹਿਣਾ ਵਿਖੇ ਸਰਪੰਚ...
ਫ਼ਰੀਦਕੋਟ, 6 ਜੁਲਾਈ ਨਸ਼ਾ ਮੁਕਤੀ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਚੇਅਰਮੈਨ ਨਗਰ ਸੁਧਾਰ ਟਰਸਟ ਤੇ ਜ਼ਿਲ੍ਹਾ ਕੋਆਰਡੀਨੇਟਰ...
ਹੁਸ਼ਿਆਰਪੁਰ, 6 ਜੁਲਾਈ : ਭਾਰੀ ਬਾਰਸ਼ ਕਾਰਨ ਜ਼ਿਲ੍ਹੇ ਦੇ ਵੱਖ-ਵੱਖ ਚੋਆਂ ਵਿਚ ਆਏ ਤੇਜ਼ ਵਹਾਅ ਨੂੰ...
ਹੁਸ਼ਿਆਰਪੁਰ, 6 ਜੁਲਾਈ : ਐਤਵਾਰ ਸਵੇਰੇ ਪਏ ਤੇਜ਼ ਮੀਂਹ ਕਾਰਨ ਪਿੰਡ ਬੱਸੀ ਗ਼ੁਲਾਮ ਹੁਸੈਨ ਨੂੰ...
ਸੰਗਰੂਰ, 6 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ...
