ਤਰਨ ਤਾਰਨ, 30 ਜੂਨ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ...
Year: 2025
ਫਿਰੋਜ਼ਪੁਰ, 30 ਜੂਨ : ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਵਾਰਡ ਨੰਬਰ 16 ਬਸਤੀ ਨਿਜ਼ਾਮਦੀਨ ਵਿਖੇ ਲੱਗਭਗ 15 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਨੂੰ ਇੰਟਰਲਾਕਿੰਗ ਟਾਈਲਾਂ ਨਾਲ ਪੱਕਾ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ ਅਤੇ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਵੱਲ ਠੋਸ ਕਦਮ ਚੁੱਕ ਰਹੀ ਹੈ। ਪੰਜਾਬ ਸਰਕਾਰ ਸੜਕਾਂ, ਨਾਲੀਆਂ, ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਵਾਰਡ ਦੇ ਵਸਨੀਕਾਂ ਨੇ ਵਾਰਡ ਵਿੱਚ ਵਿਕਾਸ ਕਾਰਜ ਸ਼ੁਰੂ ਕਰਨ ਲਈ ਹਲਕਾ...
ਮੋਗਾ, 30 ਜੂਨ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ...
ਚੰਡੀਗੜ੍ਹ, 29 ਜੂਨ: ਪੰਜਾਬ ਦੇ ਲੋਕਾਂ ਖਾਸ ਕਰਕੇ ਧੂਰੀ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ ਦਿੰਦੇ ਹੋਏ ਮੁੱਖ...
ਪੱਟੀ, 29 ਜੂਨ : ਪੱਟੀ ਹਲਕੇ ਦੇ ਵਿਕਾਸ ਨੂੰ ਬੁਲੰਦੀਆਂ ਤੇ ਪਹੁੰਚਾਉਣ ਲਈ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ...
ਲੰਬੀ/ਸ੍ਰੀ ਮੁਕਤਸਰ ਸਾਹਿਬ, 29 ਜੂਨ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਹਲਕਾ ਲੰਬੀ ਦੇ...
ਮਾਲੇਰਕੋਟਲਾ, 29 ਜੂਨ – ਆਮ ਆਦਮੀ ਕਲੀਨਿਕਾਂ ‘ਚ ਬੱਚਿਆਂ ਦੇ ਤੀਬਰ ਕੁਪੋਸ਼ਣ, ਗੈਰ-ਸੰਕਰਾਮਕ ਬਿਮਾਰੀਆਂ ਅਤੇ ਕੁੱਤੇ ਦੇ ਕਟਣ ਸਬੰਧੀ ਸੇਵਾਵਾਂ...
ਸ੍ਰੀ ਮੁਕਤਸਰ ਸਾਹਿਬ, 29 ਜੂਨ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੇ ਹੁਕਮਾਂ ਦੀ ਪਾਲਣਾ...
ਤਪਾ, 19 ਜੂਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਅੱਜ ਤਪਾ...
ਨੰਗਲ 29 ਜੂਨ () ਹਫਤਾਵਾਰੀ ਜਨਤਾ ਦਰਬਾਰ ਵਿੱਚ ਹਰ ਐਤਵਾਰ ਇਲਾਕੇ ਦੇ ਸੈਂਕੜੇ ਲੋਕ ਆਪਣੀਆਂ ਸਾਝੀਆਂ ਤੇ ਨਿੱਜੀ ਸਮੱਸਿਆਵਾ/ਮੁਸ਼ਕਿਲਾਂ ਹੱਲ...
ਮੋਗਾ 29 ਜੂਨ ਜਿਲ੍ਹਾ ਮੈਜਿਸਟਰੇਟ-ਕਮ- ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023...
ਮਾਲੇਰਕੋਟਲਾ 29 ਜੂਨ : ਕਾਨੂੰਨੀ ਤੇ ਸੁਰੱਖਿਅਤ ਤੌਰ ਤੇ ਬੇਸਹਾਰਾ ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਏ ਜਾਣ ਦੀ ਜ਼ਰੂਰਤ ਤੇ ਜੋਰ ਦਿੰਦਿਆ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਕਿਹਾ ਕਿ ਬੇਸਹਾਰਾ ਬੱਚਿਆਂ ਦੇ ਸੁਨਹਿਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਅਡਾਪਸਨ ਮਗਰੋਂ ਕਿਸੇ ਕਿਸਮ ਦੀ ਕਾਨੂੰਨੀ ਰੁਕਾਵਟ ਨਾ ਆਵੇ ਇਸ ਲਈ ਸੁਰੱਖਿਅਤ ਅਤੇ ਕਾਨੂੰਨੀ ਪ੍ਰਕਿਰਿਆ ਅਪਨਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਜੁਵੇਨਾਇਲ ਜਸਟਿਸ ਐਕਟ, 2015 ਤਹਿਤ 0 ਤੋ 18 ਸਾਲ ਤੱਕ ਦੇ ਬੱਚਿਆਂ ਨੂੰ ਹਰ ਤਰ੍ਹਾਂ ਦੀ ਸੁੱਰਖਿਆ ਅਤੇ ਸੇਵਾਵਾਂ ਪ੍ਰਦਾਨ ਕਰਦਾ ਹੈ ਤਾਂ ਜੋ ਕੀ ਹਰ ਇਕ ਬੱਚੇ ਨੂੰ ਸੁਰੱਖਿਅਤ ਵਾਤਾਵਰਣ ਪ੍ਰਦਾਨ ਕੀਤਾ ਜਾ ਸਕੇ ਅਤੇ ਉਸਦੇ ਕਾਨੂੰਨੀ ਹਿੱਤਾਂ ਦੀ ਰੱਖਿਆ ਕੀਤੀ ਜਾ ਸਕੇ । ਇਸਦਾ ਇੱਕ ਅਹਿਮ ਹਿੱਸਾ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਲੈਣ ਦੀ ਪ੍ਰਕਿਰਿਆ ਵਿੱਚ ਸ਼ਾਮਿਲ ਕਰਨਾ ਅਤੇ ਲੋੜਵੰਦ ਮਾਪਿਆ ਨੂੰ ਕਾਨੂੰਨੀ ਤਰੀਕੇ ਤਹਿਤ ਬੱਚੇ ਦੀ ਅਡਾਪਸ਼ਨ ਕਰਵਾਉਣਾ ਹੈ । ਉਨ੍ਹਾਂ ਕਿਹਾ ਕਿ ਅਕਸਰ ਇਹ ਦੇਖਿਆ ਗਿਆ ਹੈ ਕਿ ਅਣਵਿਆਹੀਆਂ ਮਾਵਾ ਜਾਂ ਮਾਪੇ ਜੋ ਕਿ ਬੱਚਿਆਂ ਨੂੰ ਆਪਏ ਕੋਲ ਰੱਖਣ ਵਿੱਚ ਅਸਮੱਰਥ ਹਨ ਅਤੇ ਬੱਚਿਆਂ ਨੂੰ ਸਪੁਰਦ ਕਰਨਾ ਚਾਹੁੰਦੇ ਹਨ ਜਾਂ ਗੋਦ ਦੇਣਾ ਚਾਹੁੰਦੇ ਹਨ ਉਹ ਸਭ ਤੋਂ ਪਹਿਲਾਂ ਹਸਪਤਾਲ , ਨਰਸਿੰਗ ਹੋਮ , ਜਾਂ ਡਾਕਟਰ ਨਾਲ ਸੰਪਰਕ ਕਰਦੇ ਹਨ । ਇਸ ਤੋਂ ਇਲਾਵਾ ਉਹ ਮਾਪੇ ਜੋ ਬੱਚਿਆਂ ਨੂੰ ਗੋਦ ਲੈਣਾ ਚਾਹੁੰਦੇ ਹਨ ਉਹ ਵੀ ਇਹਨਾ ਨਾਲ ਰਾਬਤਾ ਕਾਇਮ ਕਰਦੇ ਹਨ । ਇਸ ਲਈ ਇਹ ਬੁਹਤ ਜਰੂਰੀ ਹੋ ਜਾਂਦਾ ਹੈ ਕਿ ਜਿੰਨੀਆਂ ਵੀ ਸਿਹਤ ਸੰਬੰਧੀ ਸੰਸਥਾਵਾਂ (ਸਰਕਾਰੀ/ ਪ੍ਰਾਈਵੇਟ )ਅਤੇ ਡਾਕਟਰ ਕੰਮ ਕਰ ਰਹੇ ਹਨ, ਉਹ ਨੂੰ ਬੱਚੇ ਨੂੰ ਕਾਨੂੰਨ ਦੇ ਤਹਿਤ ਸਪੁਰਦ ਕਰਨ ਜਾਂ ਗੋਦ ਲੈਣ ਦੀ ਪ੍ਰਕਿਰਿਆ ਬਾਰੇ ਜਾਣੂ ਹੋਣਾ ਤਾਂ ਜੇ ਕਿ ਗੈਰ- ਕਾਨੂੰਨੀ ਅਡਾਪਸ਼ਨਾਂ ਨੂੰ ਰੋਕਿਆ ਜਾ ਸਕੇ ਅਤੇ ਬੱਚਿਆਂ ਦੇ ਹਿੱਤਾਂ ਦੀ ਰੱਖਿਆ ਕਰਦੇ ਹੋਏ ਉਨ੍ਹਾਂ ਨੂੰ ਟਰੈਫਿਕਿੰਗ, ਜਾਂ ਸ਼ੋਸ਼ਣ ਦੇ ਜੋਖਮਾਂ ਤੋ ਬਚਾਇਆ ਜਾ ਸਕੇ । ਉਨ੍ਹਾਂ ਦੱਸਿਆ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ (MOWCD) ਨੋਡਲ ਏਜੰਸੀ ਹੈ। ਜੇ ਜੇ ਐਕਟ ਅਨਾਥ, ਤਿਆਗੇ ਹੋਏ, ਜਾਂ ਸਮਰਪਣ ਕੀਤੇ ਗਏ ਬੱਚਿਆਂ (ਓ.ਏ.ਐਸ) ਦੀ ਦੇਖਭਾਲ ਸੁਰੱਖਿਆ, ਪੁਨਰਵਾਸ ਅਤੇ ਗੋਦ ਲੈਣ ਲਈ ਕਾਰਾ ਨਵੀ, ਦਿੱਲੀ ਰਾਹੀ ਇੱਕ ਵਿਆਪਕ ਕਾਨੂੰਨੀ ਢਾਂਚਾ ਪ੍ਰਦਾਨ ਕਰਦੀ ਹੈ ਅਤੇ ਸਾਰੇ ਓ.ਏ.ਐਸ ਬੱਚਿਆਂ ਦੀ ਸਥਾਨਕ ਬਾਲ ਭਲਾਈ ਕਮੇਟੀ (ਸੀ.ਡਬਲਿਓ.ਸੀ) ਨੂੰ ਰਿਪੋਰਟ ਕਰਨ ਦਾ ਆਦੇਸ਼ ਦਿੰਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਰਕਾਰੀ ,ਪ੍ਰਾਈਵੇਟ ਸਿਹਤ ਕੇਂਦਰਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਜੇਕਰ ਉਹਨਾਂ ਕੋਲ ਇਸ ਤਰਾਂ ਦੇ ਮਾਪੇ /ਬੱਚੇ ਆਉਦੇ ਹਨ ਤਾਂ ਉਨ੍ਹਾਂ ਦੀ ਜਾਣਕਾਰੀ 24 ਘੰਟਿਆਂ ਦੇ ਅੰਦਰ-ਅੰਦਰ ਚਾਇਲਡ ਹੈਲਪਲਾਇਨ (1098) /ਨੇੜੇ ਦੇ ਪੁਲਿਸ ਸਟੇਸ਼ਨ / ਬਾਲ ਭਲਾਈ ਕਮੇਟੀ/ਜਿਲਾ ਬਾਲ ਸੁਰੱਖਿਆ ਯੂਨਿਟ ਜਾ ਰਜਿਸਟਰਡ ਚਾਇਲਡ ਕੇਅਰ ਨੂੰ ਦਿੱਤੀ ਜਾਵੇ ਤਾਂ ਜੋ ਕਿ ਇਕ ਕਾਨੂੰਨੀ ਪ੍ਰਕਿਰਿਆ ਨੂੰ ਅਮਲ ਵਿੱਚ...
ਚੰਡੀਗੜ੍ਹ, 28 ਜੂਨ: ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ...
ਚੰਡੀਗੜ੍ਹ, 28 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ...
ਚੰਡੀਗੜ੍ਹ, 28 ਜੂਨ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬਾ...
ਚੰਡੀਗੜ੍ਹ, 28 ਜੂਨ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹੋਰ ਵਰਗਾਂ ਦੀ ਉੱਨਤੀ...
ਚੰਡੀਗੜ੍ਹ 28 ਜੂਨ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ...
ਚੰਡੀਗੜ੍ਹ, 28 ਜੂਨ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ...
ਅਜਨਾਲਾ, 28 ਜੂਨ()- ਅੱਜ ਅਜਨਾਲਾ ਸ਼ਹਿਰ ਦੇ ਬਹੁਪੱਖੀ ਵਿਕਾਸ ਲਈ ਸੱਕੀ ਨਾਲੇ ਨੇੜੇ 6.25 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ...
ਗੁਰਦਾਸਪੁਰ, 28 ਜੂਨ ( ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ...
