ਮਹਿਲ ਕਲਾਂ, 13 ਜੂਨਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਹਿਲ ਕਲਾਂ ਵੱਲੋਂ ਪਿੰਡ ਮਹਿਲ ਕਲਾਂ ਵਿਖੇ ਝੋਨੇ ਦੀ...
Year: 2025
ਬਰਨਾਲਾ, 13 ਜੂਨ ਪੰਜਾਬ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਟੀ...
ਤਰਨ ਤਾਰਨ 13 ਜੂਨ : ਜਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ...
ਮਾਨਸਾ, 13 ਜੂਨ:ਵੱਧ ਰਹੀ ਗਰਮੀ ਕਾਰਨ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ...
ਕੀਰਤਪੁਰ ਸਾਹਿਬ 13 ਜੂਨ () ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਦੇ ਤਹਿਤ...
ਮੋਗਾ, 13 ਜੂਨ, ਬਰਸਾਤਾਂ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ ਇਸ ਲਈ ਮੱਛੀ ਕਾਸ਼ਤਕਾਰਾਂ ਅਤੇ ਮੱਛੀਆਂ...
ਬਟਾਲਾ, 13 ਜੂਨ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ...
ਹੁਸ਼ਿਆਰਪੁਰ, 12 ਜੂਨ : ਪੰਜਾਬ ਸਰਕਾਰ ਦੇ ਖਾਣਾਂ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਜਾਰੀ ਕੀਤੀ ਗਈ...
*ਅੰਮ੍ਰਿਤਸਰ, 12 ਜੂਨ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ...
ਗੁਰਦਾਸਪੁਰ, 12 ਜੂਨ 2025 ( ) – ਪੰਜਾਬ ਸਰਕਾਰ ਵਲੋਂ ਜ਼ਿਲਾ ਗੁਰਦਾਸਪੁਰ ਵਿਚ ਝੋਨੇ...
ਨੰਗਲ 12 ਜੂਨ () ਪਿੰਡਾਂ ਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਲੱਖਾਂ ਕਰੋੜਾਂ ਰੁਪਏ ਦੇ ਪ੍ਰੋਜੈਕਟ ਮੁਕੰਮਲ...
ਮਾਲੇਰਕੋਟਲਾ 12 ਜੂਨ – ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਮੁੱਖ ਮੰਤਰੀ ਫ਼ੀਲਡ ਅਫ਼ਸਰ -ਕਮ- ਸਹਾਇਕ ਕਮਿਸ਼ਨਰ (ਜਨਰਲ) ਰਾਕੇਸ਼ ਗਰਗ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਮੀਟਿੰਗ ਕੀਤੀ ਗਈ। ਉਹਨਾਂ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਕਾਰਨ ਹੀ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਅਤੇ ਅਸੀਂ ਹਮੇਸ਼ਾ ਸਾਡੇ ਆਜ਼ਾਦੀ ਘੁਲਾਟੀਆਂ ਦੇ ਰਿਣੀ ਰਹਾਂਗੇ। ਉਹਨਾਂ ਕਿਹਾ ਕਿ ਆਜ਼ਾਦੀ ਘੁਲ਼ਾਟੀਆਂ ਦੇ ਪਰਿਵਾਰਾਂ ਦਾ ਪੂਰਾ ਸਤਿਕਾਰ ਅਤੇ ਭਲਾਈ ਲਈ ਪ੍ਰਸ਼ਾਸਨ ਹਰ ਸਮੇਂ ਤਿਆਰ ਹੈ। ਉਨਾਂ ਕਿਹਾ ਕਿ ਸਾਰੇ ਦਫਤਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਦਫਤਰਾਂ ਵਿੱਚ ਕੰਮ ਕਾਜ ਲਈ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਜਾਂ ਉਹਨਾਂ ਦੇ ਵਾਰਸਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇ । ਉਨ੍ਹਾਂ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਦੇ ਨੁਮਾਇੰਦਿਆਂ ਦੀਆਂ ਮੁਸ਼ਕਿਲਾਂ ਸੁਣੀਆ ਅਤੇ ਉਨ੍ਹਾਂ ਭਰੋਸਾ ਦਵਾਇਆ ਕਿ ਮੁਸ਼ਕਿਲਾਂ, ਲੰਬਿਤ ਪਏ ਕੰਮਾਂ ਦਾ ਨਿਰਧਾਰਿਤ ਸਮੇਂ ਦੇ ਅੰਦਰ ਨਿਪਟਾਰਾ ਕਰਨ ਲਈ ਢੁਕਵੇਂ ਯਤਨ ਕੀਤੇ ਜਾਣਗੇ । ਉਹਨਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨ ਵਜੋਂ ਸਰਕਾਰ ਵੱਲੋਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਅਤੇ ਜੇਕਰ ਕਿਸੇ ਆਜ਼ਾਦੀ ਘੁਲਾਟੀਏ ਦੇ ਆਸ਼ਰਿਤ ਪਰਿਵਾਰ ਨੂੰ ਇਹ ਸਹੂਲਤਾਂ ਲੈਣ ਕਰਨ ਵਿੱਚ ਕੋਈ ਔਕੜ ਆਉਂਦੀ ਹੈ ਤਾਂ ਇਸ ਨੂੰ ਦੂਰ ਕੀਤਾ ਜਾਵੇਗਾ। ਇਸ ਮੌਕੇ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਦੇ ਸੂਬਾ ਪ੍ਰਧਾਨ ਚੇਤੰਨ ਸਿੰਘ, ਪ੍ਰਧਾਨ ਪਰਮਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ, ਜਰਨਲ ਸਕੱਤਰ ਜਗਮੇਲ ਸਿੰਘ, ਪ੍ਰੈਸ ਸਕੱਤਰ ਮੁਹੰਮਦ ਅਸਲਮ, ਖਜਾਨਚੀ ਪਰਗਟ ਸਿੰਘ, ਮੈਂਬਰ ਸੁਭਾਸ਼ ਵੋਹਰਾ ਅਤੇ ਲਾਭ ਸਿੰਘ ਤੋਂ ਇਲਾਵਾ ਹੋਰ ਅਹੁਦੇਦਾਰ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ
ਗੁਰਦਾਸਪੁਰ, 12 ਜੂਨ ( ) – ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ...
ਮਾਲੇਰਕੋਟਲਾ12 ਜੂਨ : ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਤਾਪਮਾਨ ਵਧਣ ਦੇ ਮੱਦੇਨਜ਼ਰ ਲੂਅ...
ਸ੍ਰੀ ਮੁਕਤਸਰ ਸਾਹਿਬ, 12 ਜੂਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਦੇ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ...
ਫਿਰੋਜ਼ਪੁਰ 12 ਜੂਨ ( ) ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ...
ਹੁਸ਼ਿਆਰਪੁਰ, 11 ਜੂਨ: ਸਥਾਨਕ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 47 ਵਿੱਚ 31.50 ਲੱਖ ਰੁਪਏ ਦੀ...
ਜਲੰਧਰ, 11 ਜੂਨ : ਪੰਜਾਬ ਵਿੱਚ ਖੇਡ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ...
ਜਲੰਧਰ, 11 ਜੂਨ: ਪੰਜਾਬ ਲਈ ਇੱਕ ਮਾਣਮੱਤੇ ਅਤੇ ਇਤਿਹਾਸਕ ਪਲ ਦੇ ਗਵਾਹ ਬਣਦਿਆਂ ਮੁੱਖ ਮੰਤਰੀ ਭਗਵੰਤ ਸਿੰਘ...
ਜਲੰਧਰ, 11 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ...
