ਮੋਗਾ 7 ਜੂਨ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ...
Year: 2025
ਹੁਸ਼ਿਆਰਪੁਰ, 7 ਜੂਨ :ਵਧੀਕ ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਅਮਰਬੀਰ ਕੌਰ ਭੁੱਲਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ...
ਅੰਮ੍ਰਿਤਸਰ, 7 ਜੂਨ 2025: ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਵਾਰਡ ਨੰਬਰ 63 ਸ਼ਿਵ ਨਗਰ ਕਲੋਨੀ ਵਿੱਚ...
ਲੁਧਿਆਣਾ, 6 ਜੂਨ, 2025 : ਸਿਹਤ ਵਿਭਾਗ ਵੱਲੋਂ ਸੂਬੇ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਖ਼ਤੀ...
ਮਾਲੇਰਕੋਟਲਾ, 07 ਜੂਨ ਮਾਲੇਰਕੋਟਲਾ ਵਿਖੇ ਅੱਜ ਈਦ-ਉਲ- ਜ਼ੂਹਾ (ਬਕਰੀਦ) ਦੀ ਨਮਾਜ਼ ਬੜੀ ਅਕੀਦਤ ਅਤੇ ਸਰਧਾ ਨਾਲ ਅਦਾ ਕੀਤੀ ਗਈ। ਨਮਾਜ਼ ਤੋਂ ਬਾਅਦ ਈਦਗਾਹ ਮਾਲੇਰਕੋਟਲਾ ਦੀ ਮੁੱਖ ਫ਼ਸੀਲ ਤੋਂ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਮੁਸਲਿਮ ਭਾਈਚਾਰੇ ਨੂੰ ਮੁਖਾਤਬ ਕਰਦਿਆਂ ਈਦ ਦੀਆਂ ਤਹਿ ਦਿਲੋਂ ਵਧਾਈਆਂ ਦਿੱਤੀਆਂ। ਵਿਧਾਇਕ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਈਦ-ਉਲ- ਜ਼ੂਹਾ ਸਿਰਫ਼ ਤਿਉਹਾਰ ਨਹੀਂ, ਸਗੋਂ ਇਹ ਇਮਾਨ, ਭਰੋਸੇ, ਸਮਰਪਣ, ਤਿਆਗ ਅਤੇ ਭਾਈਚਾਰੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਹਜ਼ਰਤ ਇਬਰਾਹੀਮ (ਅਲੇਹਿ ਸਲਾਮ) ਦੇ ਤਿਆਗ ਅਤੇ ਅਕੀਦਤ ਦੀ ਯਾਦ ਦਿਲਾਉਂਦਾ ਹੈ, ਜੋ ਸਾਡੀ ਰੂਹਾਨੀ ਮੀਰਾਸ ਦਾ ਅਹਿਮ ਹਿੱਸਾ ਹੈ। ਡਾ. ਜਮੀਲ ਉਰ ਰਹਿਮਾਨ ਨੇ ਇਸ ਮੌਕੇ ‘ਰੰਗਲਾ ਪੰਜਾਬ’ ਦੀ ਕਲਪਨਾ ਨੂੰ ਹਕੀਕਤ ਵਿੱਚ ਬਦਲਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਏ ਗਏ ਯਤਨਾਂ ਨੂੰ ਸਰਾਹੁੰਦੇ ਹੋਏ ਪੰਜਾਬ ਅਤੇ ਮਾਲੇਰਕੋਟਲਾ ਵਾਸੀਆਂ ਨੂੰ ਮੁੱਖ ਮੰਤਰੀ ਵੱਲੋਂ ਵੀ ਵਧਾਈਆਂ ਦਿੱਤੀਆਂ। ਉਨ੍ਹਾਂ ਪੰਜਾਬ,ਪੰਜਾਬੀਅਤ ਦੀ ਖੁਸ਼ਹਾਲੀ,ਤਰੱਕੀ,ਸਾਂਝੀ ਸੋਚ ਅਤੇ ਆਪਸੀ ਭਾਈਚਾਰੇ ਦੇ ਮਜ਼ਬੂਤ ਬਣੇ ਰਹਿਣ ਲਈ ਦੁਆ ਕੀਤੀ। ਵਿਧਾਇਕ ਨੇ ਕਿਹਾ ਕਿ ਮਾਲੇਰਕੋਟਲਾ ਹਮੇਸ਼ਾ ਹੀ ਭਾਈਚਾਰੇ,ਪਿਆਰ ਅਤੇ ਇੱਕਜੁੱਟਤਾ ਦੀ ਧਰਤੀ ਰਹੀ ਹੈ। ਇਥੇ ਹਰ ਧਰਮ, ਜਾਤ ਅਤੇ ਭਾਸ਼ਾ ਦੇ ਲੋਕ ਪਿਆਰ ਅਤੇ ਇੱਤਫਾਕ ਨਾਲ ਰਹਿੰਦੇ ਹਨ, ਜੋ ਇਸ ਥਾਂ ਦੀ ਸਭਿਆਚਾਰਕ ਵਿਲੱਖਣਤਾ ਅਤੇ ਸੋਹਣੀ ਵਿਰਾਸਤ ਨੂੰ ਦਰਸਾਉਂਦੇ ਹਨ। ਮੁਫ਼ਤੀ-ਏ-ਆਜ਼ਮ ਹਜ਼ਰਤ ਮੌਲਾਨਾ ਮੁਫ਼ਤੀ ਇਰਤਕਾ ਉਲ ਹਸਨ ਸਾਹਿਬ ਨੇ ਵੀ ਨਮਾਜ਼ ਦੀ ਅਗਵਾਈ ਕਰਦਿਆਂ ਆਪਣੇ ਖ਼ੁਤਬੇ ਰਾਹੀਂ ਅਮਨ-ਸੁਖ, ਭਾਈਚਾਰੇ ਅਤੇ ਰਿਆਸਤ ਦੀ ਖੁਸ਼ਹਾਲੀ ਲਈ ਦੁਆ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਅਜਿਹੇ ਸਮੇਂ ਵਿੱਚ ਰਹਿ ਰਹੇ ਹਾਂ ਜਿਥੇ ਭਾਈਚਾਰੇ, ਅਮਨ ਅਤੇ ਇਨਸਾਨੀਅਤ ਦੀ ਲੋੜ ਹੋਰ ਵੀ ਵੱਧ ਗਈ ਹੈ। ਈਦ-ਉਲ-ਜੁਹਾ ਸਾਨੂੰ ਇਹ ਸੁਨੇਹਾ ਦਿੰਦਾ ਹੈ ਕਿ ਇਨਸਾਨੀਅਤ ਦੀ ਭਲਾਈ ਲਈ ਤਿਆਗ ਦੇ ਰਾਹੀਂ ਹੀ ਅਸਲੀ ਖੁਸ਼ੀ ਮਿਲਦੀ ਹੈ। ਇਸ ਮੌਕੇ ਇਲਾਕੇ ਦੇ ਹਜ਼ਾਰਾਂ ਲੋਕ, ਸਮਾਜ ਸੇਵਕ, ਧਾਰਮਿਕ ਆਗੂ, ਪੰਚਾਇਤੀ ਨੁਮਾਇੰਦਿਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਨਮਾਜ਼ ਵਿਚ ਭਾਗ ਲਿਆ। ਸਾਰੇ ਸਮਾਜ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਅਸੀਂ ਧਰਮਾਂ, ਜਾਤੀਆਂ ਜਾਂ ਭਾਸ਼ਾਵਾਂ ਤੋਂ ਉੱਪਰ ਉੱਠ ਕੇ ਇੱਕ-ਦੂਜੇ ਦੀ ਇਜ਼ਤ ਕਰੀਏ ਅਤੇ ਪੰਜਾਬ ਨੂੰ ਅਮਨ, ਤਰੱਕੀ ਅਤੇ ਭਾਈਚਾਰੇ ਦੀ ਮਿਸਾਲ ਬਣਾਈਏ । ਇਸ ਮੌਕੇ ਵੱਡੀ ਈਦ...
ਮੋਗਾ, 07 ਜੂਨ: ਗੁਰਮੇਲ ਸਿੰਘ ਮੱਦੋਕੇ ਨੇ ਅਜੀਤਵਾਲ ਅਤੇ ਪਰਮਜੀਤ ਸਿੰਘ ਬੁੱਟਰ ਨੇ ਬਧਨੀਂ ਕਲਾਂ ਮਾਰਕੀਟ ਕਮੇਟੀ...
ਅਹਿਮਦਗੜ੍ਹ /ਮਾਲੇਰਕੋਟਲਾ 7 ਜੂਨ : ਕਿਸਾਨਾਂ ਨੂੰ ਸਮਰੱਥ ਬਣਾਉਣ ਅਤੇ ਸਰਕਾਰੀ ਭਲਾਈ ਯੋਜਨਾਵਾਂ ਬਾਰੇ ਉਨ੍ਹਾਂ ਦੀ ਜਾਣਕਾਰੀ ਵਧਾਉਣ ਦੇ ਉਦੇਸ਼ ਨਾਲ, ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਦੀ ਵਾਢੀ ਤੋਂ ਬਾਅਦ ਇੰਜੀਨੀਅਰਿੰਗ ਅਤੇ ਤਕਨਾਲੋਜੀ ਸੰਸਥਾ (ICAR-CIPHET) ਲੁਧਿਆਣਾ ਇਕਾਕੀ ਅਤੇ ਭਾਰਤੀ ਮਿਲਟਸ ਖੋਜ ਸੰਸਥਾ (IIMR) ਦੀ ਸਾਂਝੀ ਟੀਮ...
ਅਬੋਹਰ 7 ਜੂਨ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ” ਦੇ ਦਸਵੇਂ ਦਿਨ, ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ ਦੀ ਟੀਮ ਨੇ ...
ਹੁਸ਼ਿਆਰਪੁਰ, 7 ਜੂਨ : ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ...
ਜਲੰਧਰ, 7 ਜੂਨ : ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਆਮਦਨ ਕਰ ਵਿਭਾਗ ਦੇ ਜਾਂਚ ਡਾਇਰੈਕਟੋਰੇਟ ਨੇ...
ਮੋਗਾ, 7 ਜੂਨ,ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ...
ਹੁਸ਼ਿਆਰਪੁਰ, 6 ਜੂਨ: ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ...
ਵਣ ਵਿਭਾਗ ਮਾਨਸਾ ਨੇ ਵੱਖ–ਵੱਖ ਥਾਵਾਂ *ਤੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ ਮਾਨਸਾ, 06 ਜੂਨ : ਵਿਸ਼ਵ ਵਾਤਾਵਰਣ ਦਿਵਸ fiabQ/...
ਭਵਾਨੀਗੜ੍ਹ, 06 ਜੂਨ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਹਰਦਿੱਤਪੁਰਾ ਅਤੇ ਬਟਰਿਆਣਾ ਵਿਖੇ ਨਹਿਰੀ ਪਾਣੀ ਦੀ...
ਮਲੋਟ, 6 ਜੂਨ – ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰੈਡ ਕਰਾਸ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ...
ਫਰੀਦਕੋਟ 6 ਜੂਨ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਦੇ ਮੱਦੇਨਜ਼ਰ ਵਿਧਾਇਕ ਸ. ਗੁਰਦਿੱਤ ਸਿੰਘ...
ਗੁਰਦਾਸਪੁਰ, 06 ਜੂਨ ( ) – ਦੇਸ਼ ਦੀ ਸਰਹੱਦ ‘ਤੇ ਪੈਦਾ ਹੋਏ ਤਣਾਅਪੂਰਨ ਹਾਲਾਤ ਅਤੇ ਜੰਗ ਵਰਗੇ...
ਹੁਸ਼ਿਆਰਪੁਰ, 6 ਜੂਨ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸ਼ਹਿਰ ਦੀ ਸਫਾਈ ਪ੍ਰਣਾਲੀ...
ਜਲੰਧਰ, 6 ਜੂਨ: ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਵੱਖ-ਵੱਖ ਵਿਭਾਗਾਂ...
ਬਿਜਲੀ ਮੰਤਰੀ ਨੇ ਆਰ.ਡੀ.ਐਸ.ਐਸ.ਸਕੀਮ ਦਾ ਮੁੱਦਾ ਵੀ ਜ਼ੋਰ ਸ਼ੋਰ ਨਾਲ ਚੁਕਿਆ ਚੰਡੀਗੜ੍ਹ, 6 ਜੂਨ: ਪੰਜਾਬ ਦੇ ਬਿਜਲੀ ਮੰਤਰੀ...
