March 30, 2026

Year: 2025

ਮਲੇਰਕੋਟਲਾ, 25 ਮਈ:           ਜ਼ਿਲ੍ਹਾ ਮਾਲੇਰਕੋਟਲਾ ਵਿੱਚ ਲੋਕਾਂ ਦੀ ਸਿਹਤ ਸੰਭਾਲ ਨੂੰ ਮੁੱਖ ਧਿਆਨ ਵਿੱਚ ਰੱਖਦਿਆਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਮੁਫ਼ਤ ਮੈਗਾ ਸਿਹਤ ਕੈਂਪ ਦਾ ਆਯੋਜਨ ਕੀਤਾ ਗਿਆ,ਸਿਹਤ ਕੈਂਪ ਦੌਰਾਨ ਮਾਲੇਰਕੋਟਲਾ ਦੇ ਲੋਕਾਂ ਨੇ ਵੱਖ-ਵੱਖ ਤਜਰਬੇਕਾਰ ਮਾਹਿਰ ਡਾਕਟਰਾਂ ਤੋਂ ਸਲਾਹ-ਮਸ਼ਵਰਾ ਲੈ ਕੇ ਸਿਹਤ ਸੇਵਾਵਾਂ ਦਾ ਲਾਹਾ ਲਿਆ।             ਮੈਸ਼ ਪ੍ਰੋਲਾਈਫ ਹਸਪਤਾਲ ਲੁਧਿਆਣਾ ਦੇ...