-ਡੀ.ਸੀ. ਤੇ ਐਸ.ਐਸ.ਪੀ. ਦੀ ਅਗਵਾਈ ਹੇਠ 1000 ਦੇ ਕਰੀਬ ਵਿਦਿਆਰਥੀਆਂ ਅਤੇ ਵਿਭਾਗੀ ਮੁਲਾਜ਼ਮਾਂ ਨੇ ਨਸ਼ਿਆਂ ਵਿਰੁੱਧ ਬਣਾਈ...
Year: 2025
ਮੋਗਾ, 23 ਅਪ੍ਰੈਲ (000) – ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਨੇ ਕਣਕ ਦੀ...
ਫਰੀਦਕੋਟ 23 ਅਪ੍ਰੈਲ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ...
ਮਾਨਸਾ, 23 ਅਪ੍ਰੈਲ:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਨੂੰ...
ਮਾਲੇਰਕੋਟਲਾ 23 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਵਿਚ ਕ੍ਰਾਂਤੀਕਾਰੀ ਬਦਆਅ ਲਿਆ ਕੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਖੇਡਾਂ ਵਿਚ ਸਮੇਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਸ਼ਾਮਲ ਹੋ ਕੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਾਰਾ ਨੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਚੌਦਾ ਅਤੇ ਨੰਗਲ ਦੇ ਪ੍ਰਾਇਮਰੀ,ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ 39 ਲੱਖ 57 ਹਜਾਰ ਤੋਂ ਵੱਧ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕੰਮਾਂ ਦੇ ਉਦਘਾਟਨ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਾਰਾ ਨੇ ਪਿੰਡ ਚੌਦਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 9 ਲੱਖ 66 ਹਜਾਰ 420 ਰੁਪਏ ਦੀ ਲਾਗਤ ਨਾਲ ਚਾਰਦੀਵਾਰੀ,ਕਮਰੇ ਦਾ ਨਵੀਨੀਕਰਨ, ਸਰਕਾਰੀ ਪ੍ਰਾਇਮਰੀ ਸਕੂਲ ਵੈਸਟ ਵਿਖੇ 9 ਲੱਖ 51 ਹਜਾਰ ਰੁਪਏ ਦੀ ਚਾਰਦੀਵਾਰੀ,ਨਵਾਂ ਕਮਰਾ, ਪਿੰਡ ਚੌਦਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 11 ਲੱਖ 89 ਹਜਾਰ 800 ਰੁਪਏ ਨਾਲ ਨਵਾਂ ਕਮਰੇ ਅਤੇ ਪਿੰਡ ਨੰਗਲ ਦੇ ਸਰਕਾਰੀ ਹਾਈ ਸਕੂਲ ਵਿਖੇ 8 ਲੱਖ 50 ਹਜਾਰ ਰੁਪਏ ਦੀ ਲਾਗਤ ਨਾਲ ਉਸਾਰੀ ਚਾਰਦੀਵਾਰੀ ਅਤੇ ਹਾਲ ਕਮਰੇ ਦਾ ਉਦਘਾਟਨ ਕੀਤਾ । ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਾਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਸਿੱਖਿਆ ਮਾਡਲ ਸੂਬੇ ਵਿੱਚ ਬਣਾਇਆ ਹੈ,ਉਸ ਦੀ ਦੇਸ਼ ਤੇ ਵਿਦੇਸ਼ਾਂ ਵਿੱਚ ਸ਼ਲਾਘਾ ਹੋਈ ਹੈ, ਜਿਸ ਤਹਿਤ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅਧਿਆਪਕਾਂ ਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ‘ਚ ਸਿਖਲਾਈ, ਨਵੇਂ ਸਕੂਲ ਆਫ਼ ਐਮੀਨੈਂਸ, ਕਿੱਤਾਮੁਖੀ ਸਿੱਖਿਆ ਅਤੇ ਅਧਿਆਪਕਾਂ ਦੀ ਭਰਤੀ ਕੀਤੀ ਗਈ, ਜਿਸ ਨਾਲ ਸਕੂਲਾਂ ‘ਚ ਸੁਰੱਖਿਆ ਤੇ ਸਿੱਖਿਆ ਦਾ ਵਾਤਵਰਣ ਬਣਿਆ ਹੈ ਅਤੇ ਬੱਚੇ ਸਿੱਖਿਆ ਸਮੇਤ ਹੋਰ ਸਹਿ ਵਿੱਦਿਅਕ ਖੇਤਰਾਂ ‘ਚ ਮੱਲਾਂ ਮਾਰ ਰਹੇ ਹਨ। ਵਿਧਾਇਕ ਅਮਰਗੜ੍ਹ ਨੇ ਸਬੋਧੰਨ ਕਰਦਿਆ ਕਿਹਾ ਕਿ ਸਿੱਖਿਆ ਇੱਕ ਮਹੱਤਵਪੂਰਨ ਤੇ ਅਸਰਦਾਰ ਨਿਵੇਸ਼ ਹੈ। ਬੱਚਿਆਂ ਲਈ ਚੰਗਾ ਵਿੱਦਿਅਕ ਮਾਹੌਲ ਤਿਆਰ ਕਰਨਾ ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲ ਹੈ। ਸਰਕਾਰੀ ਸਕੂਲਾਂ ਨੂੰ ਆਧੁਨਿਕ ਬਣਾਉਣ ਨਾਲ ਹੀ ਸਿੱਖਿਆ ਵਿੱਚ ਗੁਣਵੱਤਾ ਲਿਆਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਰਾਜ ਦੇ ਹਰ ਇੱਕ ਕੋਨੇ ਵਿੱਚ ਸਕੂਲਾਂ ਦੀ ਸੁਧਾਰਤ ਢਾਂਚਾ ਬਣਾਇਆ ਜਾ ਰਿਹਾ ਹੈ ਤਾਂ ਜੋ ਹਰ ਵਿਦਿਆਰਥੀ ਨੂੰ ਬਰਾਬਰ ਮੌਕੇ ਮਿਲ ਸਕਣ। ਸਕੂਲ ਪ੍ਰਬੰਧਨ ਅਤੇ ਸਥਾਨਕ ਨਿਵਾਸੀਆਂ ਨੇ ਵਿਧਾਇਕਾ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਪਿੰਡ ਚੌਦਾ ਅਮ੍ਰਿੰਤ ਸਿੰਘ,ਸਰਪੰਚ ਪਿੰਡ ਨੰਗਲ ਮਨਪ੍ਰੀਤ ਸਿੰਘ, ਪ੍ਰਿੰਸੀਪਲ ਨੀਲਮ ਵਰਮਾਂ,ਪ੍ਰਿੰਸੀਪਲ ਰਮਨਵੀਰ ਕੌਰ,ਦਰਸ਼ਨਾਂ ਦੇਵੀ,ਹਰਪ੍ਰੀਤ ਸਿੰਘ ਤੋਂ ਇਲਾਵਾ ਵਿਦਿਆਰਥੀਅ ਅਤੇ ਉਨਾਂ ਦੇ ਮਾਪੇ ਵੀ ਮੌਜੂਦ ਸਨ ।
ਸੁਨਾਮ ਊਧਮ ਸਿੰਘ ਵਾਲਾ, 23 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ...
ਫਾਜ਼ਿਲਕਾ, 23 ਅਪ੍ਰੈਲਪੰਜਾਬ ਸਰਕਾਰ ਦੀ ਯੋਗਸ਼ਾਲਾ ਮੁਹਿੰਮ ਹਰੇਕ ਉਮਰ ਵਰਗ ਦੇ ਲੋਕਾਂ ਨੂੰ ਆਪਣਾ ਲਾਹਾ ਪਹੁੰਚਾ ਰਹੀ...
ਪੋਸ਼ਣ ਸੁਰੱਖਿਆ ਸੰਮੇਲਨ: ਸਕੂਲ ਅਤੇ ਭਾਈਚਾਰਕ ਸਿਹਤ ਪ੍ਰੋਗਰਾਮਾਂ ਨੂੰ ਹੁਲਾਰਾ ਦੇਣ ਲਈ ਬਹੁ-ਵਿਭਾਗੀ ਸਹਿਯੋਗ ਮਹੱਤਵਪੂਰਨ
ਪੋਸ਼ਣ ਸੁਰੱਖਿਆ ਸੰਮੇਲਨ: ਸਕੂਲ ਅਤੇ ਭਾਈਚਾਰਕ ਸਿਹਤ ਪ੍ਰੋਗਰਾਮਾਂ ਨੂੰ ਹੁਲਾਰਾ ਦੇਣ ਲਈ ਬਹੁ-ਵਿਭਾਗੀ ਸਹਿਯੋਗ ਮਹੱਤਵਪੂਰਨ
ਚੰਡੀਗੜ੍ਹ, 22 ਅਪ੍ਰੈਲ: ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਸੂਬੇ ਭਰ ਦੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ...
ਚੰਡੀਗੜ੍ਹ, 22 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ...
ਚੰਡੀਗੜ੍ਹ 22 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡੀ ਸਰਕਾਰ...
ਚੰਡੀਗੜ੍ਹ, 22 ਅਪ੍ਰੈਲ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੱਚਿਆਂ ਦੀਆਂ ਵਿਸ਼ੇਸ਼ ਲੋੜਾਂ ਦਾ...
ਚੰਡੀਗੜ੍ਹ 22 ਅਪ੍ਰੈਲ, 2025:ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦੇ ਸੰਗਤ...
ਪਟਿਆਲਾ, 22 ਅਪ੍ਰੈਲ: ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਲਈ ਇਹ ਮਾਣ ਦੀ ਗੱਲ ਹੈ ਕਿ ਇੰਜੀਨੀਅਰਿੰਗ ਖੇਤਰ...
ਬਰਨਾਲਾ, 22 ਅਪ੍ਰੈਲ ਪੰਜਾਬ ਸਰਕਾਰ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਆਧੁਨਿਕ ਮਸ਼ੀਨਾਂ ਭਾਰੀ...
ਪਟਿਆਲਾ, 22 ਅਪ੍ਰੈਲ:ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅੱਜ ਲੋਕ ਨਿਰਮਾਣ ਵਿਭਾਗ ਦੇ...
ਤਰਨ ਤਾਰਨ, 22 ਅਪ੍ਰੈਲ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ...
ਤਰਨ ਤਾਰਨ, 22 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਪਾਲਤੂ ਜਾਨਵਰਾਂ ਤੇ ਪੰਛੀਆਂ ਦੀਆਂ ਦੁਕਾਨਾਂ ਅਤੇ ਕੁੱਤਿਆਂ ਦੀ ਬਰੀਡਿੰਗ...
ਮਲੋਟ 22 ਅਪ੍ਰੈਲ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਡਾ.ਬਲਜੀਤ ਕੌਰ...
ਚੰਡੀਗੜ੍ਹ, 22 ਅਪ੍ਰੈਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਮਾਜ ਦੇ ਹੇਠਲੇ...
ਹੁਸ਼ਿਆਰਪੁਰ, 22 ਅਪ੍ਰੈਲ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਦੋ ਸਕੂਲਾਂ ਵਿੱਚ...
