ਮਾਨਸਾ, 20 ਅਪ੍ਰੈਲ :ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਾ. ਦਿਲਬਾਗ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਅਤੇ ਸਿਖਲਾਈ)...
Year: 2025
ਸ਼ੰਭੂ/ਰਾਜਪੁਰਾ, 20 ਅਪ੍ਰੈਲ:ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਹੈ...
ਬਾਘਾਪੁਰਾਣਾ 20 ਅਪ੍ਰੈਲ (000) –ਸੂਬੇ ਦੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਸੱਚਾ ਪਿਆਰ ਅਤੇ ਵਿਸ਼ਵਾਸ਼ ਕਰਕੇ...
ਨੰਗਲ, 20 ਅਪ੍ਰੈਲ:ਸਭ ਦਾ ਸਾਂਝਾ ਲੋਕ ਮਿਲਣੀ ਪੋ੍ਰਗਰਾਮ “ ਸਾਡਾ ਐਮ ਐਲ ਏ ਸਾਡੇ ਵਿੱਚ” ਨਿਰੰਤਰ ਜਾਰੀ...
ਮਾਲੇਰਕੋਟਲਾ 20 ਅਪ੍ਰੈਲ : ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 19 ਅਪ੍ਰੈਲ 2025 ਨੂੰ ਕਪਤਾਨ ਪੁਲਿਸ ਇੰਨਵੈਸਟੀਗੇਸਨ ਸਤਪਾਲ ਸ਼ਰਮਾ ਅਤੇ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਮਾਲੇਰਕੋਟਲਾ ਕੁਲਦੀਪ ਸਿੰਘ ਨਿਗਰਾਨੀ ਹੇਠ ਇੰਸਪੈਕਟਰ ਮਨਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ-1 ਮਾਲੇਰਕੋਟਲਾ ਦੀ ਟੀਮ ਨੂੰ ਵੱਡੀ ਸਫਲਤਾ ਹਾਸਲ ਹੋਈ । ਉਨ੍ਹਾਂ ਦੱਸਿਆ ਕਿ...
ਫਰੀਦਕੋਟ, 20 ਅਪ੍ਰੈਲ ( ) ਮੁੱਖ ਖੇਤੀਬਾੜੀ ਅਫਸਰ ਡਾ ਕੁਲਵੰਤ ਸਿੰਘ ਵੱਲੋਂ ਦੱਸਿਆ ਗਿਆ ਕਿ ਹਾੜੀ ਦੀ ਮੁੱਖ...
ਫਰੀਦਕੋਟ, 20 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ “ਮੁਹਿੰਮ...
ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ: ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ, ਡਾ. ਸੋਨਾ ਥਿੰਦ ਨੇ ਭਾਰਤੀ...
ਚੰਡੀਗੜ੍ਹ, 20 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੀ ਸਮਰਪਿਤ, ਸੁਹਿਰਦ ਅਤੇ ਸੰਵੇਦਨਸ਼ੀਲ ਸੋਚ...
ਚੰਡੀਗੜ੍ਹ, 20 ਅਪ੍ਰੈਲ: ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦੀ ਮੁਕੰਮਲ ਰੋਕਥਾਮ ਲਈ ਪੰਜਾਬ ਸਰਕਾਰ ਨੇ ਕਿਸਾਨਾਂ...
ਚੰਡੀਗੜ੍ਹ /ਧੂਰੀ/ ਸੰਗਰੂਰ, 19 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ...
ਚੰਡੀਗੜ੍ਹ, 19 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ...
ਸ੍ਰੀ ਮੁਕਤਸਰ ਸਾਹਿਬ 19 ਅਪ੍ਰੈਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮੁੱਖ ਖੇਤੀਬਾੜੀ ਅਫਸਰ ਸ. ਕਰਨਜੀਤ ਸਿੰਘ ਗਿੱਲ ਵੱਲੋਂ...
ਮਾਨਸਾ, 19 ਅਪ੍ਰੈਲ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ...
ਅਪ੍ਰੈਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ...
ਪੱਟੀ, 19 ਅਪਰੈਲ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ...
ਬਟਾਲਾ, 19 ਅਪ੍ਰੈਲ ( ) ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ...
ਮੋਗਾ, 19 ਅਪ੍ਰੈਲ (000) –ਜਿਲ੍ਹਾ ਮੋਗਾ ਦੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਚਾਰੁਮਿਤਾ, ਪੀ.ਸੀ.ਐਸ. ਨੇ ਜ਼ਿਲ੍ਹੇ ਵਿੱਚ...
ਮਾਨਸਾ, 19 ਅਪ੍ਰੈਲ : ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਗਰ ਕੌਂਸਲ ਦੀ ਜ਼ਮੀਨ ਉਪਰ ਅਣਅਧਿਕਾਰਤ ਤੌਰ ਤੇ ਕਬਜ਼ਾ ਕਰ ਕੇ ਅਤੇ ਘਰ ਬਣਾਕੇ ਨਸ਼ਾ ਵੇਚਣ ਵਾਲੇ ਐਮ.ਸੀ. ਤਸਕਰ ਦੇ ਕਬਜ਼ੇ ਵਾਲੇ ਘਰ ਉਪਰ ਨਗਰ ਕੌਂਸਲ ਨੇ ਪੁਲਿਸ ਦੀ ਮੌਜੂਦਗੀ ਵਿੱਚ ਪੀਲਾ ਪੰਜਾ ਚਲਾ ਕੇ ਇਸ ਨੂੰ ਢਾਹ ਦਿੱਤਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਅਜੇ ਕੁਮਾਰ ਉਰਫ਼ ਬੋਨੀ ਵੱਲੋਂ ਨਗਰ ਕੌਂਸਲ ਦੀ ਜ਼ਮੀਨ ਉਪਰ ਅਣ-ਅਧਿਕਾਰਤ ਉਸਾਰੀ ਕਰਕੇ ਘਰ ਬਣਾਕੇ ਨਸ਼ਾ ਵੇਚਿਆ ਜਾ ਰਿਹਾ ਸੀ। ਇਸ ਦੇ ਉਪਰ ਪਹਿਲਾਂ ਵੀ 16 ਐਫ਼.ਆਈ.ਆਰ ਦਰਜ ਹਨ ਅਤੇ ਜਿਨ੍ਹਾਂ ਵਿੱਚੋਂ 5 ਐਨ.ਡੀ.ਪੀ.ਐਸ. ਦੇ ਪਰਚੇ ਦਰਜ ਸਨ। ਉਨ੍ਹਾਂ ਦੱਸਿਆ ਕਿ ਬੀਤੀ ਦਿਨੀ ਸ਼ਾਮ ਨੂੰ ਵੀ ਇਹ ਐਮ.ਸੀ.ਨਸ਼ਾ ਵੇਚਣ ਦਾ ਕੰਮ ਕਰ ਰਿਹਾ ਸੀ, ਜਿਸ ਨੂੰ ਪੁਲਿਸ ਵੱਲੋਂ ਮੌਕੇ ਤੇ ਹੀ ਦਬੋਚ ਲਿਆ ਗਿਆ ਅਤੇ ਐਨ.ਡੀ.ਪੀ.ਸੀ. ਐਕਟ ਤਹਿਤ ਪਰਚਾ ਕੀਤਾ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਤੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮਾਨਸਾ ਦੇ ਵਾਰਡ ਨੰਬਰ 16 ਦੇ ਵੀਰ ਨਗਰ ਮੁਹੱਲੇ ਵਿਖੇ ਐਮ.ਸੀ ਵੱਲੋਂ ਸਰਕਾਰੀ ਜ਼ਮੀਨ ਉਪਰ ਨਜਾਇਜ਼ ਨਜਾਇਜ਼ ਕਬਜ਼ਾ ਕਰਕੇ ਘਰ ਬਣਾ ਕੇ ਨਸ਼ੇ ਦੀ ਤਸਕਰੀ ਕਰਨ ਵਾਲੇ ਦਾ ਘਰ ਢਾਇਆ ਗਿਆ ਹੈ। ਇਸ ਮੌਕੇ ਐਸ.ਪੀ. ਐਚ ਸ਼੍ਰੀ ਜਸਕੀਰਤ ਸਿੰਘ ਅਹੀਰ, ਐਸ.ਪੀ.ਡੀ. ਸ਼੍ਰੀ ਮਨਮੋਹਨ ਸਿੰਘ ਔਲਖ, ਡੀ.ਐਸ.ਪੀ. ਸ਼੍ਰੀ ਬੂਟਾ ਸਿੰਘ ਗਿੱਲ, ਨਾਇਬ ਤਹਿਸੀਲਦਾਰ ਅਰਾਧਨਾ ਖੋਸਲਾ, ਥਾਣਾ ਮੁਖੀ ਬੇਅੰਤ ਕੌਰ, ਕਾਰਜ ਸਾਧਕ ਅਫ਼ਸਰ ਮਾਨਸਾ ਬਲਵਿੰਦਰ ਸਿੰਘ, ਗਗਨਜੀਤ ਸਿੰਘ ਵਾਲੀਆ , ਜੇ.ਈ. ਰਾਕੇਸ਼ ਕੁਮਾਰ, ਮਹਿੰਦਰ ਸਿੰਘ, ਤਰਸੇਮ ਸਿੰਘ, ਇੰਸਪੈਕਟਰ ਧਰਮ ਪਾਲ, ਇੰਸਪੈਕਟਰ ਬਲਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਸਿਵਲ ਅਤੇ ਪੁਲਿਸ ਅਧਿਕਾਰੀ ਮੌਜੂਦ ਸਨ।
ਕੋਟਕਪੂਰਾ 19 ਅਪ੍ਰੈਲ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਲਕਾ ਕੋਟਕਪੂਰਾ ਦੇ ਪਿੰਡ ਦੇਵੀਵਾਲਾ...
