March 29, 2026

Year: 2025

ਮਾਲੇਰਕੋਟਲਾ 12 ਅਪ੍ਰੈਲ           ਪੰਜਾਬ ਪੁਲਿਸ ਵੱਲੋਂ ਅਮਨ ਕਾਨੂੰਨ ਨੂੰ ਹੋਰ ਪੁਖਤਾ  ਕਰਨ ਹਿੱਤ ਨਾਇਟ ਡੌਨੀਨੇਸ਼ਨ ਆਪ੍ਰੇਸ਼ਨ ਤਹਿਤ ਐਸ ਐਸ ਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਰਾਤ ਭਰ ਵਾਹਨਾਂ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀਆਂ ਕੋਲ਼ੋਂ ਪੁੱਛ-ਗਿੱਛ ਕੀਤੀ ਗਈ । ਉਨ੍ਹਾਂ ਕਿਹਾ ਕਿ ਕਾਨੂੰਨ –ਵਿਵਸਥਾ ਲਾਗੂ ਕਰਨ ਅਤੇ...