ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਤੇ ਡਾ. ਰਵਜੋਤ ਸਿੰਘ ਨੇ ਡਾ. ਕਸ਼ਮੀਰ ਸਿੰਘ ਸੋਹਲ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ

ਤਰਨ ਤਾਰਨ, 05 ਜੁਲਾਈ: ਹਲਕਾ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਅੱਜ ਉਨ੍ਹਾਂ ਦੇ ਗ੍ਰਹਿ ਵਿਖੇ…

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਕੂਲ ਦੇ ਨਵੇਂ ਕੇ.ਜੀ. ਬਲਾਕ ਦਾ ਉਦਘਾਟਨ

ਫ਼ਰੀਦਕੋਟ, 5 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੇਂਟ ਮੈਰੀਜ਼ ਕਾਨਵੈਂਟ ਸਕੂਲ, ਫ਼ਰੀਦਕੋਟ ਵਿੱਚ ਨਵੀਂ ਬਣੀ ਕੇ.ਜੀ. ਬਲਾਕ ਦੀ ਇਮਾਰਤ ਦਾ ਉਦਘਾਟਨ ਕੀਤਾ। ਇਸ…

ਮੱਕੀ ਹੇਠ ਰਕਬਾ ਵਧਾਉਣ ਲਈ ਉਪਰਾਲਾ; ਕਿਸਾਨਾਂ ਨੂੰ 10 ਹਜ਼ਾਰ ਪ੍ਰਤੀ ਹੈਕਟੇਅਰ ਦੀ ਦਿੱਤੀ ਜਾਵੇਗੀ ਵਿੱਤੀ ਸਹਾਇਤਾ : ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 5 ਜੁਲਾਈ: ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਅਧੀਨ ਪਟਿਆਲਾ ਜ਼ਿਲ੍ਹੇ ਨੂੰ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਮੱਕੀ ਹੇਠ ਰਕਬਾ 500 ਏਕੜ (200 ਹੈਕਟੇਅਰ…

ਪੰਜਾਬ ਸਰਕਾਰ ਨੇ ਐਸ ਸੀ ਭਾਈਚਾਰੇ ਦਾ ਕਰਜ਼ਾ ਮਾਫ ਕਰਕੇ ਦਿੱਤੀ ਵੱਡੀ ਰਾਹਤ: ਵਿਧਾਇਕ ਗੁਰਲਾਲ ਘਨੌਰ

ਘਨੌਰ, 5 ਜੁਲਾਈ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਐਸ.ਸੀ. ਭਾਈਚਾਰੇ ਨਾਲ ਸੰਬੰਧਤ ਪਰਿਵਾਰਾਂ ਵੱਲੋਂ ਲਏ ਗਏ ਕਰਜ਼ਿਆਂ ਨੂੰ ਮਾਫ ਕਰਕੇ ਇਕ ਵੱਡੀ…

ਘਰਾਚੋਂ ਵਿਖੇ 04 ਕੱਚੇ ਰਸਤਿਆਂ ਨੂੰ ਪੱਕੀਆਂ ਸੜਕਾਂ ਵਜੋਂ ਵਿਕਸਤ ਕਰਨ ਹਿਤ ਵਿਧਾਇਕ ਨੇ ਕਰੀਬ 03 ਕਰੋੜ 64 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਭਵਾਨੀਗੜ੍ਹ, 05 ਜੁਲਾਈ ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਨ…

ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ

ਅੰਮ੍ਰਿਤਸਰ, 5 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਸ਼ੇ ਵੇਚ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਪਵਿੱਤਰ…

ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ

ਚੰਡੀਗੜ੍ਹ/ ਰੂਪਨਗਰ, 5 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਵਿਦਿਆਰਥੀਆਂ ਨੂੰ ਸਕੂਲੀ ਸਿੱਖਿਆ ਦੌਰਾਨ ਆਪਣੇ ਸਟਾਰਟ-ਅੱਪ ਸਥਾਪਤ ਕਰਨ ਵੱਲ ਉਤਸ਼ਾਹਿਤ ਕਰਨ ਲਈ…

ਪੰਜਾਬ ਤੋਂ ਕੀਟਨਾਸ਼ਕ ਰਹਿਤ ਬਾਸਮਤੀ ਨਿਰਯਾਤ ਨੂੰ ਤੇਜ਼ ਕਰਨ ਲਈ ਰਣਨੀਤਕ ਦਖਲਅੰਦਾਜ਼ੀ ਦੀ ਲੋੜ

ਚੰਡੀਗੜ੍ਹ, 5 ਜੁਲਾਈ:ਪੰਜਾਬ ਰਾਜ ਤੋਂ ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ ਰਹਿਤ ਬਾਸਮਤੀ ਨਿਰਯਾਤ ਨੂੰ ਤੇਜ਼ ਕਰਨ ਸਬੰਧੀ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਪ੍ਰੋਫੈਸਰ ਡਾ. ਸੁਖਪਾਲ ਸਿੰਘ ਦੀ ਅਗਵਾਈ…

ਯੁੱਧ ਨਸ਼ਿਆਂ ਵਿਰੁੱਧ ਦਾ 126ਵਾਂ ਦਿਨ: 6.9 ਕਿਲੋਗ੍ਰਾਮ ਹੈਰੋਇਨ, 6.1 ਕਿਲੋਗ੍ਰਾਮ ਅਫੀਮ ਸਮੇਤ 139 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 5 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 126ਵੇਂ ਦਿਨ ਵੀ ਜਾਰੀ…

ਮੁੱਖ ਮੰਤਰੀ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ

ਅੰਮ੍ਰਿਤਸਰ, 5 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਮੁੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਦਿਆਂ ਅੰਮ੍ਰਿਤਸਰ ਦੇ ਵਸਨੀਕਾਂ ਨੂੰ ਲਗਭਗ 350 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ।ਪਵਿੱਤਰ…