ਫਾਜ਼ਿਲਕਾ 1 ਮਾਰਚਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ...
Year: 2025
ਚੰਡੀਗੜ੍ਹ, 1 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ...
ਫਰੀਦਕੋਟ , 01 ਮਾਰਚ ( ) ਫਰੀਦਕੋਟ ਜ਼ਿਲ੍ਹੇ ਵਿੱਚ ਪਿਆ ਮੀਂਹ ਕਿਸਾਨਾਂ ਦੀ ਕਣਕ ਦੀ ਫਸਲ ਲਈ ਵਰਦਾਨ ਸਾਬਤ...
ਬਟਾਲਾ, 28 ਫਰਵਰੀ ( ) ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ...
ਫ਼ਤਹਿਗੜ੍ਹ ਸਾਹਿਬ, 28 ਫਰਵਰੀ; ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ...
ਖਡੂਰ ਸਾਹਿਬ, 28 ਫਰਵਰੀ : ਨਸ਼ੇ ਦੇ ਵਪਾਰ ਖਿਲਾਫ਼ ਲੜਾਈ ਵਿੱਚ ਇੱਕ ਹੋਰ ਵੱਡਾ ਕਦਮ ਚੁੱਕਦੇ ਹੋਏ,...
ਚੰਡੀਗੜ੍ਹ, 28 ਫਰਵਰੀ: ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸੰਦੀਪ ਸੈਣੀ ਨੇ ਸਹਾਇਕ...
ਚੰਡੀਗੜ੍ਹ, 28 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਨਸ਼ਾ ਤਸਕਰਾਂ ਨੂੰ...
ਪਟਿਆਲਾ/ਚੰਡੀਗੜ੍ਹ, 28 ਫਰਵਰੀ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪਟਿਆਲਾ ‘ਚ ਕਿਹਾ...
ਚੰਡੀਗੜ੍ਹ, 28 ਫਰਵਰੀ- ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ...
ਲੁਧਿਆਣਾ, 28 ਫਰਵਰੀ (000) – 26 ਫਰਵਰੀ ਨੂੰ ਇੱਕ ਪਿੰਡ ਦੇ ਨੌਜਵਾਨ ਸਰਪੰਚ ਅਤੇ ਇੱਕ ਬਦਨਾਮ ਨਸ਼ਾ...
ਚੰਡੀਗੜ੍ਹ, 28 ਫਰਵਰੀ: ਕੇਂਦਰ ਸਰਕਾਰ ਵੱਲੋਂ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਪੰਜਾਬ ਦੀ...
ਚੰਡੀਗੜ੍ਹ, 28 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਵਸਦੇ ਇੱਕ ਪ੍ਰਵਾਸੀ ਭਾਰਤੀ (ਐਨ.ਆਰ.ਆਈ.) ਦੀ ਲੁਧਿਆਣਾ ਸਥਿਤ...
ਗੜ੍ਹਸ਼ੰਕਰ/ਹੁਸ਼ਿਆਰਪੁਰ, 28 ਫਰਵਰੀ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੇ ਅਰਸੇ ਦੌਰਾਨ ਸੂਬੇ ਵਿਚ ਅਥਾਹ ਤਰੱਕੀ ਹੋਈ ਹੈ ਭਾਵੇਂ ਉਹ ਸਿੱਖਿਆ, ਸਿਹਤ, ਉਦਯੋਗ, ਨਿਵੇਸ਼, ਖੇਡਾਂ ਅਤੇ ਰੋਜ਼ਗਾਰ ਦਾ ਖੇਤਰ ਹੋਵੇ। ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਗੋਗੋ ਮਹਿਤਾਬਪੁਰ ਵਿਖੇ ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਬਲਦੀਪ ਸਿੰਘ ਸੈਣੀ ਦੀ ਨਿਯੁਕਤੀ ਸਬੰਧੀ ਰੱਖੇ ਸਮਾਗਮ ਵਿਚ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਨੇ ਵੱਖ-ਵੱਖ ਖੇਤਰਾਂ ਅੰਦਰ ਤਰੱਕੀ ਦੇ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਪੰਜਾਬ ਅੰਦਰ ਨਵੀਂ ਕ੍ਰਾਂਤੀ ਆਈ ਹੈ ਜਿਸ ਤਹਿਤ ਸਕੂਲ ਆਫ਼ ਐਮੀਨੈਂਸ ਅਤੇ ਸਕੂਲ ਹੈਪੀਨੈਸ ਦੀ ਸਥਾਪਤੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸਕੂਲ ਆਫ਼ ਹੈਪੀਨੈਸ ਪ੍ਰੋਜੈਕਟ ਤਹਿਤ 9 ਸਕੂਲ ਉਸਾਰੇ ਜਾਣਗੇ। ਸਿਹਤ ਖੇਤਰ ਦੀ ਗੱਲ ਕਰਦਿਆਂ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਾਉਣ ਦੇ ਕੀਤੇ ਵਾਅਦੇ ਨੂੰ ਸਫ਼ਲਤਾਪੂਰਵਕ ਲਾਗੂ ਕਰਦਿਆਂ ਜ਼ਿਲ੍ਹੇ ਵਿਚ 73 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਹਨ ਜਿਥੇ ਲੋਕਾਂ ਨੂੰ ਵਧੀਆ ਢੰਗ ਨਾਲ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਰੋਜ਼ਗਾਰ ਦੇ ਖੇਤਰ ਬਾਰੇ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿਛਲੇ ਮਹੀਨੇ ਤੱਕ ਜ਼ਿਲ੍ਹੇ ਵਿਚ ਰੋਜ਼ਗਾਰ ਬਿਊਰੋ ਵਲੋਂ 2086 ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਦਯੋਗਾਂ ਦੀ ਸਹੂਲਤ ਲਈ ਬਿਜਨੈਸ ਫਸਟ ਪੋਰਟਲ ਰਾਹੀਂ ਸਿੰਗਲ ਵਿੰਡੋ ਸਿਸਟਮ ਚਲਾਇਆ ਗਿਆ ਜਿਸ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਚ 2024 ਤੋਂ ਹੁਣ ਤੱਕ 103 ਨਿਵੇਸ਼ਕਾਂ ਵਲੋਂ ਆਨਲਾਈਨ ਪੋਰਟਲ ਰਾਹੀਂ 3066 ਕਰੋੜ ਰੁਪਏ ਦੇ ਨਵੇਂ ਨਿਵੇਸ਼ ਲਈ ਤਜਵੀਜ਼ਾਂ ਭੇਜੀਆਂ ਗਈਆਂ। ਡਿਪਟੀ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਰਾਜ ਦੀ ਖੁਸ਼ਹਾਲੀ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਚੰਗੀਆ ਸਖਸ਼ੀਅਤਾਂ ਦਾ ਸਨਮਾਨ ਕਰਦੀ ਹੈ। ਉਨ੍ਹਾਂ ਨੇ ਚੇਅਰਮੈਨ ਬਲਦੀਪ ਸਿੰਘ ਸੈਣੀ ਨੂੰ ਅਹੁਦੇ ਦੀਆਂ ਮੁਬਾਰਕਾਂ ਦਿੰਦਿਆਂ ਕਾਮਨਾ ਕੀਤੀ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਸਮਰਪਣ ਭਾਵਨਾ ਅਤੇ ਮਿਹਨਤ ਨਾਲ ਨਿਭਾਉਣਗੇ। ਬਲਦੀਪ ਸਿੰਘ ਸੈਣੀ ਨੇ ਉਨ੍ਹਾਂ ਨੂੰ ਜ਼ਿੰਮੇਵਾਰੀ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਸ਼ਿਦਤ ਨਾਲ ਸੇਵਾ ਕਰਨਗੇ। ਇਸ ਮੌਕੇ ਦੋਵਾਂ ਸਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਮਾਰੋਹ ਵਿਚ ਜਿੱਥੇ ਹਲਕਾ ਗੜ੍ਹਸ਼ੰਕਰ ਦੇ ਸਮੂਹ ਸਰਪੰਚ ਅਤੇ ਪੰਚ, ਬਲਾਕ...
ਹੁਸ਼ਿਆਰਪੁਰ, 28 ਫਰਵਰੀ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਨਾ ਐਨ.ਓ.ਸੀ. ਤੋਂ...
ਗੁਰਦਾਸਪੁਰ, 28 ਫਰਵਰੀ ( ) – ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ...
ਮੋਗਾ, 28 ਫਰਵਰੀ (000) –ਸੜਕ ਹਾਦਸਿਆਂ ਦੇ ਦਾਅਵਿਆਂ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇਹਾਦਸਿਆਂ ਨਾਲ ਸਬੰਧਤ ਡਾਟਾ...
ਫਾਜ਼ਿਲਕਾ 28 ਫਰਵਰੀਨਰਮੇ ਦੀ ਅਗਲੀ ਫਸਲ ਤੋਂ ਪਹਿਲਾਂ ਜ਼ਿਲਾ ਖੇਤੀਬਾੜੀ ਵਿਭਾਗ ਨੇ ਆਪਣੀਆਂ ਤਿਆਰੀਆਂ ਆਰੰਭ ਦਿੱਤੀਆਂ ਹਨ।...
ਫਰੀਦਕੋਟ 28 ਫਰਵਰੀ 2025() ਅੱਜ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਂਖੋਂ ਨੇ ਅਵਾਸ ਯੋਜਨਾ ਤਹਿਤ ਲੋੜਵੰਦ...
ਫਰੀਦਕੋਟ 28 ਫਰਵਰੀ () ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ...
