ਬਟਾਲਾ,15 ਫਰਵਰੀ ( ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ...
Year: 2025
ਬਰਨਾਲਾ, 15 ਫਰਵਰੀ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ:ਸਿੱ) ਮੈਡਮ ਇੰਦੂ ਸਿਮਕ ਅਤੇ ਉਪ...
ਮਾਲੇਰਕੋਟਲਾ 15 ਫਰਵਰੀ : ਕੈਬਿਨੇਟ ਮੰਤਰੀ ਪਸ਼ੂ ਪਾਲਣ ਸ੍ਰੀ ਗੁਰਮੀਤ ਸਿੰਘ ਖੁੱਡੀਆਂ ,ਪ੍ਰਮੁੱਖ ਸਕੱਤਰ ਸ਼੍ਰੀ ਰਾਹੁਲ...
ਖਮਾਣੋ/ਫ਼ਤਹਿਗੜ੍ਹ ਸਾਹਿਬ, 15 ਫਰਵਰੀ ਜਿਲੇ ਦੇ ਕਿਸਾਨਾਂ ਨੂੰ ਮੱਕੀ ਦਾ ਮਿਆਰੀ ਬੀਜ ਮੁਹਈਆ ਕਰਵਾਉਣ ਦੇ ਮੰਤਵ ਨਾਲ...
ਫਾਜਿਲਕਾ 15 ਫਰਵਰੀ ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ...
ਚੰਡੀਗੜ੍ਹ/ਅੰਮ੍ਰਿਤਸਰ, 14 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਨਸ਼ਿਆਂ ਵਿਰੁੱਧ ਜੰਗ ਦੌਰਾਨ ਇਸ...
ਚੰਡੀਗੜ੍ਹ, 14 ਫਰਵਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ...
ਫ਼ਤਹਿਗੜ੍ਹ ਸਾਹਿਬ 14 ਫਰਵਰੀ:- ਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਟੀ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012 (ਪੰਜਾਬ...
ਚੰਡੀਗੜ੍ਹ, 14 ਫਰਵਰੀ:ਸੂਬੇ ਦੇ ਸਿੱਖਿਆ ਢਾਂਚੇ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਕੀਤੀ ਪਹਿਲਕਦਮੀ ਤਹਿਤ ਪੰਜਾਬ...
ਚੰਡੀਗੜ੍ਹ, 14 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ...
ਚੰਡੀਗੜ੍ਹ, 14 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਰਾਮਪਾਲ ਨਾਮਕ ਇੱਕ...
ਚੰਡੀਗੜ੍ਹ, 14 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ 35...
ਚੰਡੀਗੜ੍ਹ, 14 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਤੇ...
ਆਰਥਿਕ ਵਰ੍ਹੇ 2024-2025 ਦੀ ਤੀਜੀ ਤਿਮਾਹੀ ਦੀ ਸਮੀਖਿਆ ਕਰਨ ਲਈ ਬਲਾਕ ਪੱਧਰੀ ਬੈਂਕਰਜ਼ ਕਮੇਟੀ ਦੀਆਂ ਮੀਟਿੰਗਾਂ ਦਾ...
ਜਲੰਧਰ, 14 ਫਰਵਰੀ: ਸੀਆਈਏ ਸਟਾਫ ਜਲੰਧਰ ਦਿਹਾਤੀ ਪੁਲਿਸ ਨੇ ਇੱਕ ਬਦਨਾਮ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ...
ਧੂਰੀ/ਸੰਗਰੂਰ, 14 ਫਰਵਰੀ- ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਦੇ ਦਿਸਾ ਨਿਰਦੇਸਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ...
ਅੰਮ੍ਰਿਤਸਰ, 14 ਫਰਵਰੀ: ਭਾਰਤ ਸਰਕਾਰ ਵੱਲੋਂ ਅਮਰੀਕਾ ਤੋਂ ਗੈਰ ਕਾਨੂੰਨੀ ਪਰਵਾਸੀ ਭਾਰਤੀਆਂ ਨੂੰ ਲੈ ਕੇ ਆ ਰਹੇ...
ਚੰਡੀਗੜ੍ਹ, 14 ਫਰਵਰੀ: ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਦੁਬਾਰਾ ਗੱਲਬਾਤ ਦਾ ਦੌਰ ਸ਼ੁਰੂ...
ਮਾਲੇਰਕੋਟਲਾ 13 ਫਰਵਰੀ : ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਦੀ ਅਗਵਾਈ ਹੇਠ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਜ਼ਿਲ੍ਹਾ ਪੱਧਰੀ ਅਪਰੂਵਲ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ 46 ਨਵੇਂ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ ਦੇਣ ਸਬੰਧੀ ਕੇਸਾਂ ਜ਼ਿਲ੍ਹਾ ਪੱਧਰੀ ਕਮੇਟੀ ਕੋਲ ਰੱਖੇ ਗਏ ਜਿਨ੍ਹਾਂ ਵਿੱਚ 44 ਕੇਸਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਸਕੀਮ ਅਧੀਨ ਬੱਚਿਆ ਨੂੰ 4000 ਰੁਪਏ ਮਹੀਨਾ ਦਿੱਤਾ ਜਾ ਦਾ ਹੈ।ਪਹਿਲਾ ਤੋਂ ਜ਼ਿਲ੍ਹੇ ਵਿੱਚ 80 ਬੱਚਿਆ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਅਸਲ ਲੋੜਵੰਦਾਂ ਦੀ ਮਦਦ ਕਰਨ ਲਈ ਵਚਨਬੱਧ ਹੈ ਤੇ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਅਸਲ ਲੋੜਵੰਦਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਕੀਮ ਦਾ ਵੱਖ ਵੱਖ ਮਾਧਿਅਮਾਂ ਰਾਹੀ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਜ਼ਰੂਰਤਮੰਦ ਬੱਚਿਆਂ ਨੂੰ ਇਸ ਸਕੀਮ ਦਾ ਜ਼ਿਆਦਾ ਤੋਂ ਜ਼ਿਆਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਜੇਕਰ ਕੋਈ ਅਜਿਹੇ ਕੇਸ ਜੋ ਸਪਾਂਸਰਸ਼ਿਪ ਸਕੀਮ ਦੀਆ ਸ਼ਰਤਾਂ ਪੂਰੀਆਂ ਕਰਦੇ ਹੋਣ ਤਾਂ ਉਹ ਕੇਸ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਲੇਰਕੋਟਲਾ ਨੂੰ ਰੈਫ਼ਰ ਕੀਤੇ ਜਾਣ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ ਵੱਲੋਂ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਅਤੇ ਨਵੇਂ ਆਏ ਜਰੂਰਤਮੰਦ ਬੱਚਿਆਂ ਦੇ ਕੇਸਾਂ ਬਾਰੇ ਵਿਸਥਾਰ ਪੂਰਵਕ ਦੱਸਦਿਆ ਦੱਸਿਆ ਕਿ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੁਵਲ ਕਮੇਟੀ ਵੱਲੋਂ ਜ਼ਿਲ੍ਹੇ ਵਿੱਚ 0 ਤੋਂ 18 ਸਾਲ ਅਜਿਹੇ ਬੱਚੇ ਜਿਨ੍ਹਾਂ ਦੀ ਮਾਤਾ ਵਿਧਵਾ/ਤਲਾਕਸ਼ੁਦਾ ਹੋਵੇ ਜਾ ਬੱਚੇ ਲਾਵਾਰਿਸ ਛੱਡ ਦਿੱਤੇ ਗਏ ਹੋਣ, ਜਿੰਨਾ ਬੱਚਿਆਂ ਦੇ ਮਾਤਾ ਪਿਤਾ ਜਾਨਲੇਵਾ/ ਖ਼ਤਰਨਾਕ ਬਿਮਾਰੀ ਦਾ ਸ਼ਿਕਾਰ ਹਨ, ਮਾਤਾ-ਪਿਤਾ ਵਿੱਤੀ ਅਤੇ ਸਰੀਰਕ ਤੌਰ ਤੇ ਬੱਚਿਆਂ ਦੀ ਦੇਖਭਾਲ ਕਰਨ ਵਿੱਚ ਅਸਮਰਥ ਹਨ, ਜੇ.ਜੇ ਐਕਟ, 2015 ਦੇ ਅਨੁਸਾਰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ ਜਿਵੇਂ ਕਿ ਬੇਘਰ, ਕੁਦਰਤੀ
