ਮੋਗਾ 10 ਫਰਵਰੀਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ, ਮੋਗਾ ਦੀ ਅਗਵਾਈ ਹੇਠ ਬਲਾਕ ਖੇਤੀਬਾੜੀ ਅਫਸਰ, ਮੋਗਾ-2...
Year: 2025
ਫਰੀਦਕੋਟ 10 ਫਰਵਰੀ 2025 () ਅੱਜ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਸ਼੍ਰੀ ਵਿਨੀਤ ਕੁਮਾਰ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ...
ਸ੍ਰੀ ਅਨੰਦਪੁਰ ਸਾਹਿਬ 10 ਫਰਵਰੀ () ਹੋਲਾ ਮਹੱਲਾ ਤਿਉਹਾਰ ਤੋ ਪਹਿਲਾ ਸਾਰੇ ਵਿਭਾਗ ਆਪਣੇ ਕੰਮ ਮੁਕੰਮਲ ਕਰ ਲੈਣ, ਸ਼ਰਧਾਲੂਆਂ ਦੀ ਸਹੂਲਤ ਲਈ...
ਫਾਜ਼ਿਲਕਾ, 10 ਫਰਵਰੀ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਪੁਲਿਸ ਵੱਲੋਂ ਐਸਐਸਪੀ ਸ:...
ਤਰਨ ਤਾਰਨ, 10 ਫਰਵਰੀ :ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਵੱਲੋਂ ਜ਼ਿਲ੍ਹੇ `ਚ ਚੱਲ...
ਸ੍ਰੀ ਮੁਕਤਸਰ ਸਾਹਿਬ, 10 ਫਰਵਰੀ: ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਗੁਰਨਾਮ ਸਿੰਘ ਦੀ ਰਹਿਨੁਮਾਈ ਹੇਠ ਅੱਜ ਬਲਾਕ ਸ੍ਰੀ ਮੁਕਤਸਰ...
ਹੁਸ਼ਿਆਰਪੁਰ, 10 ਫਰਵਰੀ: ਨਸ਼ਾ ਮੁਕਤ ਮਿਸ਼ਨ ਪੰਜਾਬ ਸਮਾਈਲ 2.0 ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ...
ਚੰਡੀਗੜ੍ਹ, 10 ਫਰਵਰੀ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ...
ਕੋਟਕਪੂਰਾ 9 ਫਰਵਰੀ ( ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਸ....
ਬਰਨਾਲਾ, 9 ਫਰਵਰੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੁਆਲਟੀ ਕੰਟਰੋਲ ਮੁਹਿੰਮ ਤਹਿਤ ਡਾ. ਜਗਦੀਸ਼ ਸਿੰਘ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਦੀ ਦੇਖ-ਰੇਖ ਅਧੀਨ ਗਠਿਤ ਕੀਤੀਆਂ ਬਲਾਕ ਪੱਧਰੀ ਟੀਮਾਂ ਦੁਆਰਾ ਖਾਦ ਅਤੇ ਕੀਟਨਾਸ਼ਕ ਦਵਾਈਆਂ ਦੇ ਫਰਮਾਂ/ਡੀਲਰਾਂ ਦੀ ਚੈਕਿੰਗ ਲਗਾਤਾਰ ਜਾਰੀ ਰੱਖਣ ਦੇ ਆਦੇਸ਼ ਦਿੱਤੇ ਹਨ। ਮੱਕੀ ਅਤੇ ਮੂੰਗੀ ਫਸਲ ਦੀ ਬਿਜਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਖੇਤੀਬਾੜੀ ਅਫਸਰ ਨੇ ਜ਼ਿਲ੍ਹੇ ਦੇ ਸਮੂਹ ਡੀਲਰਾਂ ਨੂੰ ਚੇਤਾਵਨੀ ਦਿੱਤੀ ਕਿ ਕਿਸੇ ਵੀ ਬੀਜ ਜਾਂ ਖਾਦ ਦਾ ਰੇਟ ਜਿਆਦਾ ਲਗਾਇਆ ਜਾਂ ਹੋਰ ਕੋਈ ਵਾਧੂ ਪਦਾਰਥ ਦੀ ਟੈਗਿੰਗ ਕੀਤੀ ਤਾਂ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਸਬੰਧੀ ਕੋਈ ਵੀ ਸਮੱਸਿਆ ਹੋਵੇ ਤਾਂ ਖੇਤੀਬਾੜੀ ਵਿਭਾਗ ਦੇ ਦਫਤਰ ਨਾਲ ਤਾਲਮੇਲ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।
ਸ੍ਰੀ ਅਨੰਦਪੁਰ ਸਾਹਿਬ 09 ਫਰਵਰੀ () ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਭਲਕੇ 10 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਲਾ ਮਹੱਲਾ ਲਈ ਵੱਖ ਵੱਖ ਵਿਭਾਗਾ ਵੱਲੋਂ...
ਫਾਜ਼ਿਲਕਾ, 9 ਫਰਵਰੀ ਔਰਤਾਂ ਘਰਾਂ ਦੇ ਚੁੱਲੇ—ਚੋਕਿਆਂ ਵਿਚ ਨਾ ਰਹਿ ਕੇ ਸਵੈ—ਕਾਰੋਬਾਰ ਚਲਾ ਕੇ ਆਮਦਨ ਦੇ ਵਸੀਲੇ...
ਬਸੀ ਪਠਾਣਾ, 09 ਫਰਵਰੀ ਨਗਰ ਕੌਂਸਲ ਬਸੀ ਪਠਾਣਾ ਵੱਲੋਂ ਸ਼ਹਿਰ ਦੀ ਸਾਫ ਸਫਾਈ ਤੇ ਵਿਸ਼ੇਸ਼ ਧਿਆਨ ਦਿੱਤਾ...
ਚੰਡੀਗੜ੍ਹ, 9 ਫਰਵਰੀ ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗਾਂ ਦੀ ਸੇਵਾ ਸੰਭਾਲ ਅਤੇ ਮਾਣ-ਸਨਮਾਨ ਬਰਕਰਾਰ ਰੱਖਣ ਲਈ ਵਚਨਬੱਧ...
ਚੰਡੀਗੜ, 9 ਫਰਵਰੀ: ਪੰਜਾਬ ਦੇ ਸਮਾਜਿਕ ਨਿਆਂ, ਸ਼ਸਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ...
ਚੰਡੀਗੜ੍ਹ, 9 ਫਰਵਰੀ 2025: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ...
ਚੰਡੀਗੜ੍ਹ, 9 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਰੇਸ਼ਮ ਦੀ...
ਫਾਜ਼ਿਲਕਾ, 8 ਫਰਵਰੀਭਾਰਤ ਸਰਕਾਰ ਦੀ ਮਨਿਸਟਰੀ ਆਫ ਇਨਵਾਇਰਨਮੈਂਟ ਫੋਰੈਸਟ ਐਡ ਕਲਾਈਮੇਟ ਚੇਜ ਅਧੀਨ ਚੱਲ ਰਹੇ ਇਨਵਾਇਰਨਮੈਂਟ ਐਜੂਕੇਸ਼ਨ...
ਫਰੀਦਕੋਟ , 8 ਫਰਵਰੀ ( ) ਪੰਜਾਬ ਜੇਲ੍ਹ ਓਲੰਪਿਕ 2025 ਦਾ ਉਦਘਾਟਨ 3 ਫਰਵਰੀ, 2025 ਨੂੰ ਕੇਂਦਰੀ ਜੇਲ੍ਹ ਫਰੀਦਕੋਟ ਵਿਖੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ...
ਫਾਜ਼ਿਲਕਾ 8 ਫਰਵਰੀਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਮੁਹਿੰਮ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਨੂੰ ਅਨੇਕਾ ਰੋਗਾਂ...
