ਅੰਮ੍ਰਿਤਸਰ, 08 ਫਰਵਰੀ ਮਾਨਯੋਗ ਰਾਜ ਚੋਣ ਕਮਿਸ਼ਨ ਅਤੇ ਡਿਪਟੀ ਕਮਿਸ਼ਨਰ-ਕਮ -ਜਿਲ੍ਹਾ ਚੋਣ ਅਫਸਰ ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਦੀਆਂ...
Year: 2025
ਜਲੰਧਰ, 8 ਫਰਵਰੀ : ਜ਼ਿਲ੍ਹੇ ਦੇ 11 ਬਲਾਕਾਂ ਵਿੱਚ ਬਣੇ ਸਵੈ ਸਹਾਇਤਾ ਸਮੂਹਾਂ ਵਿੱਚੋਂ ਚੁਣੀਆਂ ਗਈਆਂ 44...
ਜਲੰਧਰ, 8 ਫਰਵਰੀ : ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ...
ਫਤਿਹਗੜ੍ਹ ਸਾਹਿਬ, 08 ਫਰਵਰੀ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਕਰਵਾਉਣ...
ਸੇਖਵਾਂ (ਬਟਾਲਾ), 8 ਫਰਵਰੀ ( ) ਸਰਕਾਰੀ ਰਿਹਾਇਸ਼ੀ ਸਕੂਲ ਸੇਖਵਾਂ ਵਿਖੇ ਸੱਕਤਰ ਸ਼੍ਰੀਮਤੀ ਸੁਖਵੰਤ ਕੌਰ ਪ੍ਰਿੰਸੀਪਲ ਦੀ...
ਹੁਸ਼ਿਆਰਪੁਰ, 8 ਫਰਵਰੀ: ਵਿਧਾਇਕ ਬ੍ਰਮ ਸੰਕਰ ਜਿੰਪਾ ਨੇ ਵਾਰਡ ਨੰਬਰ 48 ਦੇ ਲਾਜਵੰਤੀ ਨਗਰ ਵਿਚ ਟਿਊਬਵੈਲ ਨਿਰਮਾਣ...
ਲੁਧਿਆਣਾ, 08 ਫਰਵਰੀ (000) – ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਲਈ ਜਮਾਤ ਨੌਵੀਂ ਅਤੇ ਗਿਆਰਵੀਂ ਵਿੱਚ ਦਾਖਲੇ ਲਈ...
ਲੁਧਿਆਣਾ, 08 ਫਰਵਰੀ (000) ਨਹਿਰੂ ਯੁਵਾ ਕੇਂਦਰ, ਲੁਧਿਆਣਾ ਵੱਲੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 5-ਦਿਨਾ ‘ਅੰਤਰਰਾਜੀ ਯੂਥ...
ਫਾਜ਼ਿਲਕਾ 8 ਜਨਵਰੀ 2025….. ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸ੍ਰੀ ਸੰਦੀਪ ਰਿਨਵਾ ਨੇ ਦੱਸਿਆ ਕਿ ਬਲਾਕ ਅਬੋਹਰ ਦੇ ਪਿੰਡ ਵਰਿਆਮ ਖੇੜਾ ਦੀ ਸੋਸਾਇਟੀ ਵਿਖੇ ਮਿਤੀ 10 ਫਰਵਰੀ 2025 ਨੂੰ ਸਵੇਰੇ 10 ਵਜੇ ਵਿਸ਼ਵ ਦਾਲ ਦਿਵਸ ਮਨਾਇਆ ਜਾਵੇਗਾ। ਉਹਨਾਂ ਦੱਸਿਆ ਕਿ ਵਿਸ਼ਵ ਦਾਲਾਂ ਦਿਵਸ ਪ੍ਰੋਗਰਾਮ ਵਿੱਚ ਲੋਕਾਂ ਨੂੰ ਦਾਲਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾਵੇਗਾ ਜਿਵੇਂ ਕਿ ਦਾਲਾਂ ਦੀ ਸਾਡੇ ਸਰੀਰ ਲਈ ਬਹੁਤ ਹੀ ਮਹੱਤਤਾ ਹੈ! ਉਹਨਾਂ ਦੱਸਿਆ ਕਿ ਦਾਲਾਂ ਨੂੰ ਪ੍ਰੋਟੀਨ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਦਾਲਾਂ ਨਾ ਸਿਰਫ਼ ਸਾਡੇ ਸਰੀਰ ਨੂੰ ਸਿਹਤਮੰਦ ਰੱਖਦੀਆਂ ਹਨ ਸਗੋਂ ਦਾਲਾਂ ਵਾਤਾਵਰਨ ਦੀ ਸੁਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਹਨਾਂ ਦੱਸਿਆ ਕਿ ਇਹ ਇੱਕ ਅਜਿਹੀ ਫ਼ਸਲ ਹੈ ਜਿਸ ਦੀ ਕਾਸ਼ਤ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਂਦੀਹੈ। ਇਸ ਦਾ ਚਾਰਾ ਦੁਧਾਰੂ ਪਸ਼ੂਆਂ ਨੂੰ ਵੀ ਪੌਸ਼ਟਿਕ ਤੱਤ ਪ੍ਰਦਾਨ ਕਰਦਾ ਹੈ ਅਤੇ ਕਿਸਾਨ ਘੱਟ ਲਾਗਤ ‘ਤੇ ਦਾਲਾਂ ਦੀ ਕਾਸ਼ਤ ਕਰਕੇ ਮੁਨਾਫਾ ਵੀ ਪ੍ਰਾਪਤ ਕਰਦੇ ਹਨ। ਇਸ ਤੋਂ ਇਲਾਵਾ ਹੋਰ ਫ਼ਸਲਾਂ ਦੇ ਮੁਕਾਬਲੇ ਦਾਲਾਂ ਸਿੰਚਾਈ ‘ਤੇ ਜ਼ਿਆਦਾ ਨਿਰਭਰ ਨਹੀਂ ਕਰਦੀਆਂ।
ਚੰਡੀਗੜ 8 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਗਤੀਸ਼ੀਲ ਅਗਵਾਈ...
ਚੰਡੀਗੜ੍ਹ, 8 ਫਰਵਰੀ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਚੰਡੀਗੜ੍ਹ, 8 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ...
ਬਰਨਾਲਾ, 7 ਫਰਵਰੀਆਮ ਲੋਕਾਂ ਵੱਲੋਂ ਕੀਤੀਆਂ ਗਈਆਂ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾਵੇ ਤਾਂ ਜੋ ਲੋਕਾਂ...
ਪਟਿਆਲਾ, 7 ਫਰਵਰੀ:ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਪਟਿਆਲਾ ਜ਼ਿਲ੍ਹੇ ਦੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ...
ਫਰੀਦਕੋਟ, 7 ਫਰਵਰੀ 2025 ( ) ਅੱਜ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਗੈਰ ਸੰਚਾਰੀ...
ਅੰਮ੍ਰਿਤਸਰ, 7 ਫਰਵਰੀ: ਸਿਹਤ ਵਿਭਾਗ ਦੇ ਫੂਡ ਅਤੇ ਡਰੱਗ ਐਡਮਨਿਸਟਰੇਸ਼ਨ ਵੱਲੋਂ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ 15 ਫਰਵਰੀ ਨੂੰ ਈਟ...
ਅਮਰਗੜ੍ਹ/ਮਾਲੇਰਕੋਟਲਾ, 7 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਕਿਸਾਨਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਵੱਲ ਇੱਕ ਹੋਰ ਵੱਡੀ ਪੁਲਾਂਘ ਪੁੱਟਦਿਆਂ ਸੂਬੇ ਦੇ ਚਾਰ ਜ਼ਿਲ੍ਹਿਆਂ ਮਾਲੇਰਕੋਟਲਾ,ਪਟਿਆਲਾ, ਸੰਗਰੂਰ ਤੇ ਮਾਨਸਾ ਦੇ ਖੇਤਾਂ ਨੂੰ ਪਾਣੀ ਪਹੁੰਚਾਉਣ ਵਾਲੀ ਸੈਕੰਡ ਪਟਿਆਲਾ ਫੀਡਰ ਨਹਿਰ ਦੇ 24 ਕਿਲੋਮੀਟਰ ਹਿੱਸੇ ਨੂੰ ਰਿਕਾਰਡ ਸਮੇਂ (ਸਵਾ ਮਹੀਨਾ) ਵਿੱਚ ਪੂਰਾ ਕਰਕੇ ਸੂਬਾ ਵਾਸੀਆਂ ਨੂੰ ਵੱਡੀ ਸੌਗਾਤ ਦਿੱਤੀ ਹੈ। ਅੱਜ ਇਥੇ ਜੌੜੇਪੁਲ ਵਿਖੇ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਸੈਕੰਡ ਪਟਿਆਲਾ ਫੀਡਰ ਨਹਿਰ ਦੇ ਮੁਕੰਮਲ ਹੋਏ (ਲਾਇਨਿੰਗ/ਰੀਹੈਬਲੀਟੇਸ਼ਨ) ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਇਸ ਨਹਿਰ ਦੇ ਪੱਕਾ ਹੋਣ ਨਾਲ ਪਟਿਆਲਾ ਸਮੇਤ ਸੰਗਰੂਰ, ਮਾਲੇਰਕੋਟਲਾ ਤੇ ਮਾਨਸਾ ਜ਼ਿਲ੍ਹਿਆਂ ਦੇ 10 ਬਲਾਕਾਂ ਦੀ ਕਰੀਬ 4 ਲੱਖ ਏਕੜ ਜ਼ਮੀਨ ਨੂੰ 1617 ਕਿਊਸਿਕ ਪਾਣੀ ਮਿਲਣਾ ਸ਼ੁਰੂ ਹੋ ਗਿਆ ਹੈ, ਜੋ ਕਿ ਪਹਿਲਾਂ 900 ਕਿਊਸਿਕ ਪਾਣੀ ਮਿਲਦਾ ਸੀ। ਉਨ੍ਹਾਂ ਕਿਹਾ 42 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲਾ ਇਹ ਕੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਇਮਾਨਦਾਰ ਸਰਕਾਰ ਵੱਲੋਂ 36 ਕਰੋੜ ਰੁਪਏ ਵਿੱਚ ਹੀ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਦਿਨਾਂ ਦੇ ਕੰਮਾਂ ਨੂੰ ਸਾਲਾਂ ਵਿੱਚ ਕਰਵਾਉਂਦੀਆਂ ਸਨ ਤੇ ਲਾਗਤ ਅੰਦਾਜ਼ੇ ਨਾਲੋਂ ਕਈ ਗੁਣਾਂ ਵੱਧ ਬਣਾਉਂਦੀਆਂ ਸਨ, ਉਥੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲਾਂ ਵਿੱਚ ਹੋਣ ਵਾਲਾ ਕੰਮ ਸਵਾ ਮਹੀਨੇ ਵਿੱਚ ਅਤੇ ਖਰਚ ਵੀ ਅੰਦਾਜ਼ਨ ਲਾਗਤ ਨਾਲੋਂ 6 ਕਰੋੜ ਘੱਟ ਕਰਕੇ ਸੂਬਾ ਵਾਸੀਆਂ ਦੀਆਂ ਆਸਾ ਨੂੰ ਪੂਰਾ ਕੀਤਾ ਹੈ। ਜਲ ਸਰੋਤ, ਖਨਣ ਤੇ ਜੀਓਲੋਜੀ ਅਤੇ ਭੂਮੀ ਤੇ ਜਲ ਰੱਖਿਆ ਵਿਭਾਗਾਂ ਦੇ ਮੰਤਰੀ ਬਰਿੰਦਰ ਗੋਇਲ ਨੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਜਿਥੇ ਸੂਬੇ ਦੇ ਕਈ ਖੇਤਰਾਂ ਵਿੱਚ ਪਿਛਲੇ 40 ਸਾਲਾਂ ਤੋਂ ਨਹਿਰੀ ਪਾਣੀ ਨਹੀਂ ਲੱਗਿਆ ਸੀ, ਉਥੇ ਕਿਸਾਨ ਹਿਤਾਇਸ਼ੀ ਸਰਕਾਰ ਨੇ ਕੁਝ ਮਹੀਨਿਆਂ ਅੰਦਰ ਹੀ ਪਾਣੀ ਪਹੁੰਚਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਕਿਸਾਨੀ ਨੂੰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਡੈਮਾਂ ਤੋਂ ਮਿਲਣ ਵਾਲੇ ਪਾਣੀ ਵਿੱਚੋਂ ਅਸੀਂ ਕਰੀਬ 68 ਪ੍ਰਤੀਸ਼ਤ ਵਰਤੋਂ ਕਰਦੇ ਸੀ ਅਤੇ 38 ਫ਼ੀਸਦੀ ਪਾਣੀ ਵਿਅਰਥ ਜਾ ਰਿਹਾ ਸੀ, ਜੋ ਸਾਡੀ ਸਰਕਾਰ ਵੱਲੋਂ ਪਿਛਲੇ ਕਰੀਬ ਤਿੰਨ ਸਾਲਾਂ ਵਿੱਚ ਇਹ 84 ਫ਼ੀਸਦੀ ਵਰਤੋਂ ਵਿੱਚ ਲਿਆਂਦਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਨੂੰ 100 ਪ੍ਰਤੀਸ਼ਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ ਕਰਨ ਨਾਲ ਜ਼ਮੀਨੀ ਪਾਣੀ ਦਾ ਪੱਧਰ ਉੱਪਰ ਉਠਦਾ ਹੈ, ਇਸ ਲਈ ਕਿਸਾਨ ਵੀ ਵੱਧ ਤੋਂ ਵੱਧ ਨਹਿਰੀ ਪਾਣੀ ਦੀ ਵਰਤੋਂ ਕਰਨ ਕਿਉਂਕਿ ਇਸ ਨਾਲ ਹੋਣ ਵਾਲੀ ਫ਼ਸਲ ਤੰਦਰੁਸਤ ਹੋਣ ਸਮੇਤ ਬਿਜਲੀ ਦੀ ਖਪਤ ਵੀ ਨਹੀਂ ਕਰਨੀ ਪੈਂਦੀ। ਇਸ ਮੌਕੇ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ ਜਸਵੰਤ ਸਿੰਘ ਗੱਜਣਮਾਜਰਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਕਿਸਾਨ ਦੇ ਖੇਤ ਨੂੰ ਨਹਿਰੀ ਪਾਣੀ ਮਿਲਣਾ ਕਿਸਾਨ ਲਈ ਸਭ ਤੋਂ ਵੱਡਾ ਤੋਹਫ਼ਾ ਹੈ। ਉਨ੍ਹਾਂ ਕਿਹਾ ਕਿ ਸਾਲਾ ਤੋਂ ਬੰਦ ਪਏ ਰਜਵਾਹੇ ਆਪ ਦੀ ਸਰਕਾਰ ਬਣਨ ਤੋਂ ਬਾਅਦ ਚੱਲਣ ਲੱਗੇ ਹਨ। ਇਸ ਮੌਕੇ ਹਲਕਾ ਪਾਇਲ ਤੋਂ ਵਿਧਾਇਕ ਮਨਜਿੰਦਰ ਸਿੰਘ ਗਿਆਸਪੁਰਾ ਤੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮਾਲੇਰਕੋਟਲਾ ਸਾਕਬ ਅਲੀ ਰਾਜਾ, ਸਿੰਚਾਈ ਵਿਭਾਗ ਦੇ ਨਿਗਰਾਨ ਇੰਜੀਨੀਅਰ ਸੁਖਜੀਤ ਸਿੰਘ ਭੁੱਲਰ, ਲਹਿਲ ਡਵੀਜ਼ਨ ਦੇ ਕਾਰਜਕਾਰੀ ਇੰਜੀਨੀਅਰ ਕਿਰਨਦੀਪ ਕੌਰ, ਐਸ.ਡੀ.ਓਜ ਅਸ਼ੀਸ਼ ਕੁਮਾਰ ਤੇ ਗੁਰਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
ਪਠਾਨਕੋਟ, 7 ਫ਼ਰਵਰੀ 2025 ( )—ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਧਾਰ...
ਚੰਡੀਗੜ੍ਹ, 7 ਫਰਵਰੀ: ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ...
ਚੰਡੀਗੜ੍ਹ, 7 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਪ੍ਰਦੂਸ਼ਣ...
