ਫ਼ਿਰੋਜ਼ਪੁਰ, 26 ਜਨਵਰੀ, 2025: 76ਵੇਂ ਗਣਤੰਤਰ ਦਿਵਸ ਮੌਕੇ ਕੈਂਟ ਬੋਰਡ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ...
Year: 2025
ਫਾਜ਼ਿਲਕਾ 26 ਜਨਵਰੀ 76ਵੇਂ ਗਣਤੰਤਰ ਦਿਵਸ ਮੌਕੇ ਇੱਥੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਏ ਇਸ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਕੈਬਨਿਟ ਮੰਤਰੀ ਨੇ ਦੇਸ਼ ਦੀ ਅਜਾਦੀ ਲਈ ਲੜਨ ਵਾਲੇ ਸੁੰਤਤਰਤਾ ਸੈਨਾਣੀਆਂ ਨੂੰ ਨਮਨ ਕੀਤਾ ਉਥੇ ਹੀ ਉਨ੍ਹਾਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਆਪਾਂ ਵਾਰਨ ਵਾਲੇ ਸ਼ਹੀਦਾਂ ਨੂੰ ਵੀ ਸਿਜਦਾ ਕੀਤਾ। ਉਨ੍ਹਾਂ ਨੇ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਦੀਆਂ ਦੇਸ਼ ਪ੍ਰਤੀ ਸੇਵਾਵਾਂ ਨੂੰ ਇਸ ਮੌਕੇ ਯਾਦ ਕੀਤਾ। ਟਰਾਂਸਪੋਰਟ ਅਤੇ ਜੇਲ੍ਹਾਂ ਵਿਭਾਗ ਦੇ ਕੈਬਨਿਟ ਵਜੀਰ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਮੌਕੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿਚ ਕੀਤੇ ਜਾ ਰਹੇ ਉਪਰਾਲਿਆਂ ਦਾ ਵਿਸੇਸ਼ ਤੌਰ ਤੇ ਜਿਕਰ ਕੀਤਾ ਜਿੰਨ੍ਹਾਂ ਰਾਹੀਂ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਸਕੰਲਪ ਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵੀ ਦ੍ਰਿੜ੍ਹ ਸੰਕਲਪਤ ਹੈ। ਰਾਜ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ।
ਮਲੇਰਕੋਟਲਾ 26 ਜਨਵਰੀ : ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਮੌਕੇ ਸਥਾਨਕ ਸਰਕਾਰ ਅਤੇ ਸੰਸਦੀ ਮਾਮਲੇ ਕੈਬਨਿਟ ਮੰਤਰੀ,ਪੰਜਾਬ ਡਾਕਟਰ ਰਵਜੋਤ ਸਿੰਘ ਨੇ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ...
ਬਰਨਾਲਾ, 26 ਜਨਵਰੀ 76ਵਾਂ ਗਣਤੰਤਰ ਦਿਵਸ ਸਮਾਗਮ ਇੱਥੇ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਵਿਖੇ ਮਨਾਇਆ...
ਫ਼ਰੀਦਕੋਟ 26 ਜਨਵਰੀ, 2025 76ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿੱਚ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ...
ਫਾਜ਼ਿਲਕਾ 26 ਜਨਵਰੀ76ਵੇਂ ਗਣਤੰਤਰ ਦਿਵਸ ਮੌਕੇ ਇੱਥੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ...
ਅੰਮ੍ਰਿਤਸਰ 26 ਜਨਵਰੀ 2025 — ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਵਣਜ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ...
ਤਰਨ ਤਾਰਨ, 26 ਜਨਵਰੀ :ਦੇਸ਼ ਦੇ 76ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ...
ਮਾਨਸਾ, 25 ਜਨਵਰੀ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋਂ ਤੇਲ ਬੀਜ਼ ਫਸਲਾਂ ਦੀ ਕਾਸ਼ਤ ਬਾਬਤ ਜ਼ਿਲ੍ਹਾ...
ਹੁਸ਼ਿਆਰਪੁਰ, 25 ਜਨਵਰੀ: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਨੇ ਕਿਹਾ ਕਿ ਲੋਕਤੰਤਰ ਦਾ ਹਿੱਸਾ ਬਨਣ...
ਸੁਖਸਾਲ (ਨੰਗਲ) 25 ਜਨਵਰੀ ()ਚੋਣਕਾਰ ਰਜਿਸਟ੍ਰੇਸ਼ਨ ਅਫਸਰ 49 ਅਨੰਦਪੁਰ ਸਾਹਿਬ ਚੋਣ ਹਲਕਾ-ਕਮ- ਉਪ ਮੰਡਲ ਮੈਡਿਸਟ੍ਰੇਟ, ਅਨੰਦਪੁਰ ਸਾਹਿਬ...
ਸ੍ਰੀ ਅਨੰਦਪੁਰ ਸਾਹਿਬ 25 ਜਨਵਰੀ () ਸਿੰਗਲ ਯੂਜ ਪਲਾਸਟਿਕ ਨੂੰ ਵਾਤਾਵਰਨ ਵਿੱਚੋਂ ਘੱਟ ਕਰਨ ਲਈ ਸੈਂਟਰ ਫਾਰ...
ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 25 ਜਨਵਰੀ ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ ਅਤੇ ਕਰ ਤੇ ਆਬਕਾਰੀ ਮੰਤਰੀ ਸ਼੍ਰੀ ਹਰਪਾਲ...
ਅੰਮ੍ਰਿਤਸਰ 25 ਜਨਵਰੀ 2025– ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ...
ਚੰਡੀਗੜ੍ਹ, 24 ਜਨਵਰੀ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਆਦੇਸ਼ਾਂ ‘ਤੇ ਪੰਜਾਬ ਸਕੂਲ ਸਿੱਖਿਆ ਵਿਭਾਗ...
ਬਰਨਾਲਾ, 25 ਜਨਵਰੀਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਸਟੂਡੈਂਟ ਪੁਲਿਸ ਕੈਡਿਟ (ਐਸ.ਪੀ.ਸੀ.)...
ਬਟਾਲਾ, 25 ਜਨਵਰੀ ( ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ...
ਚੰਡੀਗੜ੍ਹ, 25 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਮੁਹਿੰਮ...
ਬਟਾਲਾ, 25 ਜਨਵਰੀ ( ) ਦੇਸ਼ ਦੀ ਆਜ਼ਾਦੀ ਤੋਂ ਬਾਅਦ ਪ੍ਰਾਪਤ ਹੋਇਆ ਵੋਟ ਦਾ ਅਧਿਕਾਰ ਸਾਡੇ ਲਈ ਬਹੁਤ...
