ਹੁਸ਼ਿਆਰਪੁਰ, 22 ਜਨਵਰੀ:ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਚੰਡੀਗੜ੍ਹ ਬ੍ਰਾਂਚ ਆਫਿਸ ਨੇ ਜ਼ਿਲ੍ਹਾ ਪੱਧਰ ’ਤੇ ਅੱਜ ਇਕ ਮਹੱਤਵਪੂਰਨ ਵਰਕਸ਼ਾਪ/ਸਿਖਲਾਈ...
Year: 2025
ਫ਼ਤਹਿਗੜ੍ਹ ਸਾਹਿਬ, 23 ਜਨਵਰੀ: ਮਨਰੇਗਾ ਸਕੀਮ ਅਧੀਨ ਮਨਰੇਗਾ ਕਾਮਿਆਂ ਨੂੰ 100 ਦਿਨ ਦਾ ਰੋਜ਼ਗਾਰ ਦੇਣ ਵਿੱਚ...
ਚੰਡੀਗੜ੍ਹ, 22 ਜਨਵਰੀ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 21-22 ਜਨਵਰੀ, 2025...
ਬੁਢਲਾਡਾ/ਮਾਨਸਾ, 22 ਜਨਵਰੀ: ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਦਿਨੀ ਬੁਢਲਾਡਾ ਦੌਰੇ ਮੌਕੇ...
ਚੰਡੀਗੜ੍ਹ, 22 ਜਨਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਯੂਨੀਵਰਸਿਟੀ ਆਫ਼ ਤੁਰਕੂ,...
ਚੰਡੀਗੜ੍ਹ, 22 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ...
ਸ਼੍ਰੀ ਮੁਕਤਸਰ ਸਾਹਿਬ 22 ਜਨਵਰੀ ਮੇਲਾ ਮਾਘੀ ਸ੍ਰੀ ਮੁਕਤਸਰ ਸਾਹਿਬ ਵਿਖੇ ਦੋ ਦਿਨ ਪਹਿਲਾ ਲਾਪਤਾ ਬੱਚਾ ਮਿਲਿਆ ਹੈ, ਜਿਸਦੀ ਉਮਰ ਕਰੀਬ 10 ਸਾਲ...
ਮਾਲੇਰਕੋਟਲਾ 22 ਜਨਵਰੀ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਨਾਲ ਪੰਜਾਬ ਰਾਜ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਤੇ ਔਰਤਾਂ ਲਈ ਸਿਹਤ ਸਫਾਈ ਅਤੇ ਜਾਗਰੂਕਤਾ ਦਾ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਕੈਂਪ ਦੀਆ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਔਰਤਾਂ/ਲੜਕੀਆਂ ਲਈ ਇਹ ਕੈਂਪ 30 ਜਨਵਰੀ ਨੂੰ ਪੰਜਾਬ ਉਰਦੂ ਅਕਾਦਮੀ ਵਿਖੇ ਆਯੋਜਤ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੂ ਰਤਨ, ਸਹਾਇਕ ਸਿਵਲ ਸਰਜਨ ਡਾ ਸਜੀਲਾ ਖ਼ਾਨ, ਰੋਜ਼ਗਾਰ ਅਫ਼ਸਰ ਜਤਿੰਦਰ ਨਾਥ ਸ਼ਰਮਾਂ, ਇੰਨਚਾਰਜ ਵਨ ਸਟਾਪ ਸੈਂਟਰ ਨਜ਼ੀਰ ਮੁਹੰਮਦ,ਤਰਿੰਦਰ ਕੁਮਾਰ,ਦਲਜੀਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਮੌਜੂਦ ਸਨ । ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਕੈੰਪ ਮੌਕੇ ਸਿਹਤ ਵਿਭਾਗ ਵੱਲੋਂ ਇਸਤਰੀਆਂ ਦੇ ਮਾਹਿਰ ਡਾਕਟਰਾਂ ਵਲੋਂ ਔਰਤਾਂ ਦਾ ਮੁਫ਼ਤ ਹੈਲਥ...
ਹੁਸ਼ਿਆਰਪੁਰ, 22 ਜਨਵਰੀ: ਪੰਜਾਬ ਸਰਕਾਰ ਦੇ ਕਰ ਵਿਭਾਗ ਦੇ ਵਿੱਤ ਕਮਿਸ਼ਨਰ (ਕਰ) ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਕ ਕਮਿਸ਼ਨਰ...
ਪਠਾਨਕੋਟ: 22 ਜਨਵਰੀ 2025 ( ) :- ਪਿੰਡਾਂ ਅੰਦਰ ਚਲ ਰਹੇ ਵਿਕਾਸ ਕਾਰਜਾਂ ਦਾ ਰੀਵਿਓ ਕਰਨ...
ਅੰਮ੍ਰਿਤਸਰ, 22 ਜਨਵਰੀ 2025– ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਰਿਆੜ ਵਿਖੇ ਕੂਕਾ ਲਹਿਰ ਦੇ ਮੋਢੀ ਸਤਿਗੁਰੂ...
ਫ਼ਰੀਦਕੋਟ 22 ਜਨਵਰੀ, 2025 ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਇੱਥੋਂ ਦੇ ਕਿਸਾਨਾਂ ਨੂੰ ਉੱਚ ਦਰਜੇ ਦੇ ਮਿਆਰੀ...
ਫਤਿਹਗੜ੍ਹ ਚੂੜੀਆਂ (ਬਟਾਲਾ), 22 ਜਨਵਰੀ ( ) ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ...
ਤਰਨ ਤਾਰਨ, 22 ਜਨਵਰੀ : ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਰਾਜਦੀਪ ਸਿੰਘ ਬਰਾੜ ਨੇ ਅੱਜ ਗਣਤੰਤਰ...
ਮੋਗਾ, 22 ਜਨਵਰੀ,ਰਾਸ਼ਟਰੀ ਵੋਟਰ ਦਿਵਸ 25 ਜਨਵਰੀ 2025 ਜਿਸਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ...
ਚੰਡੀਗੜ੍ਹ, 21 ਜਨਵਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਭਾਗ ਦੇ ਸਾਰੇ ਅਧਿਕਾਰੀਆਂ...
ਮੋਗਾ 21 ਜਨਵਰੀ: ਸੂਬਾਈ ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਸੰਸਥਾਨ ਅਤੇ ਪੀਰਾਮਲ ਫਾਊਂਡੇਸ਼ਨ ਮੋਗਾ ਦੇ ਸਾਂਝੇ ਉਪਰਾਲੇ...
ਫ਼ਤਹਿਗੜ੍ਹ ਸਾਹਿਬ, 21 ਜਨਵਰੀ: ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ...
ਚੰਡੀਗੜ੍ਹ 21 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ...
ਮਾਲੇਰਕੋਟਲਾ 21 ਜਨਵਰੀ- ਜਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸਨਰ ਡਾ. ਪੱਲਵੀ ਨੇ ਮਾਲੇਰਕੋਟਲਾ ਜਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸਨਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ.ਐਨ.ਐਸ.ਐਸ) 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਲੇਰਕੋਟਲਾ ਅੰਦਰ ਕਿਸੇ ਵੀ ਤਰ੍ਹਾਂ ਦਾ ਆਦਮੀ ਰਹਿਤ ਹਵਾਈ ਵਾਹਨ ਜਾਂ ਡਰੋਨ, ਰਿਮੋਟ ਕੰਟਰੋਲ ਚੱਲਤ ਏਅਰ ਕਰਾਫਟ ਅਤੇ ਗਰਮ ਹਵਾਂ ਦੇ ਗੁਬਾਰਿਆਂ ਨੂੰ ਉਡਾਉਣ ਦੀ ਪੂਰਨ ਪਾਬੰਦੀ ਲਗਾਈ ਹੈ। ਇਹ ਹੁਕਮ ਸੁਰੱਖਿਆ ਕਾਰਨਾਂ ਕਰਕੇ ਗਣਤੰਤਰ ਦਿਵਸ ਸਮਾਰੋਹ ਦੇ ਮੱਦੇਨਜਰ ਜਾਰੀ ਕੀਤੇ ਗਏ ਹਨ। ਇਹ ਹੁਕਮ 26 ਜਨਵਰੀ 2025 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ ਭਾਰਤੀ ਨਿਯਾ ਸੰਹਿਤਾ ਕੋਡ ਦੀ ਧਾਰਾ 223 ਤਹਿਤ ਸਜਾ ਯੋਗ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ।
