ਬਰਨਾਲਾ, 2 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਲੋਕਾਂ ਨੂੰ ਸਮਾਂਬੱਧ...
Year: 2025
ਮੋਗਾ, 2 ਜਨਵਰੀ (000)- ਨਵਾਂ ਸਾਲ ਸ਼ੁਰੂ ਹੋਣ ਦੇ ਨਾਲ ਹੀ, ਮੋਗਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼...
ਦੀਨਾਨਗਰ/ਗੁਰਦਾਸਪੁਰ, 2 ਜਨਵਰੀ ( ) – ਪੰਜਾਬ ਡੇਅਰੀ ਵਿਕਾਸ ਵਿਭਾਗ ਅਤੇ ਪੰਜਾਬ ਡੇਅਰੀ...
ਚੰਡੀਗੜ੍ਹ, 1 ਜਨਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ...
ਅਜਨਾਲਾ, 1 ਜਨਵਰੀ 2025- ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ, ਜੋ ਕਿ ਅੱਜ ਅਜਨਾਲਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਦੌਰੇ...
ਚੰਡੀਗੜ੍ਹ, 01 ਜਨਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਚਲਾਏ ਜਾ ਰਹੇ 22...
ਖਮਾਣੋਂ/ ਫ਼ਤਹਿਗੜ੍ਹ ਸਾਹਿਬ, 01 ਜਨਵਰੀ ਧਰਤੀ ਹੇਠਲੇ ਪਾਣੀ ਦਾ ਪੱਧਰ ਹੋਰ ਡੂੰਘਾ ਹੋਣ ਅਤੇ ਪਾਣੀ ਦੂਸ਼ਿਤ ਹੋਣ...
ਮਾਲੇਰਕੋਟਲਾ 01 ਜਨਵਰੀ : ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਸਬੰਧਿਤ ਬੋਰਡ ਦੀਆਂ ਵੱਖ-ਵੱਖ...
ਗੁਰਦਾਸਪੁਰ, 1 ਜਨਵਰੀ ( ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ...
ਗੁਰਦਾਸਪੁਰ, 1 ਜਨਵਰੀ ( ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਸਮੂਹ...
ਬਠਿੰਡਾ, 1 ਜਨਵਰੀ : ਸਥਾਨਕ ਪਟਵਾਰ ਭਵਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ...
ਸ੍ਰੀ ਮੁਕਤਸਰ ਸਾਹਿਬ, 1 ਜਨਵਰੀ ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮੇਲਾ ਮਾਘੀ ਦੇ...
ਚੰਡੀਗੜ੍ਹ, 1 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵੇਂ ਵਰ੍ਹੇ ਦੌਰਾਨ ਪੰਜਾਬ ਰੋਡਵੇਜ਼...
ਬਟਾਲਾ,1 ਜਨਵਰੀ ( ) ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ...
ਫ਼ਤਹਿਗੜ੍ਹ ਸਾਹਿਬ, 01 ਜਨਵਰੀ ਸਾਲ 2024 ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਲਈ ਯਾਦਗਾਰੀ ਹੋ ਨਿਬੜਿਆ ਤੇ ਇਸ ਸਾਲ ਦੌਰਾਨ...
ਡੇਰਾ ਬਾਬਾ ਨਾਨਕ (ਗੁਰਦਾਸਪੁਰ), 01 ਜਨਵਰੀ ( ) – ਡੇਰਾ ਬਾਬਾ...
ਚੰਡੀਗੜ੍ਹ, 1 ਜਨਵਰੀ 2025 – ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ, ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ...
ਫਤਿਹਗੜ੍ਹ ਚੂੜੀਆਂ/ਬਟਾਲਾ,,1 ਜਨਵਰੀ ( ) ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ...
ਮਾਲੇਰਕੋਟਲਾ 01 ਜਨਵਰੀ : ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਪਿੰਡ ਹੱਥਣ ਵਿਖੇ 01 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ 66 ਕੇ.ਵੀ.ਗੱਰਿਡ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਸ ਗੱਰਿਡ ਦੇ 20 ਐਮ.ਵੀ.ਏ ‘ਚ ਅਪਗ੍ਰੇਡ ਹੋਣ ਨਾਲ ਮਾਲੇਰਕੋਟਲਾ ਨੂੰ ਨਿਰੰਤਰ ਬਿਜਲੀ ਦੀ ਸਪਲਾਈ ਯਕੀਨੀ ਬਣੇਗੀ । ਇਸ ਮੌਕੇ ਵਿਧਾਇਕ ਮਾਲੇਕਰੋਟਲਾ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਦਾ ਮਾਲੇਰਕੋਟਲਾ ਦੀ ਆਵਾਮ ਵੱਲੋਂ ਧੰਨਵਾਦ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਦੀਆਂ ਉਮੀਦਾਂ ਉੱਤੇ ਪੂਰਾ ਉਤਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਸੂਬੇ ਦੀ ਸਰਕਾਰ ਵਲੋਂ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਵਸਦੇ ਲੋਕਾਂ ਦੇ ਵਿਆਪਕ ਹਿੱਤਾਂ ਲਈ ਆਰੰਭੇ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਨੇਪਰੇ ਚੜ੍ਹਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਬਿਜਲੀ ਗਰਿੱਡ ਦੇ ਬਣਨ ਨਾਲ ਇਲਾਕੇ ਦੇ ਵਸਨੀਕਾਂ ਅਤੇ ਉਦਯੋਗਿਕ ਖਪਤਕਾਰਾਂ ਨੂੰ ਬਿਹਤਰ ਬਿਜਲੀ ਸਪਲਾਈ ਮੁੱਹਈਆ ਹੋਵੇਗੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲਾਂ ਵਿੱਚ ਪੜਾਅਵਾਰ ਢੰਗ ਨਾਲ ਬਿਜਲੀ ਦੀ ਘਾਟ ਨੂੰ ਪੂਰਨ ਤੌਰ ਉੱਤੇ ਖਤਮ ਕਰਨ ਲਈ ਸਾਰਥਕ ਅਤੇ ਯੋਜਨਾਬੱਧ ਉਪਰਾਲੇ ਕੀਤੇ ਹਨ ਜਿਨ੍ਹਾਂ ਤਹਿਤ ਘਰੇਲੂ ਖਪਤਕਾਰਾਂ, ਉਦਯੋਗਿਕ ਅਤੇ ਖੇਤੀਬਾੜੀ ਖਪਤਕਾਰਾਂ ਦੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ, ਵੋਲਟੇਜ ਵਿੱਚ ਸੁਧਾਰ ਲਿਆਉਣ ਦੇ ਨਾਲ-ਨਾਲ ਬਿਜਲੀ ਸਪਲਾਈ ਦੀ ਗੁਣਵੱਤਤਾ ਅਤੇ ਭਰੋਸੇਯੋਗਤਾ ਵਧਾਉਣ ਦੀ ਦਿਸ਼ਾ ਵਿੱਚ ਲਗਾਤਾਰ ਸਾਰਥਕ ਕਦਮ ਪੁੱਟੇ ਜਾ ਰਹੇ ਹਨ ਤਾਂ ਸੂਬਾ ਬਿਜਲੀ ਦੇ ਖੇਤਰ ਵਿੱਚ ਆਤਮ ਨਿਰਭਰ ਬਣ ਸਕੇ ।...
