ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗਾਂ

ਚੰਡੀਗੜ੍ਹ, 7 ਜਨਵਰੀਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ‘ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ’, ‘ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ’, ‘ਕੰਪਿਊਟਰ ਅਧਿਆਪਕ ਯੂਨੀਅਨ’, ‘ਬੇਰੁਜ਼ਗਾਰ ਸਾਂਝਾ ਮੋਰਚਾ’ ਅਤੇ ‘ਭਾਰਤ ਨੇਤਰਹੀਣ…

ਆਰਸੇਟੀ ਨੇ ਪਹਿਲ ਪ੍ਰੋਜੈਕਟ ਅਧੀਨ ਵੁਮੈਨ ਟੇਲਰ ਦੀ ਸਿਖਲਾਈ ਲੈ ਰਹੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ

ਪਟਿਆਲਾ, 7 ਜਨਵਰੀ: ਸਟੇਟ ਬੈਂਕ ਆਫ਼ ਇੰਡੀਆ ਦੀ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਵੱਲੋਂ ਅੱਜ ਪਟਿਆਲਾ ਵਿਖੇ ਪਹਿਲ ਪ੍ਰੋਜੈਕਟ ਅਧੀਨ ਵੁਮੈਨ ਟੇਲਰ ਦੀ ਸਿਖਲਾਈ ਲੈ ਰਹੇ ਸਿੱਖਿਆਰਥੀਆਂ ਨੂੰ ਪ੍ਰਮਾਣ…

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਔਰਤ ਸਮੇਤ ਚਾਰ ਵਿਅਕਤੀ ਕਾਬੂ 5 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 7 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 5 ਕਿਲੋ ਹੈਰੋਇਨ ਸਮੇਤ ਚਾਰ ਵਿਅਕਤੀਆਂ,…

ਨਸ਼ਿਆਂ ਦੇ ਖਾਤਮੇ ਲਈ ਮਿਸ਼ਨ ’ਹੁਸ਼ਿਆਰ’ ਦੀ ਸ਼ੁਰੂਆਤ

ਨਸ਼ਾ ਵੇਚਣ ਵਾਲਿਆਂ ਖਿਲਾਫ਼ ਹੋਵੇਗੀ ਪੂਰੀ ਸਖਤੀ, ਮਿਸ਼ਨ ’ਹੁਸ਼ਿਆਰ’ ਤਹਿਤ ਹੋਵੇਗੀ ਮਾਸਿਕ ਸਮੀਖਿਆ : ਐਸ.ਐਸ.ਪੀ. ਹੁਸ਼ਿਆਰਪੁਰ, 7 ਜਨਵਰੀ : ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਸਾਂਝੇ ਤੌਰ ’ਤੇ ਅੱਜ ਇਥੇ…

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਬੀ.ਡੀ.ਪੀ.ਓ ਦਫਤਰ ਫਾਜ਼ਿਲਕਾ ਵਿਖੇ ਕੀਤੀ ਅਚਨਚੇਤ ਚੈਕਿੰਗ, ਗੈਰ ਹਾਜਰ ਕਰਮਚਾਰੀਆਂ ਨੁੰ ਦਿੱਤੀ ਚੇਤਾਵਨੀ

ਫਾਜ਼ਿਲਕਾ, 7 ਜਨਵਰੀ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਬੀ.ਡੀ.ਪੀ.ਓ ਦਫਤਰ ਫਾਜ਼ਿਲਕਾ ਵਿਖੇ ਪਹੁੰਚ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖਤ ਚੇਤਾਵਨੀ…

ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਦੇ ਪਿੰਡ ਅਕਾਲਪੁਰ ਦੇ ਕਤਲ ਕਾਂਡ ਨੂੰ 24 ਘੰਟਿਆਂ ‘ਚ ਸੁਲਝਾਇਆ; ਦੋ ਗ੍ਰਿਫਤਾਰ

ਜਲੰਧਰ, 7 ਜਨਵਰੀ : ਜਲੰਧਰ ਦਿਹਾਤੀ ਪੁਲਿਸ ਨੇ 24 ਘੰਟਿਆਂ ਦੇ ਅੰਦਰ ਇੱਕ ਕਤਲ ਦਾ ਮਾਮਲਾ ਸੁਲਝਾਉਂਦਿਆਂ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਫਿਲੌਰ ਦੇ ਪਿੰਡ ਅਕਲਪੁਰ ਵਿੱਚ ਇੱਕ ਵਿਅਕਤੀ ਦੇ…

ਕੁਸ਼ਟ ਆਸ਼ਰਮ ਵਿੱਚ ਆਉਣ ਵਾਲੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ: ਵਿਧਾਇਕ ਡਾ: ਅਜੇ ਗੁਪਤਾ

ਅੰਮ੍ਰਿਤਸਰ, 6 ਜਨਵਰੀ: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਅੱਜ ਝਬਾਲ ਰੋਡ ’ਤੇ ਸਥਿਤ ਕੁਸ਼ਟ ਰੋਗ ਆਸ਼ਰਮ ਦਾ ਨਿਰੀਖਣ ਕੀਤਾ। ਵਿਧਾਇਕ ਡਾ: ਗੁਪਤਾ ਨੇ ਆਸ਼ਰਮ ਦੇ ਸੰਚਾਲਕ…

ਪ੍ਰਧਾਨ ਮੰਤਰੀ ਆਵਾਸ ਯੋਜਨਾ ਸਬੰਧੀ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ 8 ਜਨਵਰੀ ਨੂੰ ਲਗਾਇਆ ਜਾਵੇਗਾ ਕੈਂਪ : ਵਿਧਾਇਕ ਡਾ: ਅਜੇ ਗੁਪਤਾ

ਅੰਮ੍ਰਿਤਸਰ, 6 ਜਨਵਰੀ, 2025: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਉਨ੍ਹਾਂ ਦੇ ਦਫ਼ਤਰ ਹਾਥੀ…

ਜਲੰਧਰ ਦਿਹਾਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗਿਰੋਹ ਦੇ ਮੁੱਖ ਸ਼ੂਟਰ ਨੂੰ ਕੀਤਾ ਗ੍ਰਿਫਤਾਰ

ਜਲੰਧਰ, 6 ਜਨਵਰੀ : ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਜਲੰਧਰ ਦਿਹਾਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗੈਂਗ ਦੀ ਫਿਰੌਤੀ ਰਿੰਗ ਦੇ ਇੱਕ ਮੁੱਖ ਸ਼ੂਟਰ ਨੂੰ…

ਫਰੀਦਕੋਟ ਪੁਲਿਸ ਵੱਲੋਂ ਸੰਪਰਕ ਪ੍ਰੋਗਰਾਮ ਤਹਿਤ ਕੋਟਕਪੂਰਾ ਵਿਖੇ ਹੋਈ ਮੀਟਿੰਗ ਵਿੱਚ ਪਬਲਿਕ ਨੇ ਕੀਤੀ ਵੱਧ ਚੜ੍ਹ ਕੇ ਸ਼ਮੂਲੀਅਤ,

ਫਰੀਦਕੋਟ, 06 ਜਨਵਰੀ 2025 ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿਚੋਂ ਨਸ਼ੇ ਦਾ ਸਮੂਲ ਨਾਸ਼ ਕਰਨ ਲਈ ਦ੍ਰਿੜ ਸੰਕਲਪਿਤ ਹੈ। ਇਹ ਗੱਲ…