ਸਾਬਕਾ ਸਰਪੰਚ ਤਰਸੇਮ ਲਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ, ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦਵਾਈ ਮੈਂਬਰਸ਼ਿਪ

ਹੁਸ਼ਿਆਰਪੁਰ, 4 ਜਨਵਰੀ ਅੱਜ ਪਿੰਡ ਮਹਿਲਾਂਵਾਲੀ ਦੇ ਸਾਬਕਾ ਸਰਪੰਚ ਤਰਸੇਮ ਲਾਲ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਤੋਂ…

ਹੈਪੇਟਾਈਟਸ-ਏ ਦੇ ਖਤਰੇ ਨੂੰ ਰੋਕਣ ਲਈ ਘਰ-ਘਰ ਸ਼ੁਰੂ ਕੀਤਾ ਸਰਵੇਖਣ

ਭਰਤਗੜ੍ਹ 04 ਜਨਵਰੀ () ਪਿੰਡ ਛੋਟੀ ਝੱਖੀਆਂ ਵਿੱਚ ਹੈਪੇਟਾਈਟਸ-ਏ ਦੇ ਮਾਮਲੇ ਸਾਹਮਣੇ ਆਉਣ ਤੇ ਸਿਵਲ ਸਰਜਨ ਡਾ. ਤਰਸੇਮ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਆਨੰਦ ਘਈ ਦੀ ਅਗਵਾਈ ਹੇਠ ਤੁਰੰਤ…

ਪਸ਼ੂ ਪਾਲਣ ਵਿਭਾਗ ਵਲੋਂ 21ਵੀਂ ਪਸ਼ੂਧਨ ਗਣਨਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਜਾਰੀ

ਸ੍ਰੀ ਮੁਕਤਸਰ ਸਾਹਿਬ 4 ਜਨਵਰੀ ਪਸ਼ੂ ਪਾਲਣ ਵਿਭਾਗ ਵਲੋਂ 21ਵੀਂ ਪਸ਼ੂਧਨ ਗਣਨਾ ਦੀ ਸ਼ੁਰੂਆਤ 23 ਨਵੰਬਰ 2024 ਤੋਂ ਹੋ ਚੁੱਕੀ ਹੈ ਅਤੇ ਇਹ ਫਰਵਰੀ 2025 ਤੱਕ ਮੁਕੰਮਲ ਕੀਤੀ

ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰ

ਚੰਡੀਗੜ੍ਹ, 4 ਜਨਵਰੀ:ਸੂਬੇ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਇਨਰੋਲ ਕਰਕੇ ਉਨ੍ਹਾਂ ਨੂੰ ਪੌਸ਼ਟਿਕ ਆਹਾਰ ਦੇਣ ਅਤੇ ਮੁੱਢਲੀ ਸਿੱਖਿਆ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਣਗੇ।…

ਪੀ.ਐਸ.ਪੀ.ਸੀ.ਐਲ ਨੂੰ ਵਿੱਤੀ ਸਾਲ 2022-23 ਦੌਰਾਨ 60.51 ਮੈਗਾਵਾਟ ਰੂਫਟਾਪ ਸੋਲਰ ਊਰਜਾ ਵਾਧੇ ਲਈ ਮਿਲਿਆ 11.39 ਕਰੋੜ ਰੁਪਏ ਦਾ ਪੁਰਸਕਾਰ: ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 4 ਜਨਵਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ, ਭਾਰਤ ਸਰਕਾਰ ਨੇ ਕਾਰਪੋਰੇਸ਼ਨ ਨੂੰ ਵਿੱਤੀ ਸਾਲ…

ਪਟਿਆਲਾ ਪੁਲਿਸ ਲਾਇਨ ‘ਚ 5 ਜਨਵਰੀ ਨੂੰ ਮੁਫ਼ਤ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲੱਗੇਗਾ:ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ

-ਨਵੇਂ ਸਾਲ ਦੀ ਆਮਦ ਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਪੰਜਾਬ ਪੁਲਿਸ ਪੈਂਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਕਰਵਾਏ ਸਹਿਜ ਪਾਠ ਮੌਕੇ ਨਤਮਸਤਕ ਹੋਏ ਡੀ.ਆਈ.ਜੀ. ਸਿੱਧੂਪਟਿਆਲਾ, 4 ਜਨਵਰੀ:ਪਟਿਆਲਾ ਰੇਂਜ ਦੇ ਡੀ.ਆਈ.ਜੀ. ਮਨਦੀਪ…

ਰਾਸ਼ਟਰੀ ਸੁਰੱਖਿਆ ਮਹੀਨਾ ਤਹਿਤ ਸੜਕ ਸੁਰੱਖਿਆ ਮੁਹਿੰਮ, 14 ਵਾਹਨਾਂ ਦੇ ਕੀਤੇ ਗਏ ਚਾਲਾਨ

ਹੁਸ਼ਿਆਰਪੁਰ, 4 ਜਨਵਰੀ: ਰਾਸ਼ਟਰੀ ਸੁਰੱਖਿਆ ਮਹੀਨਾ-2025 ਤਹਿਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ ਅਨੁਸਾਰ ਅੱਜ ਰੀਜ਼ਨਲ ਟਰਾਂਸਪੋਰਟ ਅਫ਼ਸਰ ਰਵਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸੜਕ ਸੁਰੱਖਿਆ ਮੁਹਿੰਮ…

ਯੋਗਤਾ ਮਿਤੀ ਦੇ ਆਧਾਰ ਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ 7 ਜਨਵਰੀ ਨੂੰ —ਜ਼ਿਲ੍ਹਾ ਚੋਣ ਅਫਸਰ

ਸ੍ਰੀ ਮੁਕਤਸਰ ਸਾਹਿਬ, 4 ਜਨਵਰੀ ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗਤਾ ਮਿਤੀ:01.01.2025 ਦੇ ਆਧਾਰ ਤੇ ਤਿਆਰ ਫੋਟੋ ਵੋਟਰ ਸੂਚੀ ਦੀ ਭਾਰਤ…

ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਨ/ ਬਨਾਉਟੀ ਅੰਗ ਵੰਡਣ ਲਈ ਕੈਂਪ 8, 9,10 ਜਨਵਰੀ ਨੂੰ: ਡਿਪਟੀ ਕਮਿਸ਼ਨਰ

ਬਰਨਾਲਾ, 4 ਜਨਵਰੀ ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਨ/ ਬਨਾਉਟੀ ਅੰਗ ਵੰਡਣ ਲਈ ਪੰਜਾਬ ਸਰਕਾਰ ਵਲੋਂ ਅਲਿਮਕੋ ਦੇ ਸਹਿਯੋਗ ਨਾਲ ਕੈਂਪ 8, 9, 10 ਜਨਵਰੀ ਨੂੰ ਲਾਏ ਜਾ ਰਹੇ ਹਨ। ਇਨ੍ਹਾਂ…

ਮੌਸਮੀ ਬਦਲਾਅ ਦੇ ਚਲਦਿਆਂ ਕਣਕ ਦੀ ਫ਼ਸਲ ਦਾ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ:ਮੁੱਖ ਖੇਤੀਬਾੜੀ ਅਫ਼ਸਰ

ਫਰੀਦਕੋਟ 4 ਜਨਵਰੀ 2025 () ਮੌਸਮ ਵਿਚ ਆ ਰਹੇ ਬਦਲਾਅ ਨੂੰ ਮੁੱਖ ਰੱਖਦਿਆਂ ਕਣਕ ਦੀ ਫ਼ਸਲ ਦਾ ਨਿਰੰਤਰ ਨਿਰੀਖਣ ਕਰਨਾ ਚਾਹੀਦਾ ਤਾਂ ਜੋਂ ਜੇਕਰ ਕਿਸੇ ਸਮੇਂ ਕੋਈ ਸਮੱਸਿਆ ਕਣਕ ਦੀ…