ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 3 ਜਨਵਰੀਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਲੋਹੜੀ ਮੱਕਰ ਸੰਕ੍ਰਾਂਤੀ ਬੰਪਰ ਲਾਟਰੀ 2025 ਲਈ ਇਨਾਮੀ ਰਾਸ਼ੀ ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ, ਜੋ ਕਿ…