ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 2 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ…